News (Page 401)

ਕੈਲੀਫੋਰਨੀਆ (ਹੁਸਨ ਲੜੋਆ ਬੰਗਾ)– ਕੋਰੋਨਾਵਾਇਰਸ ਕਾਰਨ ਰੈਸਟੋਰੈਂਟ ਤੇ ਹੋਟਲ ਸਨਅਤ ਨੂੰ ਬਹੁਤ ਬੁਰੀ ਆਰਥਕ ਸੱਟ ਵੱਜੀ ਹੈ। 6 ਰਾਸ਼ਟਰੀ ਰੈਸਟੋਰੈਂਟ ਚੇਅਨਜ਼ ਦੀ ਹਾਲਤ ਤਾਂ ਬਹੁਤ ਨਿਘਰ ਚੁੱਕੀ ਹੈ। ਆਊਟਬੈਕ ਸਟੀਕਹਾਊਸ, ਐਪਲਬੀ ਤੇ ਚੀਜ਼ਕੇਕ ਫੈਕਟਰੀ ਉਨਾਂ ਕੌਮੀ ਰੈਸਟੋਰੈਂਟਾਂ ਦੀ ਸੂਚੀ ਵਿਚ ਸ਼ਾਮਿਲ ਹੋ ਗਏ ਹਨ ਜੋ ਆਪਣਾ ਕਰਜਾ ਮੋੜਨ ‘ਚ ਅਸਮਰਥContinue Reading

ਨਾਭਾ (ਤਰੁਣ ਮਹਿਤਾ) ਪੂਰੇ ਦੇਸ਼ ਵਿੱਚ 74ਵਾਂ ਆਜ਼ਾਦੀ ਦਿਵਸ ਬੜੀ ਧੂਮ ਧਾਮ ਨਾਲ ਮਨਾਇਆ ਗਿਆ। ਨਾਭਾ ਸ਼ਹਿਰ ਵਿੱਚ ਵਿਸ਼ੇਸ਼ ਤੌਰ ਤੇ ਆਮ ਆਦਮੀ ਪਾਰਟੀ ਵੱਲੋ ਗੁਰਦੇਵ ਸਿੰਘ ਦੇਵ ਮਾਨ ਦੀ ਅਗਵਾਈ ਵਿੱਚ ਮੋਟਰ-ਸਾਈਕਲ ਰੈਲੀ ਕੱਢੀ ਗਈ। ਦੇਸ ਭਗਤੀ ਦੇ ਗੀਤ ਲਾਕੇ ਪੂਰੇ ਸ਼ਹਿਰ ਵਿੱਚ ਚੱਕਰ ਲਾਇਆ ਗਿਆ। ਸ਼ਹਿਰ ਵਿੱਚ ਭਾਰਤContinue Reading

ਨਵਾਂਸ਼ਹਿਰ/ਬਲਾਚੌਰ (ਏ-ਆਰ. ਆਰ. ਐੱਸ. ਸੰਧੂ) ਆਜ਼ਾਦੀ ਦਿਹਾੜੇ ਮੌਕੇ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭੱਦੀ ਨੂੰ ਲੋਕ ਅਰਪਿਤ ਕੀਤਾ ਗਿਆ। ਇਸ ਮੌਕੇ ਉਨਾਂ ਕਿਹਾ ਕਿ ਸਰਕਾਰੀ ਸਕੂਲਾਂ ਨੂੰ ਸਮਾਰਟ ਬਣਾਉਣ ਦੀ ਸਿੱਖਿਆ ਵਿਭਾਗ ਦੀ ਸੁਚੱਜੀ ਨੀਤੀ ਸਦਕਾ ਜ਼ਿਲੇ ਦੇ ਕੁਲ 634 ਸਕੂਲਾਂ ਵਿਚੋਂ ਲਗਭਗ 90Continue Reading

ਅੰਮ੍ਰਿਤਸਰ (ਮੀਡੀਆ ਬਿਊਰੋ) ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਜ਼ਿਲਾ ਅੰਮ੍ਰਿਤਸਰ ਅੰਦਰ ਹੁਣ 486 ਐਕਟਿਵ ਕੇਸ ਹਨ ਅਤੇ ਹੁਣ ਤੱਕ 2165 ਜਣੇ ਤੰਦਰੁਸਤ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ। ਮਿਸ਼ਨ ਫ਼ਤਿਹ ਤਹਿਤ ਅੱਜ 20 ਹੋਰ ਪਾਜਿਟਿਵ ਮਰੀਜ਼ਾਂ ਨੇ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਆਪੋ-ਆਪਣੇ ਘਰਾਂ ਨੂੰ ਵਾਪਸੀ ਕੀਤੀ ਹੈ।Continue Reading

ਨਿਰਦੇਸ਼ਾਂ ਦੀ ਉਲੰਘਣਾ ਤਹਿਤ ਛੇ ਗ੍ਰਿਫਤਾਰ ਅਤੇ 12 ਦੋਸ਼ ਦਾਇਰ 45 ਪਨਾਹਗੀਰਾਂ ਦੇ ਸ਼ਰਨਾਰਥੀ ਦਾਅਵਿਆਂ ਨੂੰ ਵਿਭਾਗ ਵੱਲੋਂ ਨਕਾਰਿਆ ਬ੍ਰਿਸਬੇਨ (ਹਰਜੀਤ ਲਸਾੜਾ) ਇੱਥੇ ਸੂਬਾ ਕੁਈਨਜ਼ਲੈਂਡ ਦੇ ਸ਼ਹਿਰ ਬ੍ਰਿਸਬੇਨ ਵਿਖੇ ਪੁਲਿਸ ਦੀ ਭਾਰੀ ਹਾਜ਼ਰੀ ਵਿਚ ਪ੍ਰਦਰਸ਼ਨਕਾਰੀਆਂ ਨੇ ਇਲਾਕਾ ਕੈਂਗਰੂ ਪੁਆਇੰਟ ਸੈਂਟਰਲ ਹੋਟਲ ਅਤੇ ਅਪਾਰਟਮੈਂਟਾਂ ਦੇ ਬਾਹਰ ਸ਼ਰਨਾਰਥੀਆਂ ਅਤੇ ਪਨਾਹ ਮੰਗਣ ਵਾਲਿਆਂContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) 74ਵੇਂ ਆਜ਼ਾਦੀ ਦਿਹਾੜੇ ਮੌਕੇ ਆਈ. ਟੀ. ਆਈ ਗਰਾਊਂਡ ਨਵਾਂਸ਼ਹਿਰ ਵਿਖੇ ਹੋਏ ਜ਼ਿਲਾ ਪੱਧਰੀ ਸਮਾਗਮ ਦੌਰਾਨ ਮੁੱਖ ਮਹਿਮਾਨ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ, ਰੋਜ਼ਗਾਰ ਉਤਪਤੀ, ਸੈਰ-ਸਪਾਟਾ ਸੱਭਿਆਚਾਰਕ ਮਾਮਲੇ ਮੰਤਰੀ ਪੰਜਾਬ ਸ. ਚਰਨਜੀਤ ਸਿੰਘ ਚੰਨੀ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰContinue Reading

ਅੰਮ੍ਰਿਤਸਰ (ਮੀਡੀਆ ਬਿਊਰੋ) ਪੰਜਾਬ ਸਰਕਾਰ ਸਿਹਤ ਤੇ ਸਿਖਿਆ ਪ੍ਰਤੀ ਬੜੀ ਗੰਭੀਰਤਾ ਨਾਲ ਕੰਮ ਕਰ ਰਹੀ ਹੈ ਅਤੇ ਸਰਕਾਰ ਦਾ ਮੁੱਖ ਉਦੇਸ਼ ਬੱਚਿਆਂ ਨੂੰ ਵਧੀਆ ਸਿਖਿਆ ਪ੍ਰਦਾਨ ਕਰਨਾ ਅਤੇ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਉਣਾ ਹੈ। ਇਨਾਂ ਸ਼ਬਦਾ ਦਾ ਪ੍ਰਗਟਾਵਾ ਸ੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਨੇ ਅੱਜ ਸਰਕਾਰੀContinue Reading

ਅੰਮ੍ਰਿਤਸਰ (ਮੀਡੀਆ ਬਿਊਰੋ) ਦੁਨੀਆਂ ਵਿੱਚ ਵੱਧ ਕਰੋਨਾ ਮਾਮਲਿਆ ਦਾ ਇਕ ਕਾਰਨ ਕਰੋਨਾ ਨੂੰ ਡਾਕਟਰੀ ਸਹਾਇਤਾ ਨਾਲ ਸਮਾਂ ਰਹਿੰਦਿਆਂ ਕੰਟਰੋਲ ਨਾ ਕਰਨਾ ਅਤੇ ਅਣਗਹਿਲੀ ਵਰਤਣਾ ਹੈ। ਸਾਵਧਾਨੀ ਨਾਲ ਹੀ ਅਸੀਂ ਕਰੋਨਾ ਮਹਾਂਮਾਰੀ ਨਾਲ ਲੜਿਆ ਜਾ ਸਕਦਾ ਹੈ ਅਤੇ ਥੋੜੀ ਜਿਹੀ ਅਣਗਹਿਲੀ ਭਾਰੀ ਪੈ ਸਕਦੀ ਹੈ। ਇਨਾਂ ਸ਼ਬਦਾ ਦਾ ਪ੍ਰਗਟਾਵਾ ਸ੍ਰ ਕਰਮਜੀਤContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਨਵਾਂਸ਼ਹਿਰ ਵਲੋਂ ਗੜਸ਼ੰਕਰ ਰੋਡ ‘ਤੇ ਗੁਰਦੁਆਰਾ ਟਾਹਲੀ ਸਾਹਿਬ ਦੇ ਨਜ਼ਦੀਕ ਸਥਾਪਿਤ ਗੁਰੂ ਨਾਨਕ ਮਿਸ਼ਨ ਚੈਰੀਟੇਬਲ ਡਿਸਪੈਂਸਰੀ, ਹੋਮਿਓਪੈਥਿਕ ਡਿਸਪੈਂਸਰੀ ਅਤੇ ਚੈਰੀਟੇਬਲ ਖੂਨਜਾਂਚ ਲੈਬੋਰੇਟਰੀ ਦਾ ਉਦਘਾਟਨ ਡਾ: ਸੁਰਿੰਦਰਪਾਲ ਸਿੰਘ ਉਬਰਾਏ ਚੇਅਰਮੈਨ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਕੀਤਾ ਕੀਤਾ ਗਿਆ। ਡਾ: ਉਬਰਾਏContinue Reading

ਅੰਮ੍ਰਿਤਸਰ (ਮੀਡੀਆ ਬਿਊਰੋ) ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਚੋਣ ਮੈਨੀਫੈਸਟੋ ਵਿੱਚ ਕੀਤੇ ਗਏ ਹਰੇਕ ਵਾਅਦੇ ਨੂੰ ਜਰੂਰ ਪੂਰਾ ਕੀਤਾ ਜਾਵੇਗਾ ਅਤੇ ਸਰਕਾਰੀ ਮੁਲਾਜਮਾਂ ਦੀਆਂ ਜਾਇਜ ਮੰਗਾਂ ਨੂੰ ਪੂਰਾ ਕੀਤਾ ਜਾਵੇਗਾ ਅਤੇ ਸਰਬ ਸਿਖਿਆ ਅਭਿਆਨ ਤਹਿਤ ਕੰਮ ਕਰਦੇ ਤਿੰਨ ਸਾਲ ਦੀ ਨੌਕਰੀ ਪੂਰੀ ਕਰਨ ਵਾਲੇ ਮੁਲਾਜਮਾਂ ਨੂੰ ਵੀ ਪੱਕਿਆContinue Reading