News (Page 403)

ਅੰਮ੍ਰਿਤਸਰ (ਮੀਡੀਆ ਬਿਊਰੋ) ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਜ਼ਿਲੇ ਵਿੱਚ ਮਿਸ਼ਨ ਫ਼ਤਿਹ ਤਹਿਤ ਅੱਜ 49 ਹੋਰ ਪਾਜਿਟਿਵ ਮਰੀਜ਼ਾਂ ਨੇ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਆਪੋ-ਆਪਣੇ ਘਰਾਂ ਨੂੰ ਵਾਪਸੀ ਕੀਤੀ ਹੈ। ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ਨਵਦੀਪ ਸਿੰਘ ਨੇ ਦੱਸਿਆ ਕਿ ਹਾਲਾਂਕਿ ਇਹ ਕੋਵਿਡ-19 ਵਿਰੁੱਧ ਜੰਗ ‘ਚ ਵੱਡੀ ਕਾਮਯਾਬੀContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਲੋਕਾਂ ਦੇ ਜ਼ਿਆਦਾ ਸੰਪਰਕ ਵਿਚ ਆਉਣ ਵਾਲੇ ਦੁਕਾਨਦਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣਾ ਕੋਵਿਡ ਟੈਸਟ ਜ਼ਰੂਰ ਕਰਵਾਉਣ। ਅੱਜ ਇਥੇ ਜ਼ਿਲਾ ਪੁਲਿਸ ਮੁਖੀ ਸ੍ਰੀਮਤੀ ਅਲਕਾ ਮੀਨਾ ਸਮੇਤ ਜ਼ਿਲਾ ਵਪਾਰ ਮੰਡਲ ਦੇ ਅਹੁਦੇਦਾਰਾਂ ਨਾਲ ਮੀਟਿੰਗ ਦੌਰਾਨ ਉਨਾਂ ਕਿਹਾ ਕਿContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਜ਼ਿਲਾ ਪੁਲਿਸ ਮੁਖੀ ਸ੍ਰੀਮਤੀ ਅਲਕਾ ਮੀਨਾ ਅਤੇ ਹੋਰਨਾਂ ਅਧਿਕਾਰੀਆਂ ਸਮੇਤ 74ਵੇਂ ਆਜ਼ਾਦੀ ਦਿਹਾੜੇ ਮੌਕੇ ਸਰਕਾਰੀ ਆਈ. ਟੀ. ਆਈ ਨਵਾਂਸ਼ਹਿਰ ਵਿਖੇ ਹੋਣ ਵਾਲੇ ਜ਼ਿਲਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨਾਂ ਦੱਸਿਆ ਕਿ ਸਮਾਗਮ ਮੌਕੇ ਤਕਨੀਕੀ ਸਿੱਖਿਆContinue Reading

ਅੰਮ੍ਰਿਤਸਰ (ਮੀਡੀਆ ਬਿਊਰੋ) 1942 ਵਿਚ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਵੱਲੋਂ ਸ਼ੁਰੂ ਕੀਤੇ ਗਏ ‘ਭਾਰਤ ਛੱਡੋ’ ਅੰਦੋਲਨ ਦੀ ਵਰੇਗੰਢ ਮੌਕੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਸ. ਗੁਰਪ੍ਰੀਤ ਸਿੰਘ ਖਹਿਰਾ ਦੀ ਅਗਵਾਈ ਹੇਠ ਜਿਲ੍ਹਾ ਪ੍ਰਸ਼ਾਸਨ ਵੱਲੋਂ ਆਜ਼ਾਦੀ ਘੁਲਾਟੀਆਂ ਦਾ ਸਨਮਾਨ ਕੀਤਾ ਗਿਆ। ਐਸ ਡੀ ਐਮ ਸ੍ਰੀ ਵਿਕਾਸ ਹੀਰਾ ਨੇ ਦੱਸਿਆ ਕਿ ਸ਼ਹਿਰ ਦੇContinue Reading

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 400 ਸਾਲਾ ਪ੍ਰਕਾਸ਼ ਦਿਹਾਡ਼ਾ ਮਨਾਉਣ ਲਈ ਅੰਤਰਰਾਸ਼ਟਰੀ ਪੱਧਰ ਉਤੇ ਉਲੀਕੇ ਗਏ ਪ੍ਰੋਗਰਾਮ ਦੀ ਲਡ਼ੀ ਵਜੋਂ ਬੀਤੇ ਦਿਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਤਹਾਸ ਵਿਭਾਗ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਕੇਂਦਰ ਵੱਲੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਵਿਚ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੀ ਅਗਵਾਈ ਹੇਠ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਮੰਦੀ ਹਾਲਤ ਕੱਚੇ ਘਰਾਂ ਵਿਚ ਰਹਿਣ ਵਾਲੇ ਲੋਕਾਂ ਦੇ ਜੀਵਨ ਪੱਧਰ ਵਿਚ ਸੁਧਾਰ ਲਿਆਉਣ ਲਈ ਪ੍ਰਧਾਨ ਮੰਤਰੀ ਅਵਾਸ ਯੋਜਨਾ (ਗ੍ਰਾਮੀਣ) ਸਕੀਮ ਤਹਿਤ 169 ਘਰਾਂ ਨੂੰContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਪੰਜਾਬ ਸਰਕਾਰ ਵੱਲੋਂ ਨਜਾਇਜ਼ ਸ਼ਰਾਬ ਦੀ ਵਰਤੋਂ ਅਤੇ ਵਿਕਰੀ ਦੀ ਰੋਕਥਾਮ ਲਈ ਵਿੱਢੀ ਗਈ ਮੁਹਿੰਮ ਤਹਿਤ ਆਬਕਾਰੀ ਵਿਭਾਗ ਅਤੇ ਪੁਲਿਸ ਵੱਲੋਂ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਵਿਚ ਇਸ ਵਰਤਾਰੇ ਨੂੰ ਰੋਕਣ ਲਈ ਵੱਡੀ ਪੱਧਰ ’ਤੇ ਕਾਰਵਾਈਆਂ ਅਰੰਭੀਆਂ ਗਈਆਂ ਹਨ। ਬੀਤੇ ਢਾਈ ਮਹੀਨਿਆਂ ਦੌਰਾਨ ਆਬਕਾਰੀ ਵਿਭਾਗContinue Reading

ਨਵਾਂਸ਼ਹਿਰ/ਬੰਗਾ (ਏ-ਆਰ. ਆਰ. ਐੱਸ. ਸੰਧੂ) ਅੱਜ ਬੰਗਾ ਵਿਖੇ ਡਾ ਸੁਖਵਿੰਦਰ ਕੁਮਾਰ ਸੁੱਖੀ ਹਲਕਾ ਵਿਧਾਇਕ ਬੰਗਾ, ਸ ਬੁੱਧ ਸਿੰਘ ਬਲਾਕੀਪੁਰ ਜ਼ਿਲ੍ਹਾ ਪ੍ਰਧਾਨ ਅਤੇ ਸ੍ਰੀ ਸੋਹਣ ਲਾਲ ਢੰਡਾ ਜ਼ਿਲ੍ਹਾ ਪ੍ਰਧਾਨ ਐਸ ਸੀ ਵਿੰਗ ਵੱਲੋਂ ਬੰਗਾ ਦਫਤਰ ਵਿਖੇ ਸਰਕਲ ਬੰਗਾ ਦੇ ਸਮੂਹ ਡੈਲੀਗੇਟਾਂ ਨਾਲ ਮੀਟਿੰਗ ਕੀਤੀ ਗਈ । ਡਾ ਸੁਖਵਿੰਦਰ ਕੁਮਾਰ ਸੁੱਖੀ ਹਲਕਾContinue Reading

ਅੰਮ੍ਰਿਤਸਰ (ਮੀਡੀਆ ਬਿਊਰੋ) ਰਾਜ ਵਿਚ ਕੋਵਿਡ-19 ਕੇਸਾਂ ਦੀ ਜਾਂਚ ਲਈ ਸੋਮਵਾਰ ਨੂੰ ਤਿੰਨ ਸ਼ਹਿਰਾਂ ਵਿਚ ਚਾਰ ਨਵੀਆਂ ਲੈਬਾਰਟਰੀ ਖੋਲੀਆਂ ਜਾਣਗੀਆਂ, ਜਿਸ ਨਾਲ ਪੰਜਾਬ ਦੀ ਰੋਜ਼ਾਨਾ ਕੋਰੋਨਾ ਟੈਸਟ ਸਮਰੱਥਾ 16 ਹਜ਼ਾਰ ਹੋ ਜਾਵੇਗੀ। ਇਹ ਪ੍ਰਗਟਾਵਾ ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਸ੍ਰੀ ਓ ਪੀ ਸੋਨੀ ਨੇ ਅੱਜ ਸਰਕਟ ਹਾਊਸ ਵਿਚ ਕੋਰੋਨਾ ਸਬੰਧੀContinue Reading

ਅੰਮ੍ਰਿਤਸਰ (ਮੀਡੀਆ ਬਿਊਰੋ) ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ. ਗੁਰਪ੍ਰੀਤ ਸਿੰਘ ਖਹਿਰਾ ਨੇ ਅੱਜ ਗੁਰੂ ਨਾਨਕ ਦੇਵ ਮੈਡੀਕਲ ਕਾਲਜ ਤੇ ਹਸਪਤਾਲ ਵਿਚ ਪਲਾਜ਼ਮਾ ਬੈਂਕ ਅਤੇ ਟੈਲੀਕਾਨਫਰੰਸ ਸੇਵਾ ਦਾ ਉਦਘਾਟਨ ਕੀਤਾ, ਜਿੱਥੇ ਕੋਵਿਡ-19 ਦੇ ਠੀਕ ਹੋਏ ਮਰੀਜ਼ਾਂ ਦਾ ਪਲਾਜ਼ਮਾ ਲੈ ਕੇ ਗੰਭੀਰ ਰੋਗੀਆਂ ਦਾ ਇਲਾਜ ਕੀਤਾ ਜਾ ਸਕੇਗਾ। ਇਸ ਮੌਕੇ ਉਨਾਂ ਕੋਰੋਨਾ ਨੂੰContinue Reading