ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਡਿਫਾਲਟਰ ਬੱਸ ਅਪਰੇਟਰਾਂ ‘ਤੇ ਸ਼ਿਕੰਜਾ ਕੱਸਿਆ
ਚੰਡੀਗੜ੍ਹ, ਮੀਡੀਆ ਬਿਊਰੋ: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਸੂਬੇ ਦੇ ਟੈਕਸ ਡਿਫ਼ਾਲਟਰ ਬੱਸ ਆਪ੍ਰੇਟਰਾਂ ਨੂੰ ਛੇਤੀ ਤੋਂ ਛੇਤੀ ਟੈਕਸ ਜਮ੍ਹਾਂ ਕਰਾਉਣ ਦੀ ਹਦਾਇਤ ਕਰਦਿਆਂ ਕਿਹਾ ਕਿ ਅਜਿਹਾ ਨਾ ਕਰਨ ਦੀ ਸੂਰਤ ਵਿੱਚ ਨਵੀਂ ਬੱਸ ਸਮਾਂ ਸਾਰਣੀ ਵਿੱਚ ਉਨ੍ਹਾਂ ਨੂੰ ਸ਼ਾਮਲ ਨਹੀਂ ਕੀਤਾ ਜਾਵੇਗਾ ਅਤੇ ਉਨ੍ਹਾਂContinue Reading






























