News (Page 41)

ਚੰਡੀਗੜ੍ਹ, ਮੀਡੀਆ ਬਿਊਰੋ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਚੰਡੀਗੜ੍ਹ ਪਹੁੰਚ ਗਏ ਹਨ। ਉਨ੍ਹਾਂ ਨੇ ਚੰਡੀਗੜ੍ਹ ਵਿੱਚ ਕਰੀਬ 500 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰਾਜੈਕਟ ਦਾ ਉਦਘਾਟਨ ਕੀਤਾ। ਇਸ ਤੋਂ ਇਲਾਵਾ ਸੈਕਟਰ-17 ਵਿੱਚ ਨਵੇਂ ਬਣੇ ਅਰਬਨ ਪਾਰਕ ਦਾ ਉਦਘਾਟਨ ਕੀਤਾ। ਇਸ ਦੇ ਨਾਲ ਹੀ ਉਹ ਸੈਕਟਰ 17 ਵਿੱਚ 274 ਕਰੋੜ ਰੁਪਏContinue Reading

ਕੋਟਕਪੂਰਾ, ਮੀਡੀਆ ਬਿਊਰੋ:  ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਗਊ ਦੀ ਪੂਛ ਨਾਲ ਪੱਗ ਛੁਹਾਉਣ ਤੇ ਅਸ਼ੀਰਵਾਦ ਲੈਣ ਤੋਂ ਪੈਦਾ ਹੋਏ ਵਿਵਾਦ ਬਾਰੇ ਸਿੱਖ ਜਗਤ ਤੋਂ ਮਾਫ਼ੀ ਮੰਗੀ ਹੈ। ਸੋਸ਼ਲ ਮੀਡੀਆ ‘ਤੇ ਵਾਇਰਲ ਹੋਏ ਇਸ ਮਾਫ਼ੀਨਾਮੇ ਵਿੱਚ ਉਨ੍ਹਾਂ ਜਥੇਦਾਰ ਅਕਾਲ ਤਖ਼ਤ ਨੂੰ ਲਿਖੇ ਇਕ ਖ਼ਤ ਵਿਚ ਕਿਹਾContinue Reading

ਸੈਕਰਾਮੈਂਟੋ: ( ਹੁਸਨ ਲੜੋਆ ਬੰਗਾ) ਲਾਸ ਏਂਜਲਸ ਵਿੱਚ ਹੋਈ ਸਲਾਨਾ ਮੈਰਾਥਨ ਦੌੜ ਵਿੱਚ ਦਰਬਾਰਾ ਸਿੰਘ ਪਿੰਡ ਪੰਡਵਾਲਾ (ਡੇਰਾ ਬਸੀ) ਜੋ ਅੱਜ ਕੱਲ੍ਹ ਅਮਰੀਕਾ ਦੇ ਸ਼ਹਿਰ ਲਾਸ ਏਂਜਲਸ ਵਿੱਚ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ( ਬਿਉਨਾ ਪਾਰਕ) ਵਿਖੇ  ਢਾਡੀ ਸੰਦੀਪ ਸਿੰਘ ਲੁਹਾਰਾ ਦੇ ਢਾਡੀ ਜੱਥੇ ਵਿੱਚ ਬਤੌਰ ਸਾਰੰਗੀ ਮਾਸਟਰ ਹੋਣ ਦੇ ਨਾਲ-Continue Reading

DGP ਸਣੇ 2 ADGP ਦਾ ਤਬਾਦਲਾ ਚੰਡੀਗੜ੍ਹ, ਮੀਡੀਆ ਬਿਊਰੋ: ਆਪ ਦੀ ਨਵੀਂ ਸਰਕਾਰ ਆਉਣ ਤੋਂ ਬਾਅਦ ਤੇ ਪੰਜਾਬ ਵਿਧਾਨ ਸਭਾ ਚੋਣ ਜਾਬਤਾ ਖਤਮ ਹੋ ਜਾਣ ਤੋਂ ਬਾਅਦ ਪੁਲਿਸ ਪ੍ਰਸਾਸ਼ਨ ਵਿਚ ਬਦਲੀਆਂ ਦਾ ਦੌਰ ਸ਼ੁਰੂ ਹੋ ਗਿਆ ਹੈ।ਸਰਕਾਰ ਨੇ ਪ੍ਰਬੋਧ ਕੁਮਾਰ ਆਈਪੀਐੱਸ ਨੂੰ ਸਪੈਸ਼ਲ ਡੀਜੀਪੀ ਇੰਵੈਸਟੀਗੇਸ਼ਨ ਲੋਕਪਾਲ ਚੰਡੀਗੜ੍ਹ ਤੋਂ ਬਦਲ ਕੇContinue Reading

ਜਲੰਧਰ, ਮੀਡੀਆ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭ੍ਰਿਸ਼ਟਾਚਾਰ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਹੈਲਪਲਾਈਨ ‘ਤੇ ਸ਼ਿਕਾਇਤ ਤੋਂ ਬਾਅਦ ਜਲੰਧਰ ਦੀ ਤਹਿਸੀਲ ‘ਚ ਕੰਮ ਕਰਦੀ ਕਲਰਕ ਮੀਨੂੰ ਖਿਲਾਫ ਨੌਕਰੀ ਦਿਵਾਉਣ ਦੇ ਨਾਂ ‘ਤੇ 4 ਲੱਖ 80 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ‘ਚ ਐੱਫ.ਆਈ.ਆਰContinue Reading

ਅੰਮ੍ਰਿਤਸਰ ‘ਚ ਰਿਸ਼ਤੇਦਾਰਾਂ ਨੇ ਲੋਕ ਅਦਾਲਤ ‘ਚ ਲਗਾਈ ਅਪੀਲ ਅੰਮ੍ਰਿਤਸਰ, ਮੀਡੀਆ ਬਿਊਰੋ: ਸ਼ਹਿਰ ਦੀਆਂ ਪਾਸ਼ ਕਲੋਨੀਆਂ ਵਿੱਚ ਸਥਿਤ ਖਾਲੀ ਕੋਠੀਆਂ ਭੂ-ਮਾਫੀਆ ਦੀ ਨਿਗਰਾਨੀ ਹੇਠ ਹਨ।ਅਧਿਕਾਰੀ ਉਸ ਵੇਲੇ ਹੈਰਾਨ ਰਹਿ ਗਏ ਜਦੋਂ ਉਨ੍ਹਾਂ ਨੂੰ ਪਤਾ ਲੱਗਾ ਕਿ ਦੋ ਔਰਤਾਂ ਨੀਨਾ ਰੰਜਨ ਅਤੇ ਜਸਵਿੰਦਰ ਸੰਧੂ (ਦੋਵੇਂ ਦੋਸਤ) ਪਿਛਲੇ 4 ਤੋਂ ਅੰਮ੍ਰਿਤਸਰ ਨਹੀਂContinue Reading

ਨਵੀਂ ਦਿੱਲੀ, ਮੀਡੀਆ ਬਿਊਰੋ: ਪੰਜਾਬ ’ਚ ਵੀ ਆਮ ਆਦਮੀ ਪਾਰਟੀ (ਆਪ) ਦੇ ਸੱਤਾ ’ਚ ਆਉਣ ਦੇ ਬਾਅਦ ਦਿੱਲੀ ਤੇ ਪੰਜਾਬ ਦੋਵੇਂ ਸੂਬਿਆਂ ਦੀਆਂ ਸਰਕਾਰਾਂ ਵਿਚਾਲੇ ਬਿਹਤਰ ਤਾਲਮੇਲ ਨਜ਼ਰ ਆਉਣ ਲੱਗਾ ਹੈ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦਿੱਲੀ ਵਿਧਾਨ ਸਭਾ ’ਚ ਬਜਟ ਦੀ ਪ੍ਰਕਿਰਿਆ ਦੇਖਣਗੇ। ਸ਼ਨਿਚਰਵਾਰ (26 ਮਾਰਚ)Continue Reading

ਮੋਹਾਲੀ, ਮੀਡੀਆ ਬਿਊਰੋ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅਕਾਦਮਿਕ ਸਾਲ 2022-23 ਦੌਰਾਨ ਪੰਜਵੀ, ਅੱਠਵੀ, ਦਸਵੀਂ, ਗਿਆਰਵੀਂ ਅਤੇ ਬਾਰ੍ਹਵੀਂ ਸ਼੍ਰੇਣੀਆਂ ਲਈ ਦਾਖ਼ਲਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮੁਹੱਈਆ ਕਰਵਾਈ ਗਈ ਜਾਣਕਾਰੀ ਅਨੁਸਾਰ ਪੰਜਾਬ ਰਾਜ ਦੀਆਂ ਸਰਕਾਰੀ, ਏਡਿਡ, ਐਫ਼ੀਲੀਏਟਿਡ ਅਤੇ ਐਸੋਸੀਏਟਿਡ ਸੰਸਥਾਵਾਂ ਵਿੱਚ ਅਕਾਦਮਿਕ ਸਾਲ 2022-23 ਦੌਰਾਨContinue Reading

ਪਟਿਆਲਾ, ਮੀਡੀਆ ਬਿਊਰੋ: ਜੇਲ੍ਹਾਂ ‘ਚੋਂ ਕਰਾਈਮ ਚੱਲਦਾ ਰਿਹਾ ਹੈ, ਪਰ ਪਹਿਲਾਂ ਸਰਕਾਰਾਂ ਨੇ ਬਣਦੀ ਕਾਰਵਾਈ ਨਹੀਂ ਕੀਤੀ, ਹੁਣ ਅਜਿਹਾ ਨਹੀਂ ਚੱਲੇਗਾ ਤੇ ਨਾ ਹੀ ਜੇਲ੍ਹਾਂ ਚੋਂ ਫੋਨ ਆਉਣਗੇ। ਇਨ੍ਹਾਂ ਵਿਚਾਰ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਟਿਆਲਾ ਕੇਂਦਰੀ ਜੇਲ੍ਹ ਵਿਖੇ ਅਚਨਚੇਤ ਦੌਰੇ ਦੌਰਾਨ ਕੀਤਾ। ਜੇਲ੍ਹ ਮੰਤਰੀContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਹੁਣ ਪੰਜਾਬ ਦੇ ਸਾਬਕਾ ਵਿਧਾਇਕਾਂ ਨੂੰ ਸਿਰਫ਼ ਇੱਕ ਟਰਮ ਦੀ ਪੈਨਸ਼ਨ ਮਿਲੇਗੀ। ਇਸ ਦੇ ਨਾਲ ਹੀ ਸਾਬਕਾ ਵਿਧਾਇਕਾਂ ਨੂੰ ਦਿੱਤੇ ਜਾਣ ਵਾਲੇ ਪਰਿਵਾਰਕ ਭੱਤੇ ਵਿੱਚ ਵੀ ਕਟੌਤੀ ਕੀਤੀ ਜਾਵੇਗੀ। ਕਿਸੇ ਵੀ ਪਾਰਟੀ ਦਾ ਉਮੀਦਵਾਰ ਭਾਵੇਂ ਉਹ ਪਹਿਲਾਂ ਚਾਰ ਵਾਰ ਵਿਧਾਇਕ ਰਿਹਾ ਹੋਵੇ, ਉਸ ਨੂੰ ਉਸੇ ਮਿਆਦ ਲਈContinue Reading