ਗੈਂਗਸਟਰਾਂ ਦੇ ਨਿਸ਼ਾਨੇ ‘ਤੇ ਮਨਕੀਰਤ ਔਲਖ ਸਮੇਤ 4 ਗਾਇਕ
ਚੰਡੀਗੜ੍ਹ, ਮੀਡੀਆ ਬਿਊਰੋ: ਪੰਜਾਬ ਵਿੱਚ ਨਵੀਂ ਸਰਕਾਰ ਬਣਦੇ ਹੀ ਜ਼ੁਰਮ ਨਾਲ ਜੁੜੇ ਮਾਮਲੇ ਵੀ ਸੁਰਖੀਆਂ ਵਿੱਚ ਆਉਣ ਲੱਗੇ ਹਨ। ਹਾਲੇ ਕਬੱਡੀ ਖਿਡਾਰੀ ਦੇ ਕਤਲ ਦਾ ਮਾਮਲਾ ਠੰਡਾ ਨਹੀਂ ਹੋਇਆ ਕਿ ਹੁਣ ਪੰਜਾਬੀ ਗਾਇਕਾਂ ਦੇ ਗੈਂਗਸਟਰਾਂ ਦੀ ਰਡਾਰ ਤੇ ਹੋਣ ਦੇ ਮਾਮਲੇ ਸਾਹਮਣੇ ਆ ਰਹੇ ਹਨ। ਪੁਲਿਸ ਸੂਤਰਾਂ ਦੇ ਹਵਾਲੇ ਤੋਂContinue Reading






























