ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਨੂੰ ਮਿਲ ਰਿਹਾ ਵੱਡਾ ਹੁੰਗਾਰਾ
ਪਟਿਆਲਾ (ਅਰਵਿੰਦਰ ਜੋਸ਼ਨ) ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ‘ਚ ਸਕੂਲ ਸਿੱਖਿਆ ਵਿਭਾਗ ਵੱਲੋਂ ਰਾਜ ਦੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ‘ਚ ਕਰਵਾਏ ਜਾ ਰਹੇ, ਵਿਦਿਅਕ ਮੁਕਾਬਲਿਆਂ ਨੂੰ ਰਾਜ ਭਰ ਦੇ ਸਰਕਾਰੀ ਸਕੂਲ ਦੇ ਅਧਿਆਪਕਾਂ,Continue Reading






























