News (Page 393)

ਅੰਮ੍ਰਿਤਸਰ (ਮੀਡੀਆ ਬਿਊਰੋ) ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ‘ਚ ਸਕੂਲ ਸਿੱਖਿਆ ਵਿਭਾਗ ਵੱਲੋਂ ਕਰਵਾਏ ਜਾ ਰਹੇ ਆਨਲਾਈਨ ਵਿਦਿਅਕ ਮੁਕਾਬਲਿਆਂ ਦੀ ਪੰਜਵੀਂ ਪ੍ਰਤੀਯੋਗਤਾ ਸਾਜ਼ ਵਾਦਨ ਅੱਜ ਤੋਂ ਸ਼ੁਰੂ ਹੋ ਗਈ ਹੈ। ਸਕੱਤਰ ਸਕੂਲ ਸਿੱਖਿਆ ਸ੍ਰੀ ਕ੍ਰਿਸ਼ਨ ਕੁਮਾਰ ਦੀContinue Reading

ਧਾਰਾ 144 ਲਾਗੂ ਰਹੇਗੀ, ਸ਼ਹਿਰਾਂ/ਕਸਬਿਆਂ ਵਿੱਚ ਹਫ਼ਤੇ ਦੇ ਅੰਤਲਾ ਤੇ ਰਾਤ ਦਾ ਕਰਫਿਊ ਵੀ ਰਹੇਗਾ ਜਾਰੀ ਚੰਡੀਗੜ੍ (ਮੀਡੀਆ ਬਿਊਰੋ) ਕੋਵਿਡ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਆਪਣੀ ਸਰਕਾਰ ਦੇ ਫੈਸਲੇ ਦਾ ਐਲਾਨ ਕਰਦੇ ਹੋਏ ਸ਼ਹਿਰੀ ਖੇਤਰਾਂ ਵਿੱਚ ਪਾਬੰਦੀਆਂ ਜਾਰੀ ਰੱਖਣ ਦਾContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਨਹੀ ਲੈ ਰਿਹਾ। ਅਜਿਹਾ ਕੋਈ ਵੀ ਦਿਨ ਨਹੀ ਜਿਸ ਦਿਨ ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਨਾਂ ਆਈ ਹੋਵੇ । ਜਿਸ ਕਾਰਨ ਸ਼ਹਿਰ ‘ਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਅੱਜ ਹਲਕਾ ਨਵਾਂਸ਼ਹਿਰ ਦੇContinue Reading

ਬਰਨਾਲਾ (ਬਲਵੰਤ ਸਿੰਘ ਸਿੱਧੂ) ਬਰਨਾਲਾ ਜਿਲ੍ਹੇ ਦੇ ਐਸ .ਐਸ. ਪੀ. ਸੰਦੀਪ ਗੋਇਲ ਦੀ ਰਿਪੋਰਟ ਵੀ ਅੱਜ ਲਏ ਸੈਂਪਲ ਦੀ ਰਿਪੋਰਟ ਕੋਰੋਨਾ ਪੌਜੇਟਿਵ ਆਈ ਹੈ। ਉਨਾਂ ਨੂੰ ਸਿਹਤ ਵਿਭਾਗ ਦੀ ਟੀਮ ਨੇ ਘਰ ਵਿੱਚ ਹੀ ਏਕਾਂਤਵਾਸ ਕਰ ਦਿੱਤਾ ਹੈ। ਇਹ ਜਾਣਕਾਰੀ ਸਿਵਲ ਸਰਜਨ ਡਾਕਟਰ ਗੁਰਿੰਦਰਬੀਰ ਸਿੰਘ ਨੇ ਦਿੱਤੀ। ਉਨਾਂ ਦੱਸਿਆ ਕਿContinue Reading

ਚੀਨ ਵਲੋਂ ਹੋ ਰਹੀ ਵਧੀਕੀ ਦਾ ਵਿਰੋਧ ਕੀਤਾ ਵਾਸ਼ਿੰਗਟਨ (ਅਮਰੀਕਾ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ ਚੀਨ ਵਲੋਂ ਹੋ ਰਹੀ ਵਧੀਕੀ ਦਾ ਵਿਰੋਧ ਕਰਨ ਲਈ ਉਈਗਰ ਮੁਸਲਮਾਨਾਂ ਨੇ ਵਾਸ਼ਿੰਗਟਨ ਵਿਚ ਅਮਰੀਕੀ ਸੂਬਾ ਵਿਭਾਗ ਦੇ ਅੱਗੇ ਉੱਤਰੀ ਤੁਰਕਸਤਾਨ ਦੇ ਝੰਡੇ ਦੇ ਰੰਗ ਨਾਲ ਬਣੇ ਮਾਸਕ ਪਾ ਕੇ ਪ੍ਰਦਰਸ਼ਨਕਾਰੀਆਂ ਨੇ ਉਈਗਰਾਂ ਦੀContinue Reading

ਸ਼ਿਕਾਗੋ (ਅਮਰੀਕਾ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ ਅਮਰੀਕਾ ਵਿੱਚ ਗੋਲੀਬਾਰੀ ਹੋਣੀ ਕੋਈ ਨਵੀਂ ਚੀਜ਼ ਨਹੀਂ, ਆਏ ਦਿਨ ਅਮਰੀਕਾ ਦੇ ਵਿੱਚ ਕਿਤੇ ਨਾ ਕਿਤੇ ਗੋਲੀਬਾਰੀ ਦੀਆਂ ਘਟਨਾਵਾਂ ਹੁੰਦੀਆਂ ਰਹਿੰਦੀਆਂ ਨੇ..! ਇਸੇ ਤਰਾਂ ਦੀ ਇੱਕ ਘਟਨਾਂ ਸ਼ਿਕਾਗੋ ਵਿਖੇ ਵਾਪਰੀ ਜਿੱਥੇ ਇਕ ਪੈਨਕੇਕ ਹਾਊਸ ਰੈਸਟੋਰਿੰਟ ਦੇ ਬਾਹਰ ਹੋਈ ਗੋਲੀਬਾਰੀ ਵਿਚ ਇਕ ਵਿਅਕਤੀContinue Reading

ਕਲੋਵਿਸ (ਕੈਲੀਫੋਰਨੀਆਂ) ਨੀਟਾ ਮਾਛੀਕੇ / ਕੁਲਵੰਤ ਧਾਲੀਆਂ ਫਰਿਜ਼ਨੋ ਦੇ ਲਾਗਲੇ ਸ਼ਹਿਰ ਕਲੋਵਸ ਦੇ ਵਾਲਮਾਰਟ ਸਟੋਰ ਵਿੱਚ ਰਾਤੀਂ ਡੇਢ ਵਜੇ ਉਸ ਸਮੇਂ ਹਫੜਾ-ਦਫੜੀ ਮੱਚ ਗਈ ਜਦੋਂ ਇੱਕ ਬੰਦੂਕਧਾਰੀ ਨੌਜਵਾਨ ਨੂੰ ਸਟੋਰ ਪਾਰਕਿੰਗਲਾਟ ਵਿੱਚ ਘੁੰਮਦੇ ਵੇਖਿਆ ਗਿਆ। ਕਲੋਵਸ ਪੁਲਿਸ ਲੁਟੇਨਿਟ ਜਿੰਮ ਮੋਰੇਨੋ ਨੇ ਪੱਤਰਕਾਰਾਂ ਨਾਲ ਗੱਲ-ਬਾਤ ਕਰਦਿਆਂ ਦੱਸਿਆ ਕਿ ਕਲੋਵਸ ਪੁਲਿਸ ਅਫਸਰContinue Reading

ਪ੍ਰਵਾਸੀਆਂ ਲਈ ‘ਐਡਲਟ ਮਾਈਗ੍ਰਾਂਟ ਇੰਗਲਿਸ਼ ਪ੍ਰੋਗਰਾਮ’ ਦਾ ਐਲਾਨ ਬ੍ਰਿਸਬੇਨ (ਹਰਜੀਤ ਲਸਾੜਾ ) ਇੱਥੇ ਆਸਟ੍ਰੇਲੀਆ ਦੀ ਸੰਘੀ ਸਰਕਾਰ ਵੱਲੋਂ ਦੇਸ਼ ਦੀਆਂ ਸਮਾਜਿਕ ਕਦਰਾਂ ਕੀਮਤਾਂ ਨੂੰ ਨਵਿਆਉਦੇ ਹੋਏ ਨਵੇਂ ਪ੍ਰਸ਼ਨਾਂ ਨੂੰ ਆਸਟ੍ਰੇਲਿਅਨ ਨਾਗਰਿਕਤਾ ਟੈਸਟ ਅਤੇ ਅੰਗਰੇਜ਼ੀ ਭਾਸ਼ਾ ਦੇ ਪ੍ਰੋਗਰਾਮ ‘ਚ ਸ਼ਾਮਲ ਕੀਤਾ ਜਾ ਰਿਹਾ ਹੈ। ਗੌਰਤਲਬ ਹੈ ਕਿ ਨਵੇਂ ਬਦਲਾਵਾਂ ਨਾਲ ਮੌਰੀਸਨContinue Reading

ਨਾਭਾ (ਤਰੁਣ ਮਹਿਤਾਂ ) ਨਾਭਾ ਦੇ ਗੁਰਦੁਆਰਾ ਸਿੱਧਸਰ ਅਲਹੋਰਾਂ ਸਾਹਿਬ ਵਿੱਖੇ ਮੁੱਖ ਸੇਵਾਦਾਰ ਸਿੱਖ ਪ੍ਰਚਾਰਕ ਜੱਥੇਦਾਰ ਬਾਬਾ ਕਸ਼ਮੀਰਾ ਸਿੰਘ ਦੀ ਅਗਵਾਈ ਵਿੱਚ ਸੋਸ਼ਲ ਡਿਸਟੇਨਸਿੰਗ ਦੀ ਪਾਲਣਾ ਕਰਦੇ ਹੋਏ ਸੰਗਤ ਦੇ ਸਹਿਯੋਗ ਨਾਲ ਸੱਚਖੰਡ ਵਾਸੀ ਸੰਤ ਬਾਬਾ ਇਸ਼ਰ ਸਿੰਘ,ਸੰਤ ਬਾਬਾ ਕਿਸ਼ਨ ਸਿੰਘ ਜੀ ਰਾੜਾ ਸਾਹਿਬ ਵਾਲਿਆਂ ਦੀ ਯਾਦ ਨੂੰ ਸਮਰਪਿਤ 45Continue Reading

ਨਾਭਾ 31 ਅਗਸਤ (ਤਰੁਣ ਮਹਿਤਾਂ)  ਸਥਾਨਕ ਬੋੜਾ ਗੇਟ ਵਿਖੇ ਥਾਣਾ ਕੋਤਵਾਲੀ ਮੁਖੀ ਗੁਰਪ੍ਰੀਤ ਸਿੰਘ ਸਮਰਾਓ ਨੇ ਨਾਕਾਂਬੱਦੀ ਕਰਕੇ ਵਹੀਕਲਾਂ ਦੀ ਚੈਕਿੰਗ ਕੀਤੀ। ਇਸ ਮੋਕੇਂ ਪ੍ਰੈਂਸ ਨਾਲ ਗਲਬਾਤ ਕਰਦਿਆਂ ਉਹਨਾਂ ਕਿਹਾਂ ਕਿ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਅਤੇ ਐਸ.ਐਸ.ਪੀ  ਪਟਿਆਲਾਂ ਵਿਕਰਮਜੀਤ ਸਿੰਘ ਦੁੱਗਲ ਦੇ ਦਿਸਾ ਨਿਰਦੇਸਾਂ ਤਹਿਤ ਹਰ ਵਹੀਕਲ ਦੀ ਚੈਕਿੰਗContinue Reading