News (Page 407)

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ’ਚ ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਵਿਚ ਕਰਵਾਏ ਜਾ ਰਹੇ ਆਨਲਾਈਨ ਵਿਦਿਅਕ ਮੁਕਾਬਲਿਆਂ ਦੀ ਤੀਸਰੀ ਪ੍ਰਤੀਯੋਗਤਾ ਕਵਿਤਾ ਉਚਾਰਨ ਭਲਕੇ 03 ਅਗਸਤContinue Reading

ਕੋਵਿਡ-19 ਮਹਾਂਮਾਰੀ ਦੌਰਾਨ ਸਿਖਿਆ ਵਿਭਾਗ ਨੇ ਬੱਚਿਆਂ ਨੂੰ ਪ੍ਰਦਾਨ ਕੀਤੀ ਆਨ ਲਾਈਨ ਸਿਖਿਆ ਅੰਮ੍ਰਿਤਸਰ (ਮੀਡੀਆ ਬਿਊਰੋ) ਕੋਰੋਨਾ ਕਾਲ ਦੌਰਾਨ ਜਦੋਂ ਕਿ ਸੂਬੇ ਦੇ ਸਾਰੇ ਸਕੂਲ 22 ਮਾਰਚ ਤੋਂ ਬੰਦ ਚਲੇ ਆ ਰਹੇ ਹਨ ਅਤੇ ਵਿਭਾਗ ਪੂਰੀ ਮਿਹਨਤ ਨਾਲ ਤਰਾਂ ਤਰਾਂ ਦੀਆਂ ਕੋਸ਼ਿਸ਼ਾਂ ਰਾਹੀਂ ਵਿਦਿਆਰਥੀਆਂ ਨੂੰ ਸਿੱਖਿਆ ਨਾਲ ਜੋੜ ਕੇ ਰੱਖਣContinue Reading

ਵਾਸ਼ਿੰਗਟਨ (ਹੁਸਨ ਲੜੋਆ ਬੰਗਾ)– ਅਮਰੀਕਾ ਦੇ ਖੇਤੀਬਾੜੀ ਵਿਭਾਗ ਨੇ ਚੀਨ ਤੋਂ ਆਏ ਫੁੱਲਾਂ ਤੇ ਸਬਜ਼ੀਆਂ ਦੇ 14 ਕਿਸਮਾਂ ਦੇ ਭੇਦਭਰੇ ਬੀਜ਼ਾਂ ਦੀ ਪਛਾਣ ਕੀਤੀ ਹੈ ਤੇ ਇਸ ਸਬੰਧੀ ਲੋਕਾਂ ਨੂੰ ਚੌਕਸ ਕੀਤਾ ਹੈ। ਸਾਰੇ 50 ਰਾਜਾਂ ਨੂੰ ਚਿਤਾਵਨੀ ਜਾਰੀ ਕਰ ਦਿੱਤੀ ਗਈ ਹੈ। ਪਲਾਂਟ ਹੈਲਥ ਸਰਵਿਸਜ ਲਈ ਕੰਮ ਕਰਦੇ ਓਸਾਮਾContinue Reading

ਸਿਹਤਮੰਦ ਹੋਣ ਦੀ ਦਰ 94% ਹੋਈ ਅਮਰੀਕਾ ਦੋ ਹਰ ਕੰਪਨੀਆਂ ਨੂੰ ਦੇਵੇਗਾ 2.1 ਅਰਬ ਡਾਲਰ ਵਾਸ਼ਿੰਗਟਨ (ਹੁਸਨ ਲੜੋਆ ਬੰਗਾ)- ਅਮਰੀਕੀ ਸਿਹਤ ਮਾਹਿਰਾਂ ਨੇ ਕਿਹਾ ਹੈ ਕਿ ਕੋਰੋਨਾਵਾਇਰਸ ਕਾਰਨ ਅਮਰੀਕਾ ਵਿਚ ਨਵੰਬਰ ਤੱਕ 80000 ਹੋਰ ਮੌਤਾਂ ਹੋ ਸਕਦੀਆਂ ਹਨ। ਸਿਹਤ ਮਾਹਿਰਾਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਮਾਸਕ ਪਾਉਣ ਸਮੇਤ ਹੋਰContinue Reading

ਲੋਕਾਂ ਵੱਲੋਂ ਮਿਲੇ ਪਿਆਰ ਦਾ ਸਦਾ ਰਿਣੀ ਰਹਾਂਗਾ-ਸ਼ਿਵਦੁਲਾਰ ਸਿੰਘ ਢਿੱਲੋਂ ਅੰਮ੍ਰਿਤਸਰ (ਮੀਡੀਆ ਬਿਊਰੋ) ਅੰਮ੍ਰਿਤਸਰ ਦੇ ਜ਼ਿਲੇ ਦੇ ਡਿਪਟੀ ਕਮਿਸ਼ਨਰ ਸ. ਸ਼ਿਵਦੁਲਾਰ ਸਿੰਘ ਢਿੱਲੋਂ, ਜੋ ਕਿ ਅੱਜ ਸੇਵਾ ਮੁਕਤ ਹੋਏ ਹਨ, ਨੂੰ ਸਰਕਟ ਹਾਊਸ ਅੰਮ੍ਰਿਤਸਰ ਵਿਖੇ ਜਿਲਾ ਪ੍ਰਸ਼ਾਸ਼ਨ ਵੱਲੋਂ ਨਿੱਘੀ ਵਿਦਾਇਗੀ ਦਿੱਤੀ ਗਈ। ਉਹ ਕਰੀਬ ਡੇਢ ਸਾਲ ਆਪਣੇ ਇਸ ਵਕਾਰੀ ਅਹੁਦੇContinue Reading

ਅੰਮ੍ਰਿਤਸਰ (ਮੀਡੀਆ ਬਿਊਰੋ) ਡਿਪਟੀ ਕਮਿਸ਼ਨਰ ਸ. ਸ਼ਿਵਦੁਲਾਰ ਸਿੰਘ ਢਿੱਲੋਂ, ਜੋ ਕਿ ਅੱਜ 31 ਜੁਲਾਈ ਨੂੰ ਸੇਵਾ ਮੁਕਤ ਹੋਏ ਹਨ, ਦੇ ਸਥਾਨ ਉਤੇ ਸ. ਗੁਰਪ੍ਰੀਤ ਸਿੰਘ ਖਹਿਰਾ ਨੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਦਾ ਅਹੁਦਾ ਸੰਭਾਲ ਲਿਆ ਹੈ। ਦੋਵੇਂ ਅਧਿਕਾਰੀ ਅੱਜ ਬਾਅਦ ਦੁਪਹਿਰ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ, ਜਿੱਥੇ ਸ. ਢਿੱਲੋਂ ਨੇContinue Reading

1.26 ਮਿਲੀਅਨ ਡਾਲਰ ਤੋਂ ਵੱਧ ਦੀ ਜਾਲ੍ਹਸਾਜੀ ਦਾ ਖਦਸ਼ਾ ਭਾਰਤੀਆਂ ਵੱਲੋਂ ਭਾਰਤੀਆਂ ਦੀ ਲੁੱਟ-ਖਸੁੱਟ ਜਾਰੀ ਬ੍ਰਿਸਬੇਨ (ਹਰਜੀਤ ਲਸਾੜਾ) ਆਸਟ੍ਰੇਲੀਆ ‘ਚ ਕੋਵੀਡ -19 ਮਹਾਂਮਾਰੀ ਕਾਰਨ ਪੈਦਾ ਹੋਈ ਆਰਥਿਕ ਅਨਿਸ਼ਚਿਤਤਾ ਅਤੇ ਮਜ਼ੂਦਾ ਟੈਕਸ ਸਮੇਂ ਦੌਰਾਨ ਨੌਸਰਬਾਜ਼ਾਂ ਵੱਲੋਂ ਵਿੱਤੀ ਲਾਭ ਲੈਣ ਲਈ ਫਰਜੀ ਫੋਨ ਕਾਲਾਂ ਤਹਿਤ ਲੋਕਾਂ ਦੀ ਲੁੱਟ-ਖਸੁੱਟ ਦਾ ਗੋਰਖ-ਧੰਦਾ ਜਾਰੀ ਹੈ।Continue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਸੀ.ਆਈ.ਏ. ਸਟਾਫ ਨਵਾਂਸ਼ਹਿਰ ਵੱਲੋਂ 03 ਕਿਲੋ 600 ਗ੍ਰਾਮ ਅਫੀਮ ਅਤੇ 150 ਨਸ਼ੀਲੀਆਂ ਗੋਲੀਆ ਸਮੇਤ ਚਾਰ ਵਿਅਕਤੀਆਂ ਨੂੰ ਕਾਬੂ ਕਰਨ ਵਿਚ ਵੱਡੀ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧ ਵਿਚ ਸ਼੍ਰੀਮਤੀ ਅਲਕਾ ਮੀਨਾ ਐਸ ਐਸ ਪੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਜਾਰੀ ਇਕ ਪ੍ਰੈਸ ਨੋਟ ਰਾਹੀਂContinue Reading

ਵਾਸ਼ਿੰਗਟਨ (ਹੁਸਨ ਲੜੋਆ ਬੰਗਾ)– 2012 ਦੀਆਂ ਰਾਸ਼ਟਰਪਤੀ ਚੋਣਾਂ ਵਿਚ ਰਿਪਬਲੀਕਨ ਉਮੀਦਵਾਰ ਹਰਮਨ ਕੇਨ ਕੋਰੋਨਾ ਹੱਥੋਂ ਹਾਰ ਗਿਆ ਤੇ ਲੰਘੇ ਦਿਨ ਉਸ ਦੀ ਮੌਤ ਹੋ ਗਈ। ਕੇਨ ਦੀ ਵੈੱਬ ਸਾਈਟ ਦੇ ਐਡੀਟਰ ਡੈਨ ਕਾਲਾਬਰੇਸ ਨੇ ਲਿਖਿਆ ਹੈ ‘ ਹਰਮਨ ਕੇਨ-ਸਾਡਾ ਬੌਸ, ਸਾਡਾ ਮਿੱਤਰ ਜੋ ਸਾਡੇ ਵਿਚੋਂ ਕਈਆਂ ਲਈ ਪਿਤਾ ਸਮਾਨ ਸਨ,Continue Reading

ਵਾਸ਼ਿਗਟਨ (ਹੁਸਨ ਲੜੋਆ ਬੰਗਾ)– ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਕ ਟਵੀਟ ਕਰਕੇ ਨਵੰਬਰ ਵਿਚ ਹੋ ਰਹੀਆਂ ਰਾਸ਼ਟਰਪਤੀ ਚੋਣਾਂ ਅੱਗੇ ਪਾਉਣ ਦਾ ਸੁਝਾਅ ਦਿੱਤਾ ਪਰ ਬਾਅਦ ਵਿਚ ਉਹ ਆਪਣੇ ਸੁਝਾਅ ਤੋਂ ਪਿੱਛੇ ਹਟਦੇ ਹੋਏ ਨਜਰ ਆਏ। ਉਨਾਂ ਨੇ ਇਕ ਟਵੀਟ ਵਿਚ ਕਿਹਾ ਕਿ ਕੋਰੋਨਾਵਾਇਰਸ ਦੇ ਮੱਦੇਨਜ਼ਰ ਕਈ ਤਰਾਂ ਦੇ ਉੱਠੇ ਮੁੱਦਿਆਂ ਨੂੰContinue Reading