News (Page 419)

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਜ਼ਿਲ੍ਹਾ ਮੈਜਿਸਟ੍ਰੈਟ ਸ਼ਹੀਦ ਭਗਤ ਸਿੰਘ ਨਗਰ ਡਾ. ਸ਼ੇਨਾ ਅਗਰਵਾਲ ਨੇ ਜ਼ਿਲ੍ਹੇ ’ਚ ਕੋਵਿਡ-19 ਪੀੜਤ ਦੀ ਮੌਤ ਦੀ ਸੂਰਤ ’ਚ ਉਸ ਦੀਆਂ ਅੰਤਮ ਰਸਮਾਂ ਨੂੰ ਪੂਰੇ ਮਾਣ-ਸਨਮਾਨ ਨਾਲ ਕਰਨ ਲਈ ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ, ਨਵੀਂ ਦਿੱਲੀ, ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਤੇContinue Reading

ਕੈਲੀਫੋਰਨੀਆ (ਹੁਸਨ ਲੜੋਆ ਬੰਗਾ) ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ ਅਜ਼ਾਦ ਸਿੱਖ ਰਾਜ ਲਈ ਯਤਨਸ਼ੀਲ ਅਤੇ ਭਾਰਤ ਵੱਲੋਂ ਕੀਤੀਆਂ ਜਾ ਰਹੀਆਂ ਮਨੁੱਖੀ ਅਧਿਕਾਰਾਂ ਦੀਆਂ ਉਲੰਘਣਾ ਨੂੰ ਦੁਨੀਆਂ ਸਾਹਮਣੇ ਉਜਾਗਰ ਕਰਨ ਵਾਲੇ ਨੌਂ ਸਿੱਖਾਂ ਨੂੰ ‘ਅੱਤਿਵਾਦੀ’ ਐਲਾਨ ਕੇ ਸਾਬਤ ਕਰ ਦਿੱਤਾ ਹੈ ਕਿ ਭਾਰਤ ਸਰਕਾਰ ਹੱਕੀ ਮੰਗਾਂ ਲਈ ਅਵਾਜ਼ ਉਠਾਉਣ ਨੂੰContinue Reading

ਪਟਿਆਲਾ (ਅਰਵਿੰਦਰ ਜੋਸ਼ਨ) ਬਰਸਾਤਾਂ ਸ਼ੁਰੂ ਹੋਣ ਦੇ ਨਾਲ ਹੀ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਯੋਜਨਾਵਾਂ ਦੇ ਪੋਲ ਖੁਲ੍ਹ ਰਹੇ ਹਨ। ਅਜਿਹਾ ਅੱਜ ਪਟਿਆਲਾ ਦਿਹਾਤੀ ਹਲਕੇ ਦੇ ਪਿੰਡ ਲੌਟ ਵਿਖੇ ਵੇਖਣ ਨੂੰ ਮਿਲਿਆ। ਪਹਿਲੀ ਬਰਸਾਤ ਨੇ ਗਰੀਬ ਪਰਿਵਾਰਾਂ ਦੇ ਘਰ ਪਾਣੀ ਨਾਲ ਭਰ ਕੇ ਛੱਪੜ ਬਣਾ ਦਿੱਤੇ ਹਨ। ਇਸ ਬਾਰੇ ਜਾਣਕਾਰੀContinue Reading

ਪਟਿਆਲਾ  ( ਅਰਵਿੰਦਰ ਜੋਸ਼ਨ ) ਜਿਲੇ ਵਿਚ ਚਾਰ ਕੋਵਿਡ ਪੋਜਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ।ਜਾਣਕਾਰੀ ਦਿੰਦੇੇ ਸਿਵਲ ਸਰਜਨ ਡਾ.ਹਰੀਸ਼ ਮਲਹੋਤਰਾ ਨੇ ਦੱਸਿਆਂ ਕਿ ਕੋਵਿਡ ਸੈਂਪਲਾ ਦੀਆਂ ਬੀਤੀ ਦੇਰ ਰਾਤ ਅਤੇ ਹੁਣ ਤੱਕ ਪ੍ਰਾਪਤ ਹੋਈਆਂ 103 ਰਿਪੋਰਟਾਂ ਵਿਚੋ 100 ਕੋਵਿਡ ਨੈਗੇਟਿਵ ਅਤੇ ਤਿੰਨ ਕੋਵਿਡ ਪੋਜਟਿਵ ਪਾਏ ਗਏ ਹਨ ਅਤੇ ਇੱਕ ਕੋਵਿਡContinue Reading

ਨਵਾਂਸ਼ਹਿਰ/ਬਲਾਚੌਰ (ਏ-ਆਰ. ਆਰ. ਐੱਸ. ਸੰਧੂ) ਤਹਿਸੀਲਦਾਰ ਚੇਤਨ ਬੰਗੜ ਦੀ ਕਲ੍ਹ ਕੋਵਿਡ-19 ਰਿਪੋਰਟ ਪਾਜ਼ਿਟਿਵ ਆਉਣ ਬਾਅਦ, ਅੱਜ ਪਹਿਲ ਕਰਦਿਆਂ ਐਸ ਡੀ ਐਮ ਜਸਬੀਰ ਸਿੰਘ ਨੇ ਸਿਹਤ ਵਿਭਾਗ ਦੀ ਸੈਂਪਲਿੰਗ ਟੀਮ ਪਾਸੋਂ ਆਪਣਾ ਟੈਸਟ ਖੁਦ ਕਰਵਾਇਆ। ਉਨ੍ਹਾਂ ਇਸ ਮੌਕੇ ਕਿਹਾ ਕਿ ਆਪਣੇ ਇੱਕ ਅਧਿਕਾਰੀ ਦੇ ਪਾਜ਼ਿਟਿਵ ਆਉਣ ਬਾਅਦ, ਉਹ ਜਿੱਥੇ ਖੁਦ ਸਵੈ-ਇਕਾਂਤਵਾਸContinue Reading

ਅੰਮ੍ਰਿਤਸਰ (ਮੀਡੀਆ ਬਿਊਰੋ) ਕਲਾ ਅਤੇ ਇਤਹਾਸ ਪ੍ਰੇਮੀ ਐਡਵੋਕੇਟ ਹਰਪ੍ਰੀਤ ਸਿੰਘ ਸੰਧੂ ਵੱਲੋਂ ਸ਼ੇਰ-ਏ-ਪੰਜਾਬ ਮਾਹਰਾਜਾ ਰਣਜੀਤ ਸਿੰਘ ਦੇ ਜੀਵਨ ਨਾਲ ਸਬੰਧਤ ਮੁਕਾਮ ਪੁਲ ਕੰਜਰੀ, ਜੋ ਕਿ ਇਸ ਵੇਲੇ ਭਾਰਤ ਤੇ ਪਾਕਿਸਤਾਨ ਸਰਹੱਦ ਉਤੇ ਸਥਿਤ ਹੈ, ਉਪਰ ਬਣਾਈ ਗਈ ਦਸਤਾਵੇਜ਼ੀ ਫਿਲਮ ‘ਪੁਲ ਕੰਜਰੀ’ ਨੂੰ ਅੱਜ ਲੋਕ ਸਭਾ ਮੈਂਬਰ ਸ. ਗੁਰਜੀਤ ਸਿੰਘ ਔਜਲਾ,Continue Reading

ਵਾਸ਼ਿੰਗਟਨ (ਹੁਸਨ ਲੜੋਆ ਬੰਗਾ)- ਵਿਸ਼ਵ ਭਰ ਵਿਚ ਕੋਰੋਨਾਵਾਇਰਸ ਮਹਾਮਾਰੀ ਦੇ ਪ੍ਰਕੋਪ ਦਰਮਿਆਨ ਟਰੰਪ ਪ੍ਰਸ਼ਾਸਨ ਨੇ ਰਸਮੀ ਤੌਰ ‘ਤੇ ਵਿਸ਼ਵ ਸਿਹਤ ਸੰਗਠਨ ਨਾਲੋਂ ਨਾਤਾ ਤੋੜਨਾ ਸ਼ੁਰੂ ਕਰ ਦਿੱਤਾ ਹੈ।  ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਵਿਸ਼ਵ ਸਿਹਤ ਸੰਗਠਨ ਤੋਂ ਵੱਖ ਹੋਣ ਦੇ ਕੀਤੇ ਐਲਾਨ ਤੋਂ ਇਕ ਮਹੀਨੇ ਦੇ ਵਧ ਸਮੇ ਬਾਅਦ ਇਸ ਸਬੰਧੀContinue Reading