News (Page 425)

Patiala (Arvinder Joshan) Awareness campaign is being launched in all the technical education colleges of Patiala district under Mission Fateh to prevent Kovid-19. Led by Ravinder Singh Hundal, Principal, Govt. Polytechnic College for Girls and Nodal Officer, Technical Education Institutions of the district, the online webinar was made available toContinue Reading

ਵਿਰੋਧੀਆਂ ਨੇ ਕਿਹਾ ਰਾਜਸੀ ਪੱਤਾ ਖੇਡ ਰਹੇ ਹਨ ਟਰੰਪ ਵਾਸ਼ਿੰਗਟਨ (ਹੁਸਨ ਲੜੋਆ ਬੰਗਾ)- ਰਾਸ਼ਟਰਪਤੀ ਡੋਨਾਲਡ ਟਰੰਪ ਨੇ  ਇਕ ਆਦੇਸ਼ ਜਾਰੀ ਕੀਤਾ ਹੈ ਜਿਸ ਤਹਿਤ 2020 ਦੇ ਅੰਤ ਤੱਕ ਵਿਦੇਸ਼ੀਆਂ ਦੇ ਆਰਜੀ ਵੀਜ਼ੇ ਉਪਰ ਰੋਕ ਲੱਗ ਜਾਵੇਗੀ। ਇਹ ਆਦੇਸ਼ ਕਈ ਤਰਾਂ ਦੀਆਂ ਨੌਕਰੀਆਂ ਦੇ ‘ਵਰਕ ਵੀਜ਼ੇ’ ਉਪਰ ਲਾਗੂ ਹੋਵੇਗਾ। ਟਰੰਪ ਪ੍ਰਸ਼ਾਸ਼ਨContinue Reading

ਵਾਸ਼ਿੰਗਟਨ (ਹੁਸਨ ਲੜੋਆ ਬੰਗਾ)- ਰਾਸ਼ਟਰਪਤੀ ਡੋਨਾਲਡ ਟਰੰਪ ਦੀ ਚੋਣ ਮੁਹਿੰਮ ਨਾਲ ਜੁੜੇ ਦੋ ਹੋਰ ਸਟਾਫ਼ ਮੈਂਬਰ ਕੋਰੋਨਾ ਪਾਜ਼ਟਿਵ ਪਾਏ ਗਏ ਹਨ। ਇਹ ਦੋ ਮੈਂਬਰ ਟਰੰਪ ਵੱਲੋਂ ਟੁਲਸਾ (ਓਕਲਾਹੋਮਾ) ਵਿਚ ਲੰਘੇ ਸ਼ਨਿਚਰਵਾਰ ਕੀਤੀ ਗਈ ਰੈਲੀ ਵਿਚ ਸ਼ਾਮਿਲ ਹੋਏ ਸਨ। ਇਸ ਤੋਂ ਪਹਿਲਾਂ ਰਾਸ਼ਟਰਪਤੀ ਦੇ ਸਟਾਫ਼ ਦੇ 6 ਮੈਂਬਰ ਜੋ ਰੈਲੀਆਂ ਦੀContinue Reading

ਨਾਭਾ (ਤਰੁਣ ਮਹਿਤਾ) ਸਾਰੀ ਦੁਨੀਆਂ  ਵਿੱਚ  ਮਸ਼ਹੂਰ ਨਾਭਾ ਦੀ ਪ੍ਰੀਤ ਕੰਬਾਈਨ ਇੰਡਸਟਰੀ ਵਿੱਚ ਲੱਗੀ ਭਿਆਨਕ ਅੱਗ, ਜਾਣਕਾਰੀ ਅਨੁਸਾਰ ਅੱਗ ਲੱਗਣ ਦਾ ਕਾਰਨ ਬਿਜਲੀ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਮੌਕੇ ਤੇ ਫਾਇਰ ਬਰਗੇਡ ਨਾਭਾ ਦੀਆਂ ਗੱਡੀਆਂ ਨੇ ਬੜੀ ਹੀ ਮੁਸ਼ਕਤ ਨਾਲ ਅੱਗ ਤੇ  ਕਾਬੂ ਪਾਇਆ।     ਜਾਣਕਾਰੀ ਅਨੁਸਾਰ ਗਰਮੀ ਤਹਿਤContinue Reading

ਬ੍ਰਿਸਬੇਨ (ਹਰਜੀਤ ਲਸਾੜਾ) ਇੱਥੇ ਸਾਹਤਿਕ ਸੰਸਥਾ ਇੰਡੋਜ਼ ਵੱਲੋਂ ਪੰਜਾਬੀ ਸਾਹਿਤ ਦੇ ਉੱਘੇ ਲੇਖਕ ਸੰਤੋਖ ਸਿੰਘ ਧੀਰ ਦੇ ਸੌਵੇਂ ਜਨਮ ਵਰ੍ਹੇ ਨੂੰ ਸਮਰਪਿਤ ਹੋ ਰਹੇ ਸਮਾਗਮਾਂ ਦੀ ਲੜੀ ਤਹਿਤ ਇੰਡੋਜ਼ ਪੰਜਾਬੀ ਲਾਇਬ੍ਰੇਰੀ ਇਨਾਲਾ ਵਿਖੇ ਸਮਾਗਮ ਕਰਵਾਇਆ ਗਿਆ। ਬੈਠਕ ਦੀ ਸ਼ੁਰੂਆਤ ਸੰਤੋਖ ਸਿੰਘ ਧੀਰ ਦੇ ਜੀਵਨ ਵੇਰਵੇ ਅਤੇ ਉਨ੍ਹਾਂ ਦੀਆਂ ਸਮੁੱਚੀਆਂ ਸਾਹਿਤਕContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਡਿਪਟੀ ਕਮਿਸ਼ਨਰ ਡਾ. ਸ਼ੇਮਾ ਅਗਰਵਾਲ ਨੇ ਅੱਜ ਇੱਥੇ ਆਖਿਆ ਕਿ ਗਾਰਡੀਅਨਜ਼ ਆਫ਼ ਗਵਰਨੈਂਸ (ਜੀ ਓ ਜੀਜ਼) ਦਾ ਪ੍ਰਸ਼ਾਸਨਿਕ ਪਾਰਦਰਸ਼ਤਾ ਅਤੇ ਲੋਕ ਮੁਸ਼ਕਿਲਾਂ ਪ੍ਰਸ਼ਾਸਨ ਤੱਕ ਪਹੁੰਚਾਉਣ ’ਚ ਵਿਸ਼ੇਸ਼ ਯੋਗਦਾਨ ਹੈ। ਅੱਜ ਇੱਥੇ ਜੀ ਓ ਜੀਜ਼ ਨੂੰ ਮਿਸ਼ਨ ਫ਼ਤਿਹ, ਕੋਵਿਡ ਲਾਕਡਾਊਨ ਅਤੇ ਮੰਡੀਆਂ ਦੇ ਸੀਜ਼ਨ ਦੌਰਾਨ ਨਿਭਾਈਆਂContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਮਿਸ਼ਨ ਫ਼ਤਿਹ ਤਹਿਤ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ’ਤੇ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਕੋਵਿਡ-19 ਦੇ ਸ਼ੱਕੀ ਮਰੀਜ਼ਾਂ ਦੀ ਦੀ ਸ਼ਨਾਖਤ ਲਈ ਸ਼ੁਰੂ ਕੀਤੇ ਘਰ-ਘਰ ਸਰਵੇਖਣ ਦਾ ਅੱਜ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਸੁਖਵਿੰਦਰ ਸਿੰਘ ਨੇ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਇਸContinue Reading

ਅੰਮ੍ਰਿਤਸਰ (ਮੀਡੀਆ ਬਿਊਰੋ) ਕੋਵਿਡ-19 ਮਹਾਂਮਾਰੀ ਨੂੰ ਨਿਪਟਣ ਲਈ ਰਾਜ ਸਰਕਾਰ ਵਲੋ ਸਰਕਾਰੀ ਹਸਪਤਾਲਾਂ ਵਿਚ ਕੋਵਿਡ ਮਰੀਜਾਂ ਦੇ ਮੁਫਤ ਟੈਸਟ ਕੀਤੇ ਜਾ ਰਹੇ ਹਨ ਅਤੇ ਕੁਝ ਲੋਕਾਂ ਵੱਲੋਂ ਪਰਾਈਵੇਟ ਲੈਬੋਰਟਰੀਆਂ ਵਿਚ ਆਪਣੇ ਟੈਸਟ ਕਰਵਾਏ ਜਾ ਰਹੇ ਹਨ, ਜਿਨਾਂ ਵਿਚੋ ਕੁਝ ਪ੍ਰਾਈਵੇਟ ਲੈਬੋਰਟਰੀਆਂ ਵਲੋ ਗ਼ਲਤ ਰਿਪੋਰਟਾਂ ਦਿੱਤੀਆਂ ਜਾ ਰਹੀਆਂ ਹਨ, ਜਿਸ ਕਰਕੇContinue Reading

ਪਟਿਆਲਾ (ਅਰਵਿੰਦਰ ਜੋਸ਼ਨ) 5 ਪੰਜਾਬ ਬਟਾਲੀਅਨ ਐਨ.ਸੀ.ਸੀ. ਪਟਿਆਲਾ ਦੇ ਕਰਨਲ ਨਵਜੋਤ ਸਿੰਘ ਕੰਗ ਦੀ ਅਗਵਾਈ ਵਿੱਚ ਐਨ.ਸੀ.ਸੀ. ਕੈਡਿਟਾਂ ਨੇ ਕੋਵਿਡ-19 ਮਹਾਂਮਾਰੀ ਦੇ ਦੌਰਾਨ ਆਪਣੇ ਘਰਾਂ ਤੋਂ ਆਨ ਲਾਈਨ ਹੋਕੇ ਕੌਮਾਂਤਰੀ ਯੋਗਾ ਦਿਵਸ ਮਨਾਇਆ। ਇਸ ਮੌਕੇ ਐਨ.ਸੀ.ਸੀ. ਕੈਡਿਟਾਂ ਤੋਂ ਇਲਾਵਾ ਬਟਾਲੀਅਨ ਅਧੀਨ ਆਉਂਦੀਆਂ ਵਿੱਦਿਅਕ ਸੰਸਥਾਵਾਂ ਦੇ ਏ.ਐਨ.ਓਜ਼ ਅਤੇ ਉਨ੍ਹਾਂ ਦੇ ਪਰਿਵਾਰਕContinue Reading