ਅਮਰੀਕਾ ਵਿਚ ਕੋਰੋਨਾ ਦੇ ਮਾਮਲੇ ਵਧਣ ਬਾਰੇ ਡਾ ਫੌਕੀ ਦੀ ਸੋਚ ਗਲਤ-ਟਰੰਪ
ਟਰੰਪ ਦੀ ਵਾਇਰਸ ਬਾਰੇ ਗਲਤ ਜਾਣਕਾਰੀ ਫੈਲਾਉਣ ‘ਚ ਮੱਦਦ ਕਰਦੀ ਹੈ ਡਾ ਬ੍ਰਿਕਸ -ਸਪੀਕਰ ਵਾਸ਼ਿੰਗਟਨ (ਹੁਸਨ ਲੜੋਆ ਬੰਗਾ)— ਰਾਸ਼ਟਰਪਤੀ ਡੋਨਾਲਡ ਟਰੰਪ ਇਕ ਵਾਰ ਫਿਰ ਅਮਰੀਕਾ ਵਿਚ ਕੋਰੋਨਾ ਮਾਮਲੇ ਵਧਣ ਦੇ ਮਾਮਲੇ ਵਿਚ ਚੋਟੀ ਦੇ ਸਿਹਤ ਮਾਹਿਰ ਡਾ ਐਨਥਨੀ ਫੌਕੀ ਨਾਲ ਉਲਝ ਪਏ ਹਨ। ਉਨਾਂ ਨੇ ਟਵਿਟਰ ਉਪਰ ਕਿਹਾ ਹੈ ਕਿContinue Reading






























