ਡਿਪਟੀ ਕਮਿਸ਼ਨਰ, ਵਧੀਕ ਡਿਪਟੀ ਕਮਿਸ਼ਨਰ ਅਤੇ ਕਮਿਸ਼ਨਰ ਕਾਰਪੋਰੇਸ਼ਨ ਨੇ ਕਰਵਾਏ ਕੋਰੋਨਾ ਟੈਸਟ
ਅੰਮ੍ਰਿਤਸਰ (ਮੀਡੀਆ ਬਿਊਰੋ) ਕੋਰੋਨਾ ਵਿਰੁੱਧ ਚੱਲ ਰਹੀ ਜੰਗ ਵਿਚ ਜਿੱਤ ਪਾਉਣ ਦੇ ਇਰਾਦੇ ਨਾਲ ਪੰਜਾਬ ਸਰਕਾਰ ਵੱਲੋਂ ਸਾਰੇ ਦਫਤਰਾਂ ਅਤੇ ਜਨਤਕ ਸਥਾਨਾਂ ਉਤੇ ਕੰਮ ਕਰਦੇ ਕਰਮਚਾਰੀਆਂ ਦਾ ਕੋਵਿਡ-19 ਟੈਸਟ ਕਰਵਾਉਣ ਲਈ ਵਿੱਢੀ ਮੁਹਿੰਮ ਤਹਿਤ ਅੱਜ ਸਿਹਤ ਵਿਭਾਗ ਦੀ ਟੀਮ ਨੇ ਡਿਪਟੀ ਕਮਿਸ਼ਨਰ ਅਤੇ ਉਨਾਂ ਦੇ ਸਾਰੇ ਸਟਾਫ ਦੇ ਕੋਰੋਨਾ ਟੈਸਟContinue Reading






























