News (Page 417)

ਨਵਾਂਸਹਿਰ (ਏ-ਆਰ. ਆਰ. ਐੱਸ. ਸੰਧੂ) ਜਿਲ੍ਹਾ ਸ਼ਹੀਦ ਭਗਤ ਸਿੰਘ ਦੀ ਐਸ.ਐਸ.ਪੀ. ਸ਼੍ਰੀਮਤੀ ਅਲਕਾ ਮੀਨਾ ਆਈ.ਪੀ.ਐਸ., ਸ਼੍ਰੀਮਤੀ ਦੀਪਕਾ ਸਿੰਘਜਿਲ੍ਹਾ ਕਮਿਊਨਿਟੀ ਪੁਲਿਸ ਅਫਸਰ ਅਤੇ ਸ਼੍ਰੀ ਹਰਲੀਨ ਸਿੰਘ ਡੀ.ਐਸ.ਪੀ. ਸਬ-ਡਵੀਜਨ ਨਵਾਂਸਹਿਰ ਕਮ ਚੇਅਰਮੈਨ ਸਬ-ਡਵੀਜਨ ਸਾਂਝ ਕੇਂਦਰ ਨਵਾਂਸਹਿਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਨਸ਼ਿਆਂ ਪ੍ਰਤੀ ਨੌਜਵਾਨ ਪੀੜ੍ਹੀ ਅਤੇ ਸਮੂਹ ਭਾਈਚਾਰੇ ਨੂੰ ਜਾਗਰੂਕ ਕਰਨ,ਟ੍ਰੈਫਿਕ ਨਿਯਮਾਂ ਦੀContinue Reading

ਬਾਬਾ ਸਾਹਿਬ ਦੇ ਨਿਵਾਸ ਮੁੰਬਈ (ਮਹਾਰਾਸਟਰਾ) ਤੇ ਕੀਤੀ ਭੰਨਤੋੜ ਦੇ ਬਰਖਿਲਾਫ ਦਿੱਤਾ ਮਾਨਯੋਗ ਰਾਸ਼ਟਰਪਤੀ ਦੇ ਨਾਮ ਮੰਗ ਪੱਤਰ ਦਲਿੱਤ ਸਮਾਜ ਦੀਆਂ ਵੱਖ-ਵੱਖ ਭਰਾਤਰੀ ਜਥੇਬੰਦੀਆਂ ਦੀ ਹੋਈ ਅਹਿਮ ਮੀਟਿੰਗ ਸੰਵਿਧਾਨ ਬਚਾਓ ਅੰਦੋਲਨ ਭਾਰਤ ਦੀ ਐਕਸ਼ਨ ਕਮੇਟੀ ਬਣਾਈ ਗਈ ਪਟਿਆਲਾ (ਤਰੁਣ ਮਹਿਤਾ ) ਸ੍ਰੀ ਗੁਰੂ ਰਵਿਦਾਸ ਭਵਨ ਪਟਿਆਲਾ ਵਿਖੇ ਦਲਿੱਤ ਸਮਾਜ ਦੀਆਂContinue Reading

ਕੈਲੀਫੋਰਨੀਆ (ਹੁਸਨ ਲੜੋਆ ਬੰਗਾ)- ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਕੈਲੀਫੋਰਨੀਆ ਦੀਆਂ ਜੇਲਾਂ ਵਿਚ ਬੰਦ 8000 ਕੈਦੀਆਂ ਨੂੰ ਅਗਸਤ ਤੱਕ ਰਿਹਾਆ ਕੀਤਾ ਜਾ ਸਕਦਾ ਹੈ। ਇਹ ਐਲਾਨ ਰਾਜ ਦੇ ਕੋਰੈਕਸ਼ਨਜ ਐਂਡ ਰੀਹੈਬਲੀਟੇਸ਼ਨ ਵਿਭਾਗ ਨੇ ਕੀਤਾ ਹੈ। ਕੈਲੀਫੋਰਨੀਆ ਦੇ ਸੁਰਖਿਆ ਤੇ ਨਿਆਂ ਬਾਰੇ ਡਾਇਰੈਕਟਰ ਜੇ ਜੋਰਡਨ ਨੇ ਕਿਹਾ ਹੈ ਕਿContinue Reading

ਵਾਸ਼ਿੰਗਟਨ (ਹੁਸਨ ਲੜੋਆ ਬੰਗਾ)-ਕੋਰੋਨਾਵਾਇਰਸ ਮਹਾਮਾਰੀ ਕਾਰਨ ਸਕੂਲ ਤੇ ਕਾਲਜ ਮੁੜ ਖੋਲਣ ਨੂੰ ਲੈ ਕੇ ਪੈਦਾ ਹੋਏ ਵਿਵਾਦ ਤੋਂ ਖਿਝੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਚਿਤਾਵਨੀ ਦਿੱਤੀ ਹੈ ਕਿ ਵਿਦਿਅੱਕ ਸੰਸਥਾਵਾਂ ਨੂੰ ਮਿਲਦੀ ਟੈਕਸ ਛੋਟ ਖਤਮ ਕਰ ਦਿੱਤੀ ਜਾਵੇਗੀ। ਰਾਸ਼ਟਰਪਤੀ ਨੇ ਟਵੀਟ ਕੀਤਾ ਹੈ ਕਿ ”ਬਹੁਤ ਸਾਰੀਆਂ ਯੂਨੀਵਰਸਿਟੀਆਂ ਤੇ ਸਕੂਲ ਖੱਬੇ ਪੱਖੀContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) : ਰੈਵੋਲਿਊਸ਼ਨਰੀ ਸੋਸ਼ਲਿਸਟ ਪਾਰਟੀ (ਆਰ.ਐਸ.ਪੀ.) ਨੇ ਪੰਜਾਬ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਸੁਧੀਰ ਸੂਰੀ ਨਾਮ ਦੇ ਫਿਰਕੂ ਅਤੇ ਭੜਕਾਊ ਅਨਸਰ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ, ਜੋ ਪੰਜਾਬ ਵਿਚ ਕਿਸੇ ਗਿਣੀ ਮਿੱਥੀ ਸਾਜਿਸ਼ ਤਹਿਤ ਸਿੱਖ ਭਾਈਚਾਰੇ ਨੂੰ ਭੜਕਾਉਣ ਅਤੇ ਸੂਬੇ ਦੇ ਮਾਹੌਲ ਨੂੰ ਖਰਾਬ ਕਰਨ ਦੀContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) : ਬਲਾਕ ਖੰਨਾ ਦੇ ਪਿੰਡ ਜਟਾਣਾ ਵਿਖੇ ਜ਼ਿਲ੍ਹਾ ਲੁਧਿਆਣਾ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਨਰਿੰਦਰ ਸਿੰਘ ਬੈਨੀਪਾਲ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਬਲਾਕ ਖੇਤੀਬਾੜੀ ਅਫ਼ਸਰ ਖੰਨਾ ਡਾ. ਜਸਵਿੰਦਰਪਾਲ ਸਿੰਘ ਗਰੇਵਾਲ ਦੀ ਅਗਵਾਈ ਹੇਠਾਂ ਵਿਸ਼ੇਸ਼ ਕਿਸਾਨ ਜਾਗਰੂਕਤਾ ਕੈਂਪ ਆਯੋਜਤ ਕੀਤਾ ਗਿਆ । ਇਸ ਕੈਂਪ ਦੌਰਾਨ ਖੇਤੀਬਾੜੀ ਵਿਕਾਸ ਅਫ਼ਸਰ ਸਨਦੀਪContinue Reading

ਅੰਮ੍ਰਿਤਸਰ (ਮੀਡੀਆ ਬਿਊਰੋ) ਅੱਜ ਜਿਲਾ ਗੱਤਕਾ ਐਸੋਸੀਏਸ਼ਨ ਅੰਮ੍ਰਿਤਸਰ ਸਾਹਿਬ ਦੀ ਉਚੇਚੀ ਮੀਟਿੰਗ ਜਿਲੇ ਦੇ ਸੀਨੀਅਰ ਮੀਤ ਪ੍ਰਧਾਨ ਜਸਪਾਲ ਸਿੰਘ ਦੀ ਅਗਵਾਈ ਹੇਠ ਗੁਰਦੁਆਰਾ ਪਿਪਲੀ ਸਾਹਿਬ ਵਿਖੇ ਹੋਈ ਜਿਸ ਵਿੱਚ ਗੱਤਕਾ ਐਸੋਸੀਏਸ਼ਨ ਪੰਜਾਬ ਦੇ ਚੇਅਰਮੈਨ ਸਰਦਾਰ ਅਵਤਾਰ ਸਿੰਘ ਕੋਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਸ਼ੇਸ਼ ਤੌਰ ਤੇ ਪਹੁੰਚੇ । ਮੀਟਿੰਗ ਵਿੱਚ ਗੱਤਕੇ ਨੂੰContinue Reading

ਅੰਮ੍ਰਿਤਸਰ (ਮੀਡੀਆ ਬਿਊਰੋ) ਸ਼ੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਵਲੋ ਅੱਜ ਆਪਣੇ ਨਿਵਾਸ ਅਸਥਾਨ ਵਿਖੇ ਜ਼ਿਲਾ ਖੁਰਾਕ ਤੇ ਸਿਵਲ ਸਪਲਾਈ ਅਧਿਕਾਰੀਆਂ ਨਾਲ ਇਕ ਮੀਟਿੰਗ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸ਼੍ਰੀ ਸੋਂਨੀ ਨੇ ਕਿਹਾ ਕਿ ਲੋੜਵੰਦਾਂ ਦੇ ਨੀਲੇ ਕਾਰਡ ਬਣਾਉਨ ਦੇ ਕੰਮ ਵਿਚ ਤੇਜ਼ੀ ਲਿਆਂਦੀ ਜਾਵੇContinue Reading

ਅੰਮ੍ਰਿਤਸਰ (ਮੀਡੀਆ ਬਿਊਰੋ) ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੁਆਰਾ ਕੋਵਿਡ-19 ਮਹਾਂਮਰੀ ਤੇ ਕਾਬੂ ਪਾਉਣ ਲਈ ਜਿਥੇ ਸਰਕਾਰੀ ਵਿਭਾਗ ਇਕਜੁਟ ਹੋ ਕੇ ਕੰਮ ਕਰ ਰਹੇ ਹਨ ਉਥੇ ਰਾਜ ਵਿੱਚ ਐਨ:ਜੀ:ਓਜ਼ ਵੀ ਆਪਣੀ ਜਿੰਮੇਵਾਰੀ ਨੂੰ ਬਾਖੂਬੀ ਅੰਜਾਮ ਦੇ ਰਹੀਆਂ ਹਨ। ਇਸ ਸਬੰਧ ਵਿੱਚ ਸਿਵਲ ਸਰਜਨ ਡਾ: ਨਵਦੀਪ ਸਿੰਘ ਵੱਲੋਂ ਮਿਸ਼ਨ ਫਤਿਹContinue Reading

ਪੰਜਾਬ ਸਰਕਾਰ ਸ਼ਹੀਦ ਦੇ ਪਰਿਵਾਰ ਦੇ ਦੁੱਖ ‘ਚ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ-ਧਰਮਸੋਤ ਪੰਜਾਬ ਸਰਕਾਰ ਵੱਲੋਂ ਸ਼ਹੀਦ ਦੇ ਪਰਿਵਾਰ ਲਈ 50 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਤੇ ਇੱਕ ਜੀਅ ਨੂੰ ਮਿਲੇਗੀ ਸਰਕਾਰੀ ਨੌਕਰੀ-ਧਰਮਸੋਤ ਸਮਾਣਾ/ਪਟਿਆਲਾ (ਤਰੁਣ ਮਹਿਤਾ) ਪੰਜਾਬ ਦੇ ਕੈਬਨਿਟ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਅੱਜ ਪੰਜਾਬ ਦੇContinue Reading