ਮੀਤ ਹੇਅਰ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਹਲਫ਼ਨਾਮੇ ਦੀ ਬਜਾਏ ਸਵੈ-ਘੋਸ਼ਣਾ ਪੱਤਰ ਦੀ ਵਰਤੋਂ ਨੂੰ ਯਕੀਨੀ ਬਣਾਉਣ ਦੀ ਹਦਾਇਤ
ਸਵੈ ਘੋਸ਼ਣਾ ਦੀ ਸਹੂਲਤ ਦੇ ਬਾਵਜੂਦ ਸੇਵਾ ਕੇਂਦਰਾਂ ਵਿੱਚ ਰੋਜ਼ਾਨਾ ਔਸਤਨ 2100 ਤੋਂ ਵੱਧ ਹਲਫ਼ਨਾਮੇ ਦੇ ਕੇਸ ਆਉਂਦੇਪ੍ਰਸ਼ਾਸਨਿਕ ਸੁਧਾਰ ਬਾਰੇ ਮੰਤਰੀ ਨੇ ਲੋਕਾਂ ਦੀ ਫੀਡਬੈਕ ਉਪਰੰਤ ਜਾਰੀ ਕੀਤੀਆਂ ਹਦਾਇਤਾਂ ਚੰਡੀਗੜ੍ਹ (ਪੰਜਾਬੀ ਮੀਡੀਆ ਬਿਊਰੋ):ਪ੍ਰਸ਼ਾਸਨਿਕ ਸੁਧਾਰਾਂ ਬਾਰੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਲੋਕਾਂ ਨਾਗਰਿਕ ਸੇਵਾਵਾਂ ਪ੍ਰਦਾਨContinue Reading