News (Page 390)

ਅੰਮ੍ਰਿਤਸਰ (ਮੀਡੀਆ ਬਿਊਰੋ) ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ. ਗੁਰਪ੍ਰੀਤ ਸਿੰਘ ਖਹਿਰਾ ਨੇ ਕੋਰਨਾ ਦੀ ਮੌਜੂਦਾ ਸਥਿਤੀ ਉਤੇ ਨੋਡਲ ਅਧਿਕਾਰੀਆਂ ਤੇ ਸਿਹਤ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਕੀਤੀ ਸਮੀਖਿਆ ਮੀਟਿੰਗ ਨੂੰ ਸੰਬੋਧਨ ਕਰਦੇ ਕਿਹਾ ਕਿ ਕੋਵਿਡ -19 ਦੇ ਇਸ ਸੰਕਟਕਾਲੀ ਸਮੇਂ ਦੌਰਾਨ ਲੋਕਾਂ ਵਿੱਚ ਬਿਮਾਰੀ ਨੂੰ ਲੈ ਕੇ ਗਲਤ ਧਾਰਨਾਵਾਂ ਪੈਦਾ ਹੋਈਆਂContinue Reading

ਅੰਮ੍ਰਿਤਸਰ (ਮੀਡੀਆ ਬਿਊਰੋ) ਮੁੱਖ ਚੋਣ ਅਧਿਕਾਰੀ ਡਾ. ਐਸ. ਕਰੁਣਾ ਰਾਜੂ ਵੱਲੋਂ ਚੋਣ ਪ੍ਰਕਿਰਿਆ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਅਧਿਆਪਕਾਂ ਨੂੰ ਚੋਣ ਡਿਊਟੀ ਦੇ ਤਜ਼ਰਬੇ ਬਾਰੇ ਲੇਖ ਮੁਕਾਬਲੇ ਵਿਚ ਹਿੱਸਾ ਲੈਣ ਦੇ ਦਿੱਤੇ ਸੱਦੇ ਉਤੇ ਕਰਵਾਏ ਗਏ ਰਾਜ ਪੱਧਰੀ ਲੇਖ ਮੁਕਾਬਲੇ ਵਿਚ ਅੰਮ੍ਰਿਤਸਰ ਦੇ ਪਿੰਡ ਬੱਲ ਸਰਾਏ ਦੇ ਸਮਾਜ ਸਿੱਖਿਆ ਮਾਸਟਰContinue Reading

ਪਟਿਆਲਾ (ਮੀਡੀਆ ਬਿਊਰੋ) ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਅਧਿਆਪਕ ਦਿਵਸ ਮੌਕੇ ਰਾਜ ਦੇ 74 ਅਧਿਆਪਕਾਂ ਨੂੰ ਮਾਣ ਮੱਤੀਆਂ ਸੇਵਾਵਾਂ ਬਦਲੇ ਰਾਜ ਪੱਧਰੀ ਪੁਰਸਕਾਰਾਂ ਨਾਲ ਸਨਮਾਨਤ ਕੀਤਾ। ਸ੍ਰੀ ਵਿਜੈ ਇੰਦਰ ਸਿੰਗਲਾ ਨੇ ਪਟਿਆਲਾ ਵਿਖੇ ਥਾਪਰ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਦੇ ਆਡੀਟੋਰੀਅਮ ਵਿਖੇ ਹੋਏ ਸਮਾਗਮContinue Reading

ਫਰਿਜ਼ਨੋ (ਕੈਲੀਫੋਰਨੀਆ) ਨੀਟਾ ਮਾਛੀਕੇ / ਕੁਲਵੰਤ ਧਾਲੀਆਂ- ਕੈਲੀਫੋਰਨੀਆ ਵਿੱਚ ਖੁਸ਼ਕ ਅਤੇ ਗਰਮ ਮੌਸਮ ਦੇ ਚੱਲਦਿਆਂ ਜੰਗਲੀ ਅੱਗਾਂ ਰੁਕਣ ਦਾ ਨਾਮ ਨਹੀਂ ਲੈ ਰਹੀਆ। ਕੱਲ ਸ਼ਾਮੀਂ ਸੈਂਟਰਲਵੈਲੀ ਦੀ ਫਰਿਜ਼ਨੋ ਕਾਉਂਟੀ ਦੀਆਂ ਨੌਰਥ-ਈਸਟ ਸਾਈਡ ਦੀਆਂ ਪਹਾੜੀਆ ਵਿੱਚ ਭਿਆਨਕ ਅੱਗ ਲੱਗ ਗਈ। ਇਸ ਅੱਗ ਨੂੰ ਕਰੀਕ ਫ਼ਾਇਰ (Creek Fire) ਦਾ ਨੀਮ ਦਿੱਤਾ ਗਿਆContinue Reading

ਕੈਲੀਫੋਰਨੀਆ (ਹੁਸਨ ਲੜੋਆ ਬੰਗਾ) ਨਿਊਯਾਰਕ ਦੇ ਅਟਾਰਨੀ ਜਨਰਲ ਲੈਟੀਟੀਆ ਜੇਮਜ ਨੇ ਐਲਾਨ ਕੀਤਾ ਹੈ ਕਿ ਡੈਨੀਅਲ ਪਰੂਡ ਦੀ ਪੁਲਿਸ ਨਾਲ ਝੜਪ ਵਿਚ ਹੋਈ ਮੌਤ ਦੀ ਜਾਂਚ ਲਈ ‘ਗਰੈਂਡ ਜਿਊਰੀ’ ਦਾ ਗਠਨ ਕੀਤਾ ਜਾਵੇਗਾ। ਡੈਨੀਅਲ ਮਾਰਚ ਵਿਚ ਰੋਚੈਸਟਰ, ਨਿਊਯਾਰਕ ਵਿਚ ਪੁਲਿਸ ਨਾਲ ਹੋਏ ਮੁਕਾਬਲੇ ਵਿਚ ਮਾਰਿਆ ਗਿਆ ਸੀ। ਪਰੰਤੂ ਘਟਨਾ ਦੀContinue Reading

ਨਿਊਯਾਰਕ (ਹੁਸਨ ਲੜੋਆ ਬੰਗਾ)-ਅਧਿਆਪਕਾਂ ਵੱਲੋਂ ਲਈ ਗਈ ਸਮੂਹਿਕ ਛੁੱਟੀ ਤੇ ਅਸਤੀਫ਼ੇ ਦੇਣ ਕਾਰਨ ਬੂਫਾਲੇ ,ਨਿਊਯਾਰਕ ਦੇ ਬਾਹਰਵਾਰ ਸਥਿੱਤ ਇਕ ਸਕੂਲ ਨੂੰ 5 ਤੋਂ 12 ਕਲਾਸ ਦੇ ਵਿਦਿਆਰਥੀਆਂ ਲਈ ਆਨ ਲਾਈਨ ਪੜਾਈ ਨੂੰ ਅੱੱਗੇ ਪਾਉਣਾ ਪਿਆ ਹੈ। ਵਿਲਿਅਮਜਵਿਲੇ ਸੈਂਟਰਲ ਸਕੂਲ ਡਿਸਟ੍ਰਿਕਟ ਦੇ ਸੁਪਰਡੈਂਟ ਸਕਾਟ ਮਾਰਟਜਲੋਫ ਵੱਲੋਂ ਵਿਦਿਆਰਥੀਆਂ ਦੇ ਪਰਿਵਾਰਾਂ ਨੂੰ ਲਿਖੇContinue Reading

ਤਕਰੀਬਨ 100,000 ਅਰਜ਼ੀਆਂ ਕਤਾਰ ‘ਚ ਬ੍ਰਿਸਬੇਨ (ਹਰਜੀਤ ਲਸਾੜਾ) ਕੋਵਿਡ-19 ਮਹਾਂਮਾਰੀ ਦੇ ਚੱਲਦਿਆਂ ਵੀਜ਼ਾ ਕਾਰਵਾਈ ਵਿੱਚ ਹੋ ਰਹੀ ਦੇਰੀ ਕਾਰਣ ਤਕਰੀਬਨ ਇਕ ਲੱਖ ਆਸਟ੍ਰੇਲਿਆਈ ਆਪਣੀਆਂ ਪਾਰਟਨਰ ਵੀਜ਼ਾ ਅਰਜ਼ੀਆਂ ਨੂੰ ਮਨਜ਼ੂਰੀ ਮਿਲਣ ਦਾ ਇੰਤਜ਼ਾਰ ਕਰ ਰਹੇ ਹਨ। ਦੱਸਣਯੋਗ ਹੈ ਕਿ ਇਸ ਸਮੇਂ ਪਾਰਟਨਰ ਵੀਜ਼ਾ ਲੈਣ ਲਈ ਦੋ ਸਾਲ ਜਾਂ ਕਈ ਮਾਮਲਿਆਂ ਵਿੱਚContinue Reading

ਪੱਤਰਕਾਰਾਂ ਦੇ ਹਿੱਤਾਂ ਦੀ ਸੁਰੱਖਿਆ ਲਈ ਮੁੱਖ ਮੰਤਰੀ ਨੂੰ ਮਿਲੇਗਾ ਵਫਦ: ਅਸਲਮ ਨਾਜ਼ ਨਾਭਾ  (ਤਰੁਣ ਮਹਿਤਾਂ) ਰਿਆਸਤੀ ਸ਼ਹਿਰ ਦੇ ਪੱਤਰਕਾਰ ਭਾਈਚਾਰੇ ਦੀ ਅਹਿਮ ਮੀਟਿੰਗ ਸਥਾਨਕ ਨਿੱਜੀ ਹੋਟਲ ਵਿਖੇ ਰਾਕੇਸ ਜਿੰਦਲ ਅਤੇ ਪਰਸੋਤਮ ਮੋਦੀ ਦੀ ਅਗੁਵਾਈ ਵਿੱਚ ਰੱਖੀ ਗਈ। ਮੀਟਿੰਗ ਦੋਰਾਨ ਇੰਡੀਅਨ ਮੀਡੀਆ ਐਸ਼ੋਸੀਏਸ਼ਨ (ਆਈ.ਐਮ.ਏ) ਪੰਜਾਬ ਦੇ ਪ੍ਰਧਾਨ ਅਸਲਮ ਨਾਜ ਅਤੇContinue Reading

ਨਵਾਂਸ਼ਹਿਰ, (ਏ-ਆਰ. ਆਰ. ਐੱਸ. ਸੰਧੂ) ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫ਼ਸਰ ਡਾ. ਸ਼ੇਨਾ ਅਗਰਵਾਲ ਵੱਲੋਂ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਵਿਚ ਪੋਲਿੰਗ ਸਟੇਸ਼ਨ ਦੀ ਰੈਸ਼ਨੇਲਾਈਜ਼ੇਸ਼ਨ ਸਬੰਧੀ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਉਨਾਂ ਦੱਸਿਆ ਕਿ ਜ਼ਿਲੇ ਵਿਚ ਮੌਜੂਦਾ ਸਮੇਂ 592 ਪੋਲਿੰਗ ਕੇਂਦਰ ਹਨ ਅਤੇ ਕੁੱਲ ਵੋਟਰਾਂContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਕੋਵਿਡ-19 ਕੋਰੋਨਾ ਮਹਾਂਮਾਰੀ ਦਾ ਕਹਿਰ ਦਿਨ ਪ੍ਰਤੀ ਦਿਨ ਵਧਦਾ ਜਾ ਰਿਹਾ ਹੈ। ਜਿਸ ਦੇ ਚੱਲਦਿਆ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਵਿਚ ਸ਼ੁੱਕਰਵਾਰ ਨੂੰ ਇਕ ਪਟਵਾਰੀ ਸਮੇਤ ਅੱਜ 12 ਕੋਰੋਨਾ ਪਾਜ਼ੇਟਿਵ ਆਏ ਹਨ। ਸਿਵਲ ਸਰਜਨ ਡਾ: ਰਾਜਿੰਦਰ ਪ੍ਰਸ਼ਾਦ ਭਾਟੀਆ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਅੱਜ ਤੱਕContinue Reading