News (Page 400)

ਅੰਮ੍ਰਿਤਸਰ (ਮੀਡੀਆ ਬਿਊਰੋ) -ਵਾਤਾਰਵਣ ਨੂੰ ਬਚਾਉਣ ਲਈ ਜਰੂਰੀ ਹੈ ਕਿ ਹਰ ਮਨੁੱਖ ਇਕ ਰੁੱਖ ਜਰੂਰ ਲਗਾਵੇ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਸ਼ੁੱਧ ਵਾਤਾਵਰਣ ਮਿਲ ਸਕੇ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਸ੍ਰ ਬੀ:ਐਸ ਸੰਧੂ ਜਿਲ੍ਹਾ ਤੇ ਸੈਸ਼ਨ ਜੱਜ ਅੰਮ੍ਰਿਤਸਰ ਨੇ ਕੋਰਟ ਕੰਪਲੈਕਸ ਵਿੱਚ ਪੌਦੇ ਲਗਾਉਣ ਉਪਰੰਤ ਕੀਤਾ। ਉਨ੍ਹਾਂ ਕਿਹਾ ਕਿ ਵਾਤਾਵਰਣContinue Reading

ਅੰਮ੍ਰਿਤਸਰ (ਮੀਡੀਆ ਬਿਊਰੋ) ਵਧੀਕ ਡਿਪਟੀ ਕਮਿਸ਼ਨਰ ਡਾ: ਹਿੰਮਾਂਸ਼ੂ ਅਗਰਵਾਲ ਜਿੰਨਾਂ ਨੂੰ ਸਰਕਾਰ ਵੱਲੋਂ ਡਾਕਟਰੀ ਸਿਖਿਆ ਤੇ ਖੋਜ ਵਿਭਾਗ ਦਾ ਵਧੀਕ ਸਕੱਤਰ ਲਗਾ ਕੇ ਅੰਮ੍ਰਿਤਸਰ ਵਿੱਚ ਕੋਵਿਡ-19 ਦੇ ਨੋਡਲ ਅਧਿਕਾਰੀ ਵੀ ਲਗਾਇਆ ਗਿਆ ਹੈ, ਨੇ ਅੱਜ ਪੀ:ਪੀ:ਈ ਕਿੱਟਾਂ ਪਾ ਕੇ ਖੁਦ ਗੁਰੂ ਨਾਨਕ ਦੇਵ ਹਪਸਤਾਲ ਦੀ ਕੋਵਿਡ-19 ਵਾਰਡ ਦਾ ਦੌਰਾ ਕੀਤਾ।Continue Reading

ਬੰਗਾ (ਏ-ਆਰ. ਆਰ. ਐੱਸ. ਸੰਧੂ) ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਪੰਜਾਬ ਸਮਾਰਟ ਕੁਨੈਕਟ ਸਕੀਮ’ ਤਹਿਤ ਅੱਜ ਜ਼ਿਲਾ ਯੋਜਨਾ ਕਮੇਟੀ ਦੇ ਚੇਅਰਮੈਨ ਸ੍ਰੀ ਸਤਵੀਰ ਸਿੰਘ ਪੱਲੀਝਿੱਕੀ ਵੱਲੋਂ ਬਾਬਾ ਗੋਲਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬੰਗਾ ਦੀਆਂ ਬਾਰਵੀਂ ਜਮਾਤ ਦੀਆਂ ਵਿਦਿਆਰਥਣਾਂContinue Reading

ਨਵਾਂਸ਼ਹਿਰ/ ਬੰਗਾ (ਏ-ਆਰ. ਆਰ. ਐੱਸ. ਸੰਧੂ) ਹਿੰਦੂ ਹਾਈ ਸਕੂਲ ਬੰਗਾ ਤੋਂ ਬਤੌਰ ਸੇਵਾ ਮੁਕਤ ਡਰਾਇੰਗ ਅਧਿਆਪਕ, ਸੀ ਪੀ ਆਈ (ਐਮ) ਦੇ ਆਗੂ, ਲੋਕ ਚੇਤਨਾ ਵਿਕਾਸ ਮੰਚ ਬੰਗਾ ਦੇ ਪ੍ਰਧਾਨ ਮਾਸਟਰ ਅਜੀਤ ਸਿੰਘ ਗਿੱਲ (84)ਦੀ ਬੀਤੀ ਰਾਤ ਦੋ ਵਜੇ ਦੇ ਕਰੀਬ ਸਦੀਵੀ ਵਿਛੋੜਾ ਦੇ ਹਨ। ਉਹ ਪਿਛਲੇ ਲੰਮੇ ਸਮੇਂ ਤੋਂ ਬਲੱਡContinue Reading

ਸ਼ਹੀਦ ਮਦਨ ਲਾਲ ਢੀਗਰਾ ਜੀ ਦਾ ਬਣਾਇਆ ਜਾਵੇਗਾ ਸਮਾਰਕ-ਸੋਨੀ ਅੰਮ੍ਰਿਤਸਰ (ਮੀਡੀਆ ਬਿਊਰੋ) ਪੰਜਾਬ ਸਰਕਾਰ ਵੱਲੋਂ ਜਲਦੀ ਹੀ ਅੰਮ੍ਰਿਤਸਰ ਵਿੱਚ ਸ਼ਹੀਦ ਮਦਨ ਲਾਲ ਢੀਂਗਰਾ ਜੀ ਦਾ ਸਮਾਗਮ ਬਣਾਇਆ ਜਾਵੇਗਾ ਅਤੇ ਇਸ ਸਬੰਧੀ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ। ਇਨਾਂ ਸ਼ਬਦਾ ਦਾ ਪ੍ਰਗਟਾਵਾ ਸ੍ਰੀ ਓਮContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਜ਼ਿਲਾ ਮੈਜਿਸਟ੍ਰੇਟ ਡਾ. ਸ਼ੇਨਾ ਅਗਰਵਾਲ ਵੱਲੋਂ ਜ਼ਿਲੇ ਦੀਆਂ ਸਰਕਾਰੀ ਥਾਵਾਂ/ਜਨਤਕ ਸਥਾਨਾਂ/ਗਲੀਆਂ/ਪਾਰਕਾਂ ਉੱਤੇ ਅਣ-ਅਧਿਕਾਰਿਤ ਤੌਰ ’ਤੇ ਕਿਸੇ ਵੀ ਤਰਾਂ ਦੇ ਧਾਰਮਿਕ ਸਥਾਨ ਦੀ ਉਸਾਰੀ ਕਰਨ ’ਤੇ ਰੋਕ ਲਾਈ ਗਈ ਹੈ। ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਤਹਿਤ ਇਹ ਮਨਾਹੀ ਦੇ ਹੁਕਮ ਜ਼ਿਲੇContinue Reading

ਜ਼ਿਲੇ ਦੇ 4390 ਲਾਭਪਾਤਰੀਆਂ ਨੂੰ ਮਿਲੇਗਾ ਸਕੀਮ ਦਾ ਲਾਭ-ਚੇਅਰਮੈਨ ਸਤਵੀਰ ਸਿੰਘ ਪੱਲੀਝਿੱਕੀ ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਜ਼ਿਲਾ ਯੋਜਨਾ ਕਮੇਟੀ ਦੇ ਚੇਅਰਮੈਨ ਸ੍ਰੀ ਸਤਵੀਰ ਸਿੰਘ ਪੱਲੀਝਿੱਕੀ ਵਲੋਂ ਚਾਲੂ ਵਿੱਤੀ ਵਰੇ 2020-21 ਦੌਰਾਨ ਨੈਸ਼ਨਲ ਸੋਸ਼ਲ ਅਸਿਸਟੈਂਸ ਪ੍ਰੋਗਰਾਮ (ਏ. ਸੀ. ਏ) ਅਧੀਨ ਆਉਂਦੀਆਂ ਸਕੀਮਾਂ ਤਹਿਤ 35,41,700 ਰੁਪਏ ਦੇ ਫੰਡ ਜਾਰੀ ਕਰਨ ਦੀContinue Reading

ਫਰਿਜ਼ਨੋ, ਕੈਲੀਫੋਰਨੀਆਂ (ਕੁਲਵੰਤ ਧਾਲੀਆਂ / ਨੀਟਾ ਮਾਛੀਕੇ): ਅਜੋਕੀ ਗਾਇਕੀ ਅਤੇ ਵੀਡੀਉ ਰਾਹੀ ਗਾਇਕਾ ਨੇ ਪੰਜਾਬ ਦੇ ਸੱਭਿਆਚਾਰ ਦਾ ਘਾਣ ਕਰਕੇ ਰੱਖ ਦਿੱਤਾ। ਜਿਸ ਵਿੱਚ ਵੱਧ ਰਹੇ ਸ਼ੋਸ਼ਲ ਮੀਡੀਏ ਨੇ ਵੀ ਕੋਈ ਕਸ਼ਰ ਨਹੀਂ ਛੱਡੀ। ਜਿੱਥੇ ਕਿਸੇ ਸਮੇਂ ਗਾਇਕ ਸੱਭਿਆਚਾਰ ਦੇ ਦਾਇਰੇ ਅੰਦਰ ਰਹਿ ਗੀਤ ਰਾਹੀ ਮੰਨੋਰੰਜਨ ਕਰਨ ਦੇ ਨਾਲ-ਨਾਲ ਅੰਤContinue Reading

ਵਾਸ਼ਿੰਗਟਨ (ਹੁਸਨ ਲੜੋਆ ਬੰਗਾ)-ਅਮਰੀਕਾ ਦੀ ਸਾਬਕਾ ਵਿਦੇਸ਼ ਮੰਤਰੀ ਤੇ ਫਸਟ ਲੇਡੀ ਹਿਲੇਰੀ ਕਲਿੰਟਨ ਨੇ ਲੋਕਾਂ ਨੂੰ ਸੁਚੇਤ ਕਰਦਿਆਂ ਕਿਹਾ ਹੈ ਕਿ ਨਵੰਬਰ 2020 ਦੀਆਂ ਚੋਣਾਂ ਵਿਚ ਜੇਕਰ ਰਾਸ਼ਟਰਪਤੀ ਡੋਨਾਲਡ ਟਰੰਪ ਚੋਣ ਹਾਰ ਜਾਂਦਾ ਹੈ ਤਾਂ ਉਹ ਚੁੱਪ ਚਾਪ ਸੱਤਾ ਛੱਡਕੇ ਲਾਂਭੇ ਨਹੀਂ ਹੋਵੇਗਾ ਤੇ ਉਹ ਸੱਤਾ ਉਪਰ ਬਣੇ ਰਹਿਣ ਲਈContinue Reading

ਕੈਲੀਫੋਰਨੀਆ (ਹੁਸਨ ਲੜੋਆ ਬੰਗਾ)- ਭਾਰਤੀਆਂ ਵਿਸ਼ੇਸ਼ ਕਰਕੇ ਪੰਜਾਬੀਆਂ ਦੀ ਸੰਘਣੀ ਆਬਾਦੀ ਵਾਲੇ ਰਾਜ ਕੈਲੀਫੋਰਨੀਆ ਵਿਚ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਲੰਘੇ ਸ਼ੁੱਕਰਵਾਰ 6,13,000 ਹੋ ਗਈ। ਇਸ ਦੇ ਨਾਲ ਹੀ ਉਹ ਅਮਰੀਕਾ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ ਦੇ ਪੱਖ ਤੋਂ ਪਹਿਲੇ ਸਥਾਨ ‘ਤੇ ਪੁੱਜ ਗਿਆ ਹੈ। ਦੂਸਰੇ ਸਥਾਨ ‘ਤੇ ਫਲੋਰੀਡਾ ਰਾਜContinue Reading