ਗੁਰਦਾਸਪੁਰੀਏ ਕਿਸਾਨ ਤੇ ਹੁਸ਼ਿਆਰਪੁਰ ਪ੍ਰਸ਼ਾਸਨ ਹੋਏ ਆਹਮੋ ਸਾਹਮਣੇ
ਕਾਹਨੂੰਵਾਨ, ਮੀਡੀਆ ਬਿਊਰੋ: ਵਿਧਾਨ ਸਭਾ ਹਲਕਾ ਕਾਹਨੂੰਵਾਨ ਦੀਨਾਨਗਰ ਅਤੇ ਜ਼ਿਲ੍ਹਾ ਗੁਰਦਾਸਪੁਰ ਦੇ ਕੁਝ ਪਿੰਡਾਂ ਅਤੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਕੁਝ ਪਿੰਡਾਂ ਨਾਲ ਲੱਗਦੀ ਦਰਿਆ ਬਿਆਸ ਕੋਲ ਜੰਗਲਾਤ ਵਿਭਾਗ ਦੀ ਜ਼ਮੀਨ ਦੇ ਕਬਜ਼ੇ ਨੂੰ ਲੈ ਕੇ ਜ਼ਿਲ੍ਹਾ ਗੁਰਦਾਸਪੁਰ ਦੇ ਕਿਸਾਨਾਂ ਅਤੇ ਹੁਸ਼ਿਆਰਪੁਰ ਦੇ ਪ੍ਰਸ਼ਾਸਨ ਵਿਚ ਤਣਾਅ ਵਾਲੀ ਸਥਿਤੀ ਬਣੀ ਹੋਈ ਹੈ। ਬੁੱਧਵਾਰContinue Reading






























