News (Page 438)

ਖੰਨਾ (ਪਰਮਜੀਤ ਸਿੰਘ ਧੀਮਾਨ) : ਲਾਕ ਡਾਉਨ ਕਾਰਨ ਪੈਦਾ ਹੋਏ ਹਾਲਾਤਾਂ ਅਤੇ ਪ੍ਰਵਾਸੀ ਮਜ਼ਦੂਰਾਂ ਦੀ ਲੇਬਰ ਦਾ ਵਾਪਸ ਆਪਣੇ ਪਿਤਰੀ ਸੂਬਿਆਂ ਵਿਚ ਚਲੇ ਜਾਣ ਤੋਂ ਬਾਅਦ ਕਿਸਾਨ ਨੇ ਝੋਨੇ ਦੀ ਬਿਜਾਈ ਲਈ ਨਵੀਂ ਤਕਨੀਕ ਨੂੰ ਅਪਣਾਉਂਦੇ ਹੋਏ ਵੱਟਾਂ ਉਪਰ ਅਤੇ ਮਸ਼ੀਨ ਰਾਹੀਂ ਸਿੱਧੀ ਬਿਜਾਈ ਕਰਨ ਨੂੰ ਤਰਜ਼ੀਹ ਦੇ ਰਹੇ ਹਨ।Continue Reading

ਅਮਰੀਕਾ (ਮਿਨੀਐਪਲਸ) ਨੀਟਾ ਮਾਛੀਕੇ / ਕੁਲਵੰਤ ਧਾਲੀਆਂ– ਜਾਰਜ ਫਲਾਇਡ ਦੀ ਮੌਤ ਮਗਰੋਂ ਅਮਰੀਕਾ ‘ਚ ਪੁਲਸ ਪ੍ਰਣਾਲੀ ਖਿਲਾਫ ਸ਼ੁਰੂ ਹੋਏ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਮਿਨੀਐਪਲਸ ਨਗਰ ਪ੍ਰੀਸ਼ਦ ਆਉਣ ਵਾਲੇ ਮਹੀਨਿਆਂ ‘ਚ ਸਿਟੀ ਦੇ ਲੋਕਲ ਪੁਲਸ ਵਿਭਾਗ ਨੂੰ ਖ਼ਤਮ ਕਰਨ ਦੀ ਯੋਜਨਾ ਬਣਾ ਰਹੀ ਹੈ। ਇਹ ਗੱਲ ਪ੍ਰੀਸ਼ਦ ਦੇ ਮੈਂਬਰਾਂ ਨੇ ਸਾਂਝਾ ਬਿਆਨContinue Reading

2 ਨਵੇਂ ਮਾਮਲੇ ਆਏ ਸਾਹਮਣੇ ਡਾਕਟਰ ਦੇ ਸੰਪਰਕ ਵਿਚ ਆਇਆ ਮਰੀਜ਼ ਤੇ ਉਸਦੀ ਰਿਸ਼ਤੇਦਾਰ ਆਏ ਪਾਜੇਟਿਵ ਖੰਨਾ (ਪਰਮਜੀਤ ਸਿੰਘ ਧੀਮਾਨ) ਖੰਨਾ ਇਲਾਕੇ ਵਿਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਦਾ ਦਿਨੋਂ ਦਿਨ ਵਧਣਾ ਖੰਨਾ ਇਲਾਕੇ ਲਈ ਖਤਰੇ ਦੀ ਘੰਟੀ ਹੈ ਤੇ ਇਸ ਸਮੇ ਖੰਨਾ ਵਾਸੀਆਂ ਨੂੰ ਬਹੁਤ ਜਿਆਦਾ ਸਤਰਕ ਰਹਿਣ ਦੀ ਲੋੜContinue Reading

ਮਿਨੀਏਪੋਲਿਸ ਵਿਚ ਪੁਲਿਸ ਵਿਭਾਗ ਹੋਵੇਗਾ ਭੰਗ। ਕੈਲੀਫੋਰਨੀਆ (ਹੁਸਨ ਲੜੋਆ ਬੰਗਾ)— ਮਿਨੀਏਪੋਲਿਸ ਸ਼ਹਿਰ ਵਿਚ ਜਾਰਜ ਫਲਾਈਡ ਨਾਮੀ ਕਾਲੇ ਵਿਅਕਤੀ ਦੀ ਪੁਲਿਸ ਹਿਰਾਸਤ ਵਿਚ ਹੋਈ ਮੌਤ ਤੋਂ ਬਾਅਦ ਵਾਸ਼ਿੰਗਟਨ ਵਿਚ ਤਾਇਨਾਤ ਕੀਤੇ ਨੈਸ਼ਨਲ ਗਾਰਡ ਹਟਾ ਲਏ ਗਏ ਹਨ। ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਹ ਜਾਣਕਾਰੀ ਟਵੀਟ ਕਰਕੇ ਦਿੱਤੀ ਹੈ। ਉਨਾਂ ਕਿਹਾ ਹੈ ਕਿContinue Reading

ਲੋਕਾਂ ਦੇ ਸਿਹਤਮੰਦ ਹੋਣ ਦੀ ਰਫਤਾਰ ਵਧੀ ਵਾਸ਼ਿੰਗਟਨ (ਹੁਸਨ ਲੜੋਆ ਬੰਗਾ)— ਅਮਰੀਕਾ ਵਿਚ ਹਾਲਾਂ ਕਿ ਕੋਰੋਨਾਵਾਇਰਸ ਨਾਲ ਪੀੜਤ ਲੋਕਾਂ ਦੀ ਗਿਣਤੀ 20,07449 ਹੋ ਗਈ ਹੈ ਪਰ ਮਰੀਜ਼ਾਂ ਦੇ ਸਿਹਤਯਾਬ ਹੋਣ ਦੀ ਰਫ਼ਤਾਰ ਵਿਚ ਵੀ ਵਾਧਾ ਹੋਇਆ ਹੈ। ਪਿਛਲੇ 24 ਘੰਟਿਆਂ ਦੌਰਾਨ 749 ਕੋਰੋਨਾਪੀੜਤ ਦਮ ਤੋੜ ਗਏ ਹਨ। ਮੌਤਾਂ ਦੀ ਕੁਲContinue Reading

ਪਟਿਆਲਾ (ਅਰਵਿੰਦਰ ਜੋਸ਼ਨ) ਕੋਰੋਨਾਵਾਇਰਸ ਖ਼ਿਲਾਫ਼ ਜੰਗ ਨੂੰ ਸੂਬੇ ਭਰ ਵਿੱਚ ਜ਼ਮੀਨੀ ਪੱਧਰ ਤੱਕ ਲੈ ਜਾਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅਰੰਭੇ ਅਤੇ ਮਹੀਨਾ ਭਰ ਚੱਲਣ ਵਾਲੇ ‘ਮਿਸ਼ਨ ਫ਼ਤਿਹ’ ਨੂੰ ਕਾਮਯਾਬ ਕਰਨ ਲਈ ਸਿਹਤ ਵਿਭਾਗ ਨੇ ਹੁਣ ਕੋਵਿਡ-19 ਦੇ ਟੈਸਟਾਂ ਲਈ ਲਏ ਵਾਲੇ ਨਮੂਨਿਆਂ ਦੀ ਦਰ ਹੁਣContinue Reading