News (Page 414)

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਕੋਵਿਡ-19 ਮਹਾਂਮਾਰੀ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਆਉਣ ਵਾਲੀਆਂ ਦਰਖ਼ਾਸਤਾਂ ਜਾਂ ਪੱਤਰ ਡੀ. ਸੀ ਦਫ਼ਤਰ ਦੇ ਈ-ਮੇਲ ਪਤੇ ’ਤੇ ਵੀ ਭੇਜੇ ਜਾ ਸਕਦੇ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਕੋਰੋਨਾ ਦੇ ਮੱਦੇਨਜ਼ਰ ਲੋਕਾਂ ਨੂੰ ਆਪਣੇ ਕੰਮਾਂ ਲਈContinue Reading

ਅੰਮ੍ਰਿਤਸਰ (ਮੀਡੀਆ ਬਿਊਰੋ) ਸ: ਸ਼ਿਵਦੁਲਾਰ ਸਿੰਘ ਢਿਲੋ ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਨੇ ਕੋਵਿਡ-19 ਤਹਿਤ ਲਾਕਡਾਊਨ-2 ਸਬੰਧੀ ਪ੍ਰਾਪਤ ਹਦਾਇਤਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ 5 ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਮਨਾਹੀ ਹੋਵੇਗੀ। ਸ: ਢਿਲੋ ਨੇ ਦੱਸਿਆ ਕਿ ਵਿਆਹ ਅਤੇ ਹੋਰ ਸਮਾਗਮਾਂ ’ਤੇ 50 ਦੀ ਬਜਾਏContinue Reading

ਸੂਬੇ ‘ਚ ਅਣਗਿਣਤ ਕੋਰੋਨਾ ਯੋਧੇ ਲੋਕਾਂ ਦੀ ਹਿਫ਼ਾਜ਼ਤ ਲਈ ਦੇ ਰਹੇ ਹਨ 24 ਘੰਟੇ ਡਿਊਟੀ : ਐਸ.ਐਸ.ਪੀ. ਮਿਸ਼ਨ ਫ਼ਤਿਹ ਨੂੰ ਸਫਲ ਬਣਾਉਣ ਲਈ ਸਭ ਦਾ ਸਾਥ ਜ਼ਰੂਰੀ : ਮਨਦੀਪ ਸਿੱਧੂ ਨਾਭਾ/ਪਟਿਆਲਾ (ਤਰੁਣ ਮਹਿਤਾ) ਕਰੋਨਾ ਮਹਾਂਮਾਰੀ ਦੌਰਾਨ ਆਮ ਲੋਕਾਂ ਦਾ ਹੌਂਸਲਾ ਵਧਾਉਣ ਲਈ ਪਟਿਆਲਾ ਪੁਲਿਸ ਨੇ ਮਿਸ਼ਨ ਫ਼ਤਿਹ ਤਹਿਤ ਇਕ ਨਿਵੇਕਲਾContinue Reading

ਨਾਭਾ (ਤਰੁਣ ਮਹਿਤਾ ) – ਅੱਜ ਇੱਥੇ ਪ੍ਰੈਸ ਦੇ ਨਾਮ ਸਾਂਝਾ ਬਿਆਨ ਜਾਰੀ ਕਰਦਿਆਂ ਸੰਵਿਧਾਨ ਬਚਾਓ ਅੰਦੋਲਨ ਭਾਰਤ ਦੇ ਕਨਵੀਨਰ ਗੁਰਚਰਨ ਸਿੰਘ ਰਾਮਗੜ੍ਹ, ਜੋਰਾ ਸਿੰਘ ਚੀਮਾ ਪ੍ਰਧਾਨ ਬਹੁਜਨ ਸਮਾਜ ਟਰੇਡ ਐਸੋਸੀਏਸਨ ਪੰਜਾਬ, ਅਮਰਜੀਤ ਸਿੰਘ ਰਾਮਗੜੀਆ ਕਨਵੀਨਰ ਜੁਆਇੰਟ ਐਕਸਨ ਕਮੇਟੀ ਕਿਰਤੀ ਸਮਾਜ ਪੰਜਾਬ, ਦਲੀਪ ਬੁਚੜੇ ਪ੍ਰਧਾਨ ਨਵ-ਨਿਰਮਾਣ ਕਰਾਂਤੀ ਦਲ ਪੰਜਾਬ, ਸੁਰਜੀਤContinue Reading

ਮੁਕੰਮਲ ਬੰਦ ਨਾ ਹੋਣ ਕਾਰਨ ਮਰੀਜ਼ ਵਧੇ- ਡਾ ਫੌਂਸੀ ਵਾਸ਼ਿੰਗਟਨ (ਹੁਸਨ ਲੜੋਆ ਬੰਗਾ)—ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਕ ਵਾਰ ਫਿਰ ਕਿਹਾ ਹੈ ਕਿ ਕੋਰੋਨਾਵਾਇਰਸ ਦੇ ਟੈਸਟ ਵਧ ਕਰਨ ਦੇ ਸਿੱਟੇ ਵਜੋਂ ਪੀੜਤਾਂ ਦੀ ਗਿਣਤੀ ਵਧੀ ਹੈ। ਵਾਇਟ ਹਾਊਸ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨਾਂ ਕਿਹਾ ਕਿ ਜੇਕਰ ਅਸੀਂ 4 ਕਰੋੜ ਤੋਂContinue Reading

ਪਤਨੀ ਤੇ ਭਰਾ ਨੇ ਨਗਰ ਕੌਸਲ ਅਧਿਕਾਰੀ ਤੇ ਮੁਲਾਜਮ ਤੇ ਲਗਾਇਆ ਖੁਦਕੁਸ਼ੀ ਦਾ ਦੋਸ ਨਾਭਾ ( ਤਰੁਣ ਮਹਿਤਾ ) ਬੌੜਾਂ ਗੇਟ ਨਜਦੀਕ ਬਾਲਮਿਕ ਮੰਦਰ ਕੋਲ ਰਹਿੰਦੇ ਇੱਕ 31 ਸਾਲ ਦੇ ਵਿਅਕਤੀ ਨੇ ਆਪਣੇ ਘਰ ਵਿੱਚ ਹੀ ਫੰਦਾ ਲਗਾ ਕੇ ਆਤਮ ਹੱਤਿਆ ਕਰ ਲਈ| ਮਰਨ ਵਾਲੇ ਦੀ ਪਹਿਚਾਣ ਪ੍ਰਿੰਸ ਦੇ ਤੌਰContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਪੰਜਾਬ ਸਰਕਾਰ ਵੱਲੋਂ ਕੋਵਿਡ-19 ਖਿਲਾਫ਼ ਸ਼ੁਰੂ ਕੀਤੇ ਗਏ ‘ਮਿਸ਼ਨ ਫ਼ਤਿਹ’ ਨੂੰ ਸਹੀ ਮਾਅਨਿਆਂ ਵਿਚ ਅੰਜਾਮ ਤੱਕ ਪਹੁੰਚਾਇਆ ਜਾਵੇਗਾ ਅਤੇ ਸਭਨਾਂ ਦੇ ਸਹਿਯੋਗ ਨਾਲ ਅਸੀਂ ਇਸ ਜੰਗ ਵਿਚ ਫ਼ਤਿਹ ਹਾਸਲ ਕਰਾਂਗੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਮਿਸ਼ਨ ਫ਼ਤਿਹ’ ਤਹਿਤ ਪੰਜਾਬ ਹੁਨਰ ਵਿਕਾਸ ਮਿਸ਼ਨContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਅੱਜ ਰੈੱਡ ਕਰਾਸ ਨਸ਼ਾ ਮੁਕਤੀ ਅਤੇ ਪੁਨਰਵਾਸ ਕੇਂਦਰ ਨਵਾਂਸ਼ਹਿਰ ਵਲੋਂ ਪਿੰਡ ਰੁੜਕੀ ਕਲਾਂ ਬਲਾਕ ਸੜੋਆ ਬਲਾਚੌਰ ਵਿਖੇ ਨਸ਼ਾ ਵਿਰੋਧੀ ਅਤੇ ਕੋਰੋਨਾ ਮਹਾਮਾਰੀ ਦੀ ਜਾਗਰੂਕਤਾ ਸਬੰਧੀ ਜਾਗਰੂਕ ਕੈਂਪ ਲਗਾਇਆ ਗਿਆ ਜਿਸ ਦੀ ਪ੍ਰਧਾਨਗੀ ਪਿੰਡ ਦੇ ਪੰਚ ਸੁਰਿੰਦਰ ਸਿੰਘ ਦੁਆਰਾ ਕੀਤੀ ਗਈ। ਇਸ ਮੌਕੇ ਤੇ ਪ੍ਰੋਜੈਕਟ ਡਾਇਰੈਕਟਰContinue Reading

ਵਾਸ਼ਿੰਗਟਨ (ਹੁਸਨ ਲੜੋਆ ਬੰਗਾ)– 3 ਵਿਅਕਤੀ ਜਿਨਾਂ ਨੇ ਹਾਲ ਹੀ ਵਿਚ ਡੈਲਟਾ ਏਅਰ ਲਾਈਨਜ਼ ਦੀ ਉਡਾਨ ਵਿਚ ਸਫਰ ਕੀਤਾ ਸੀ, ਕੋਰੋਨਾ ਪੀੜਤ ਪਾਏ ਗਏ ਹਨ। ਏਅਰ ਲਾਈਨਜ਼ ਦੇ ਬੁਲਾਰੇ ਕੇਟ ਮੁਡੋਲੋ ਨੇ ਜਾਰੀ ਇਕ ਬਿਆਨ ਵਿਚ ਕਿਹਾ ਹੈ ਕਿ 3 ਯਾਤਰੀਆਂ ਦੇ ਪਾਜ਼ਟਿਵ ਆਉਣ ਤੋਂ ਬਾਅਦ ਅਸੀਂ ਚੌਕਸ ਹੋ ਗਏContinue Reading

ਗਵਾਂਢੀ ਦੇਸ਼ਾਂ ਨੂੰ ਡਰਾ ਧਮਕਾ ਕੇ ਕਬਜ਼ਾ ਕਰਨ ਦੇ ਦੋਸ਼ ਵਾਸ਼ਿੰਗਟਨ (ਹੁਸਨ ਲੜੋਆ ਬੰਗਾ)— ਟਰੰਪ ਪ੍ਰਸ਼ਾਸਨ ਨੇ ਦੱਖਣ ਚਾਈਨਾ ਸਮੁੰਦਰ ਵਿਚ ਚੀਨ ਦੇ ਤਕਰੀਬਨ ਸਾਰੇ ਦਾਅਵੇ ਰੱਦ ਕਰਦਿਆਂ ਦੋਸ਼ ਲਾਇਆ ਹੈ ਕਿ ਚੀਨ ਆਪਣੇ ਗਵਾਂਢੀ ਮੁਲਕਾਂ ਨੂੰ ਡਰਾ ਧਮਕਾ ਕੇ ਸਮੁੰਦਰੀ ਸਾਧਨਾਂ ਉਪਰ ਕਬਜ਼ਾ ਕਰ ਰਿਹਾ ਹੈ। ਇਹ ਪ੍ਰਗਟਾਵਾ ਵਿਦੇਸ਼Continue Reading