News (Page 398)

ਅੰਮ੍ਰਿਤਸਰ (ਮੀਡੀਆ ਬਿਊਰੋ) ਪੰਜਾਬ ਸਰਕਾਰ ਨੇ ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਰਾਜ ਦੇ ਲੋਕਾਂ ਲਈ ਨਿਰਵਿਘਨ ਸਿਹਤ ਸੇਵਾਵਾਂ ਨੂੰ ਯਕੀਨੀ ਬਨਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਰਾਜ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਸੀ-ਡੈਕ ਮੋਹਾਲੀ ਵੱਲੋਂ ਵਿਕਸਿਤ ਏਕੀਕ੍ਰਤ ਟੈਲੀਮੈਡੀਸਨਲ ਸਲਿਊਸ਼ਨ, ਈ-ਸੰਜੀਵਨੀ-ਆਨਲਾਈਨ ਓ. ਪੀ. ਡੀ. (ਡਾਕਟਰ ਤੋਂ ਮਰੀਜ਼ ਤੱਕ) ਦੀ ਸਹੂਲਤ ਮੁਹੱਈਆ ਕਰਵਾਈContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਸੀਨੀਅਰ ਸਿਟੀਜ਼ਨਜ਼ ਨੂੰ ਬੈਂਕਾਂ, ਹਸਪਤਾਲਾਂ ਅਤੇ ਸਰਕਾਰੀ ਦਫ਼ਤਰਾਂ ਵਿਚ ਕੋਈ ਦਿੱਕਤ ਨਾ ਪੇਸ਼ ਆਉਣ ਦਿੱਤੀ ਜਾਵੇ ਅਤੇ ਉਨਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਕੀਤਾ ਜਾਵੇ। ਇਹ ਹਦਾਇਤ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਮਾਪਿਆਂ ਅਤੇ ਬਜ਼ੁਰਗ ਨਾਗਰਿਕਾਂ ਦੀ ਦੇਖਭਾਲ ਅਤੇ ਭਲਾਈ ਸਬੰਧੀContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਡਾਇਰੈਕਟਰ ਮਾਈਨਿੰਗ ਪੰਜਾਬ ਅਤੇ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ’ਤੇ ਜ਼ਿਲੇ ਵਿਚ ਰੇਤ ਦੀ ਗੈਰ-ਕਾਨੂੰਨੀ ਨਿਕਾਸੀ ਨੂੰ ਰੋਕਣ ਲਈ ਚਲਾਈ ਗਈ ਮੁਹਿੰਮ ਤਹਿਤ ਬੀਤੀ ਰਾਤ ਪਿੰਡ ਬੁਰਜ ਟਹਿਲ ਦਾਸ ਵਿਖੇ ਮਾਈਨਿੰਗ ਟੀਮ ਵੱਲੋਂ ਕੀਤੀ ਅਚਨਚੇਤ ਛਾਪੇਮਾਰੀ ਦੌਰਾਨ ਗੈਰ-ਕਾਨੂੰਨੀ ਨਿਕਾਸੀ ਕੀਤੀ ਗਈ ਰੇਤ ਨਾਲContinue Reading

ਦੋ ਦਰਜ਼ਨ ਤੋਂ ਵਧ ਰਿਪਬਲੀਕਨ ਮੈਂਬਰ ਵੀ ਬਿੱਲ ਦੇ ਹੱਕ ਵਿਚ ਭੁਗਤੇ ਵਾਸ਼ਿੰਗਟਨ (ਹੁਸਨ ਲੜੋਆ ਬੰਗਾ)-ਡੈਮੋਕਰੈਟਸ ਦੀ ਬਹੁਮਤ ਵਾਲੇ ਪ੍ਰਤੀਨਿੱਧ ਸਦਨ ਨੇ ਦੇਸ਼ ਦੀ ਡਾਕ ਸੇਵਾ ਵਿਚ ਕਿਸੇ ਵੀ ਤਰਾਂ ਦੀ ਹੋਰ ਤਬਦੀਲੀ ਰੋਕਣ ਲਈ ਬਿੱਲ ਪਾਸ ਕਰ ਦਿੱਤਾ ਹੈ। ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਇਕ ਟਵੀਟ ਦੁਆਰਾ ਡਾਕ ਰਾਹੀਂ ਵੋਟਾਂContinue Reading

ਵਾਸ਼ਿੰਗਟਨ (ਹੁਸਨ ਲੜੋਆ ਬੰਗਾ)– ਨਵੰਬਰ ਚੋਣਾਂ ਲਈ ਡੈਮੋਕਰੈਟਸ ਉਮੀਦਵਾਰ ਜੋਅ ਬਿਡੇਨ ਨੇ ਕਿਹਾ ਹੈ ਕਿ ਜੇਕਰ ਉਹ ਰਾਸ਼ਟਰਪਤੀ ਚੁਣੇ ਜਾਂਦੇ ਹਨ ਤਾਂ ਵਿਗਿਆਨੀਆਂ ਦੀ ਸਲਾਹ ‘ਤੇ ਪੂਰੇ ਅਮਰੀਕਾ ਵਿਚ ਮੁਕੰਮਲ ਤਾਲਾਬੰਦੀ ਲਾਗੂ ਕਰ ਦਿੱਤੀ ਜਾਵੇਗੀ। ਇਕ ਨਿਊਜ਼ ਚੈਨਲ ਨਾਲ ਗੱਲਬਾਤ ਕਰਦਿਆਂ ਸਾਬਕਾ ਉਪ ਰਾਸ਼ਟਰਪਤੀ ਬਿਡੇਨ ਨੇ ਕਿਹਾ ਕਿ ਅਮਰੀਕਾ ਵਿਚContinue Reading

ਵਾਸ਼ਿੰਗਟਨ (ਹੁਸਨ ਲੜੋਆ ਬੰਗਾ)-ਕੋਰੋਨਾ ਵਾਇਰਸ ਨੇ ਅਮਰੀਕਾ ਵਿਚ ਵੱਸਦੇ ਵੱਖ ਵੱਖ ਭਾਈਚਾਰਿਆਂ ਦੇ ਲੋਕਾਂ ਨੂੰ ਇਕਸਾਰ ਪ੍ਰਭਾਵਿਤ ਨਹੀਂ ਕੀਤਾ। ਕੁੱਝ ਭਾਈਚਾਰਿਆਂ ਦੇ ਲੋਕ ਵਧ ਪ੍ਰਭਾਵਿਤ ਹੋਏ ਹਨ ਤੇ ਕੁੱਝ ਦੇ ਘੱਟ। ਯੂ.ਐਸ ਸੈਂਟਰ ਫਾਰ ਡਸੀਜ਼ ਕੰਟਰੋਲ ਐਂਡ ਪ੍ਰੀਵੈਨਸ਼ਨ ਦੀ ਇਕ ਤਾਜ਼ਾ ਰਿਪੋਰਟ ਅਨੁਸਾਰ ਵਾਇਟ ਲੋਕਾਂ ਦੀ ਤੁਲਨਾ ਵਿਚ ਭਾਰਤੀ ਮੂਲContinue Reading

ਵਾਸ਼ਿੰਗਟਨ (ਹੁਸਨ ਲੜੋਆ ਬੰਗਾ)-ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਵੋਟਾਂ ਉਪਰ ਨਿਗਰਾਨੀ ਰੱਖਣ ਲਈ ਪੋਲਿੰਗ ਸਟੇਸ਼ਨ ‘ਚ ਪੁਲਿਸ ਤਾਇਨਾਤ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸ਼ੈਰਿਫ, ਲਾਅ ਇਨਫੋਰਸਮੈਂਟ ਅਧਿਕਾਰੀ ਤੇ ਵਕੀਲ ਨਜਰ ਰੱਖਣਗੇ ਤਾਂ ਜੋ ਕਿਸੇ ਤਰਾਂ ਦੀ ਧਾਂਦਲੀ ਨਾ ਹੋਵੇ। ਇਕ ਖ਼ਬਰ ਏਜੰਸੀ ਨਾਲ ਫੋਨ ਉਪਰ ਗੱਲਬਾਤ ਕਰਦਿਆਂ ਰਾਸ਼ਟਰਪਤੀContinue Reading

ਪੰਜਾਬੀ ਭਾਸ਼ਾ ਅਤੇ ਸਾਹਿਤ ਦੇ ਪਸਾਰੇ ਲਈ ਬਚਨਬੱਧਤਾ ਬ੍ਰਿਸਬੇਨ (ਹਰਜੀਤ ਲਸਾੜਾ) ਵਿਦੇਸ਼ਾਂ ਵਿੱਚ ਪੰਜਾਬੀ ਬੋਲੀ ਅਤੇ ਸਾਹਿਤ ਦੇ ਪਸਾਰੇ ਦੀ ਭਵਿੱਖੀ ਜਰੂਰਤ ਦੇ ਮੱਦੇਨਜ਼ਰ ਸੂਬਾ ਕੁਈਨਜ਼ਲੈਂਡ ਦੇ ਸ਼ਹਿਰ ਬ੍ਰਿਸਬੇਨ ਵਿਖੇ ਸਮੂਹ ਲਿਖਾਰੀਆਂ ਅਤੇ ਪਾਠਕਾਂ ਦੀ ਸਾਂਝੀ ਪਹਿਲਕਦਮੀ ਤਹਿਤ ‘ਆਸਟ੍ਰੇਲੀਅਨ ਪੰਜਾਬੀ ਲੇਖਕ ਸਭਾ’ (ਬ੍ਰਿਸਬੇਨ ) ਦਾ ਗਠਨ ਕੀਤਾ ਗਿਆ ਹੈ। ਪੰਜContinue Reading

ਪਾੜ੍ਹੇ ਕੰਮਾਂ ‘ਤੇ ਘੱਟ ਰੇਟ ਅਤੇ ਸ਼ੋਸ਼ਣ ਦੇ ਸ਼ਿਕਾਰ ਬ੍ਰਿਸਬੇਨ (ਹਰਜੀਤ ਲਸਾੜਾ) ਆਸਟ੍ਰੇਲੀਆ ‘ਚ ਮਾਹਰਾਂ ਦੇ ਤਾਜ਼ਾ ਸਰਵੇਖਣ ਅਨੁਸਾਰ ਕੋਵਿਡ-19 ਮਹਾਂਮਾਰੀ ਦਾ ਅਸਰ ਆਰਜ਼ੀ ਵੀਜ਼ਾ ਧਾਰਕਾਂ ਵਿੱਚੋਂ ਸਭ ਤੋਂ ਜਿਆਦਾ ਵਿਦੇਸ਼ੀ ਪਾੜ੍ਹਿਆਂ ‘ਤੇ ਪਿਆ ਹੈ। ਬਹੁਤੇ ਪਾੜ੍ਹੇ ਬੇਘਰ ਹੋ ਚੁੱਕੇ ਹਨ ਅਤੇ ਖਾਣ ਪੀਣ ਤੋਂ ਵੀ ਤੰਗ ਹਨ। ਗੌਰਤਲਬ ਹੈContinue Reading

ਅਮਰੀਕਾ (ਕੈਲੇਫੋਰਨੀਆਂ) ਨੀਟਾ ਮਾਛੀਕੇ / ਕੁਲਵੰਤ ਧਾਲੀਆਂ – ਅਮਰੀਕਾ ਦੇ ਕੈਲੀਫੋਰਨੀਆ ਦੇ ਲੇਕ ਕਾਉਂਟੀ ਤੇ ਨਾਪਾ ਕਾਉਂਟੀ ਦੇ ਜੰਗਲਾਂ ਵਿਚ ਲੱਗੀ ਅੱਗ ਕਾਫੀ ਤੇਜ਼ੀ ਨਾਲ ਫੈਲ ਰਹੀ ਹੈ। ਇਸ ਨੂੰ ‘ਐਪਲ ਫਾਇਰ’ ਦਾ ਨਾਮ ਦਿੱਤਾ ਗਿਆ ਹੈ। ਹੁਣ ਤੱਕ ਇਸ ਨੇ 1.2 ਲੱਖ ਏਕੜ ਜੰਗਲਾਂ ਨੂੰ ਤਬਾਹ ਕਰ ਦਿੱਤਾ ਹੈ।Continue Reading