ਸਟੇਟ ਬੈਂਕ ਆਫ਼ ਇੰਡੀਆਂ ਵਲੋਂ ਡਿਪਟੀ ਕਮਿਸ਼ਨਰ ਨੂੰ ਮਿਸ਼ਨ ਫ਼ਤਿਹ ਵਿੱਚ ਸੈਨਾਟਾਇਜ਼ਰ,ਮਾਸਕ, ਪੀ ਪੀ ਈ ਕਿੱਟਾਂ ਭੇਟ ਕੀਤੀਆਂ ਗਈਆਂ
ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਸਟੇਟ ਬੈਂਕ ਇੰਡੀਆ ਨਵਾਂਸ਼ਹਿਰ ਵਲੋਂ ਅੱਜ ਜ਼ਿਲ੍ਹਾ ਪ੍ਰਸ਼ਾਸਨ ਸ਼ਹੀਦ ਭਗਤ ਸਿੰਘ ਨਗਰ ਨੂੰ ਮਿਸ਼ਨ ਫ਼ਤਿਹ ਤਹਿਤ ਜ਼ਿਲ੍ਹੇ ਨੂੰ ਕੋਵਿਡ ਤੋਂ ਬਚਾਉਣ ਲਈ ਕੀਤੇ ਜਾ ਰਹੇ ਯਤਨਾਂ ਵਿੱਚ ਆਪਣੇ ਸਹਿਯੋਗ ਵਜੋਂ 400 ਬੋਤਲ ਸੈਨਾਟਾਇਜ਼ਰ, 1000 ਮਾਸਕ, 10 ਪੀ ਪੀ ਈ ਕਿੱਟਾਂ ਭੇਟ ਕੀਤੀਆਂ ਗਈਆਂ। ਡਿਪਟੀ ਕਮਿਸ਼ਨਰContinue Reading






























