News (Page 413)

ਬ੍ਰਿਸਬੇਨ (ਹਰਜੀਤ ਲਸਾੜਾ) ਆਸਟ੍ਰੇਲੀਆ ਦੇ ਸੂਬਾ ਵਿਕਟੋਰੀਆ ਵਿੱਚ ਕਰੋਨਾਵਾਇਰਸ ਤੇਜ਼ੀ ਨਾਲ ਫੈਲਦਾ ਹੀ ਜਾ ਰਿਹਾ ਹੈ ਅਤੇ ਰੋਜ਼ਾਨਾਂ ਸੈਂਕੜੇ ਨਵੇਂ ਕੇਸ ਦਰਜ ਕੀਤੇ ਜਾ ਰਹੇ ਹਨ। ਜਿਸਦੇ ਚੱਲਦਿਆਂ ਮੈਡੀਕਲ ਖੇਤਰ ਤੋਂ ਕੁੱਝ ਚੰਗੀ ਖਬਰ ਮਿਲੀ ਹੈ ਕਿ ਆਸਟ੍ਰੇਲੀਆ ‘ਚ ਇਸ ਬਿਮਾਰੀ ਦੇ ਗੰਭੀਰ ਮਰੀਜ਼ਾਂ ਦੇ ਇਲਾਜ ਦੀ ਮਨਜ਼ੂਰੀ ਦਿੱਤੀ ਗਈContinue Reading

ਬ੍ਰਿਸਬੇਨ (ਹਰਜੀਤ ਲਸਾੜਾ) ਖੋਜਕਰਤਾਵਾਂ ਨੇ ਪਾਇਆ ਹੈ ਕਿ ਅੰਟਾਰਕਟਿਕਾ ਮਹਾਂਦੀਪ ‘ਚ ਲਗਾਤਾਰ ਮਨੁੱਖੀ ਗਤੀਵਿਧੀਆਂ ਦੇ ਚੱਲਦਿਆਂ ਜੀਵ ਵਿਭਿੰਨਤਾ ਖਤਰੇ ਹੇਠ ਆ ਚੁੱਕਾ ਹੈ। ਹੁਣ ਤੱਕ ਮੰਨਿਆ ਜਾ ਰਿਹਾ ਸੀ ਕਿ ਅੰਟਾਰਕਟਿਕਾ ਇਸ ਗ੍ਰਹਿ ‘ਤੇ ਛੱਡਿਆ ਸਭ ਤੋਂ ਅਛੂਤ ਅਤੇ ਰਿਮੋਟ ਖੇਤਰਾਂ ਵਿਚੋਂ ਇਕ ਹੈ। ਪਰ ਨਵੀਂ ਖੋਜ ਦਰਸਾਉਂਦੀ ਹੈ ਕਿContinue Reading

ਨਾਭਾ ( ਤਰੁਣ ਮਹਿਤਾ ) – ਅੱਜ ਇੱਥੇ ਪ੍ਰੈਸ ਦੇ ਨਾਮ ਸਾਂਝਾ ਬਿਆਨ ਜਾਰੀ ਕਰਦਿਆਂ ਸੰਵਿਧਾਨ ਬਚਾਓ ਅੰਦੋਲਨ ਭਾਰਤ ਦੇ ਕਨਵੀਨਰ ਗੁਰਚਰਨ ਸਿੰਘ ਰਾਮਗੜ੍ਹ, ਜੋਰਾ ਸਿੰਘ ਚੀਮਾ ਪ੍ਰਧਾਨ ਬਹੁਜਨ ਸਮਾਜ ਟਰੇਡ ਐਸੋਸੀਏਸਨ ਪੰਜਾਬ, ਅਮਰਜੀਤ ਸਿੰਘ ਰਾਮਗੜੀਆ ਕਨਵੀਨਰ ਜੁਆਇੰਟ ਐਕਸਨ ਕਮੇਟੀ ਕਿਰਤੀ ਸਮਾਜ ਪੰਜਾਬ, ਦਲੀਪ ਬੁਚੜੇ ਪ੍ਰਧਾਨ ਨਵ-ਨਿਰਮਾਣ ਕਰਾਂਤੀ ਦਲ ਪੰਜਾਬ,Continue Reading

ਵਾਸ਼ਿੰਗਟਨ (ਹੁਸਨ ਲੜੋਆ ਬੰਗਾ)— ”ਮੈਂ ਖੁਦ ਆਪਣੇ ਚਾਚੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਮੂੰਹੋਂ ਨਸਲੀ ਭਾਸ਼ਾ ਸੁਣਦੀ ਰਹੀ ਹਾਂ। ਉਸ ਵੱਲੋਂ ਨਸਲੀ ਭਾਸ਼ਾ ਵਰਤਣਾ ਆਮ ਗੱਲ ਸੀ।” ਇਹ ਪ੍ਰਗਟਾਵਾ ਰਾਸ਼ਟਰਪਤੀ ਦੀ ਭਤੀਜੀ ਮੈਰੀ ਟਰੰਪ ਨੇ ਐੈਮ ਐਸ ਐਨ ਬੀ ਸੀ ‘ਤੇ ਮੇਜਬਾਨ ਰਚੇਲ ਮੈਡੋ ਨਾਲ ਗੱਲਬਾਤ ਕਰਦਿਆਂ ਕੀਤਾ। ਮੈਰੀ ਟਰੰਪ ਅਜContinue Reading

ਵਾਸ਼ਿੰਗਟਨ (ਹੁਸਨ ਲੜੋਆ ਬੰਗਾ) -ਵਾਈਟ ਹਾਊਸ ਦੀ ਪ੍ਰੈਸ ਸਕੱਤਰ ਕੇਲੀਘ ਮਕਏਨਾਨੀ ਨੇ ਕਿਹਾ ਹੈ ਕਿ ਸਕੂਲਾਂ ਦਾ ਮੁੜ ਖੋਲਣਾ ਕੋਰੋਨਾਵਾਇਰਸ ਨਾਲ ਸਬੰਧਤ ਸਾਇੰਸ ਉਪਰ ਨਿਰਭਰ ਨਹੀਂ ਹੋਣਾ ਚਾਹੀਦਾ। ਉਨਾਂ ਸਪਸ਼ਟ ਕੀਤਾ ਕਿ ਸਕੂਲ ਮੁੜ ਖੋਲਣ ਦੇ ਰਾਹ ਵਿਚ ਸਾਇੰਸ ਅੜਿਕਾ ਨਹੀਂ ਬਣਨੀ ਚਾਹੀਦੀ। ਸਕੂਲਾਂ ਨੂੰ ਮੁੜ ਖੋਲੇ ਜਾਣਾ ਬਿਲਕੁਲ ਸੁਰੱਖਿਅਤContinue Reading

ਨਾਭਾ ( ਤਰੁਣ ਮਹਿਤਾ ) ਨਸ਼ਾ ਵਿਰੋਧੀ ਅਨਸਰਾਂ ਤੇ ਸ਼ਿਕੰਜਾ ਕਸਦਿਆਂ ਐਸਐਸਪੀ ਪਟਿਆਲਾ ਮਨਦੀਪ ਸਿੰਘ ਸਿੱਧੂ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਨਾਭਾ ਸਦਰ ਪੁਲਿਸ ਨੇ ਗਸ਼ਤ ਦੌਰਾਨ ਸਵਿਫ਼ਟ ਕਾਰ ਸਮੇਤ ਵੀਹ ਪੇਟੀਆਂ ਸ਼ਰਾਬ ਦੀਆਂ ਬਰਾਮਦ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਏ.ਐਸ.ਆਈ ਚਮਕੌਰ ਸਿੰਘ ਨੇ ਦੱਸਿਆ ਕਿ ਜਦੋ ਉਹContinue Reading

ਫਰੰਟਲਾਇਨ ਯੋਧਿਆਂ ਵਿਰੁੱਧ ਭਰਮ ਭੁਲੇਖੇ ਪੈਦਾ ਕਰਨ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ : ਐਸ.ਐਸ.ਪੀ. ਸਿੱਧੂ ਨਾਭਾ/ਪਟਿਆਲਾ (ਤਰੁਣ ਮਹਿਤਾ) ਪਟਿਆਲਾ ਪੁਲਿਸ ਨੇ ਕੋਰੋਨਾ ਮਹਾਂਮਾਰੀ ‘ਤੇ ਕਾਬੂ ਪਾਉਣ ਲਈ ਫਰੰਟਲਾਇਨ ‘ਤੇ ਕੰਮ ਕਰ ਰਹੇ ਕੋਰੋਨਾ ਯੋਧਿਆਂ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਸੋਸ਼ਲ ਮੀਡੀਆ ‘ਤੇ ਕੋਰੋਨਾ ਵਾਇਰਸ ਸਬੰਧੀਂ ਗ਼ਲਤ ਸੂਚਨਾ ਫੈਲਾਉਣ ਵਾਲੇ ਵਿਰੁੱਧContinue Reading

ਫਰਿਜ਼ਨੋ, ਕੈਲੀਫੋਰਨੀਆਂ (ਨੀਟਾ ਮਾਛੀਕੇ): ਪੰਜਾਬੀ ਸੱਭਿਆਚਾਰ ਅਤੇ ਗਾਇਕੀ ਦੇ ਖੇਤਰ ਵਿੱਚ ਕੋਵਿਡ-19 ਦੇ ਚਲਦਿਆਂ ਸੁਰੱਖਿਆ ਦੇ ਨਿਯਮਾਂ ਨੂੰ ਧਿਆਨ ਵਿੱਚ ਰੱਖਦੇ ਹੋਏ, ਸੀਮਿੰਤ ਸੰਗੀਤ ਪ੍ਰੇਮੀਆਂ ਦੁਆਰਾ ਗਾਇਕ ਕਲਾਕਾਰ ਅਵਤਾਰ ਗਰੇਵਾਲ ਦਾ ਨਵਾਂ-ਨਕੋਰ ਗੀਤ “ਬੁਰਿਆਂ ਕੰਮਾਂ ਦੇ ਬੁਰੇ ਨਤੀਜੇ” ਰਿਲੀਜ਼ ਕੀਤਾ ਗਿਆ। ਜੋ ਸਮਾਜਿਕ ਕੁਰੀਤੀਆਂ ਦੀ ਗੱਲ ਕਰਦਾ ਹੈ। ਇਸ ਦੇContinue Reading

ਅੰਮ੍ਰਿਤਸਰ (ਮੀਡੀਆ ਬਿਊਰੋ) ਕੋਵਿਡ 19 ਮਹਾਂਮਾਰੀ ਦੌਰਾਨ ਕਈ ਐਨ:ਜੀ:ਓਜ਼ ਸੰਸਥਾਵਾਂ ਲੋਕਾਂ ਦੀ ਭਲਾਈ ਲਈ ਅੱਗੇ ਆ ਰਹੀਆਂ ਹਨ ਅਤੇ ਕਰੋਨਾ ਮਹਾਂਮਾਰੀ ਤੋਂ ਲੋਕਾਂ ਨੂੰ ਜਾਗਰੂਕ ਕਰ ਰਹੀਆਂ ਹਨ। ਇਸੇ ਹੀ ਲੜੀ ਤਹਿਤ ਅੱਜ ਐਨ:ਜੀ:ਓਜ਼ ਯੁਨਾਈਟਿਡ ਵੇਅ ਦਿੱਲੀ ਨੇ ਕੋਕਾ ਕੋਲਾ ਫਾਉਂਡੇਸ਼ਨ ਦੀ ਸਹਾਇਤਾ ਨਾਲ ਰੈਡ ਕਰਾਸ ਅੰਮ੍ਰਿਤਸਰ ਨੂੰ ਫਰੰਟ ਲਾਈਨContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਕੋਵਿਡ-19 ਦੀ ਮਹਾਂਮਾਰੀ ਕਰਕੇ ਘਰਾਂ ਵਿੱਚ ਵਿਹਲੇ ਬੈਠੇ ਬੇਰੋਜ਼ਗਾਰ ਯੁਵਤ/ਯੁਵਤਿਆਂ ਨੂੰ ਰੋਜ਼ਗਾਰ ਦਿਵਾਉਣ ਦੇ ਉਪਰਾਲੇ ਵਜੋ ਚਰਨਜੀਤ ਸਿੰਘ ਚੰਨੀ, ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ, ਪੰਜਾਬ ਦੀ ਰਹਿੁਨਮਾਈ ਹੇਠ ਪੰਜਾਬ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਵੱਲੋਂ ਮਿਤੀ 24.07.2020 ਨੂੰ ਰਾਜ ਪੱਧਰੀ ਵੈਬੀਨਾਰ ਕਰਵਾਇਆ ਜਾContinue Reading