ਪ੍ਰਦਰਸ਼ਨਕਾਰੀਆਂ ਨੇ ਮਰਦੇ ਦਮ ਤੱਕ ਸੰਘਰਸ਼ ਜਾਰੀ ਰੱਖਣ ਦਾ ਲਿਆ ਅਹਿਦ
ਬਰਨਾਲਾ (ਬਲਵੰਤ ਸਿੰਘ ਸਿੱਧੂ) ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਦੇ ਪ੍ਰਿੰਸੀਪਲ, ਪ੍ਰਬੰਧਕ ਕਮੇਟੀ ਅਤੇ ਪੁਲਿਸ ਪ੍ਰਸ਼ਾਸਨ ਦੇ ਰਵੱਈਏ ਖਿਲਾਫ ਅਤੇ ਆਪਣੀਆਂ ਮੰਗਾਂ ਦੇ ਹੱਕ ਚ, ਪਾਣੀ ਦੀ ਟੈਂਕੀ ਤੇ 3 ਦਿਨ ਤੋਂ ਚਡ਼੍ਹੀਆਂ 5 ਅਧਿਆਪਕ ਔਰਤਾਂ ਵਿੱਚੋਂ ਸੀਮਾ ਮਿੱਤਲ ਅੱਜ ਫਿਰ ਬੇਹੋਸ਼ ਹੋ ਗਈ। ਜਿਸ ਦੀ ਹਾਲਤ ਕਾਫੀ ਗੰਭੀਰ ਹੋContinue Reading






























