ਖੇਤੀ ਆਰਡੀਨੈਂਸ ਰੱਦ ਕਰਵਾਉਣ ਅਤੇ ਹੋਰ ਮੰਗਾ ਨੂੰ ਲੈ ਕੇ ਕਿਸਾਨਾਂ ਵਲੋਂ ਭਿੱਖੀਵਿੰਡ ਚੌਂਕ ਵਿੱਚ ਦਿੱਤਾ ਗਿਆ ਧਰਨਾ
ਖਾਲੜਾ (ਜਗਜੀਤ ਸਿੰਘ ਡੱਲ,ਭੁੱਲਰ) ਕੇਂਦਰ ਦੀ ਮੋਦੀ ਸਰਕਾਰ ਦੇ ਖੇਤੀ ਆਰਡੀਨੈਂਸਾਂ ਅਤੇ ਆਪਣੀਆਂ ਹੋਰ ਕਿਸਾਨ ਮਾਰੂ ਨੀਤੀਆਂ ਦੇ ਖਿਲਾਫ਼ ਭਾਰਤੀ ਕਿਸਾਨ ਯੂਨੀਅਨ ਕਾਦੀਆਂ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਅਤੇ ਹੋਰ ਪੰਜਾਬ ਦੀਆਂ ਵੱਖ ਵੱਖ ਜਥੇਬੰਦੀਆਂ ਦੀ ਅਗਵਾਈ ਹੇਠ ਸੈਕੜੇ ਕਾਰਕੁੰਨ ਕਿਸਾਨਾਂ ਵਲੋਂ ਆਪਣੇ ਦਿੱਤੇ ਸੱਦੇ ਤਹਿਤ ਅੱਜ ਭਿੱਖੀਵਿੰਡ ਚੌਂਕ ਵਿੱਚ ਧਰਨਾContinue Reading






























