News (Page 443)

ਬੰਗਾ (ਏ-ਆਰ. ਆਰ. ਐੱਸ. ਸੰਧੂ) ਇਲਾਕੇ ਵਿਚ ਪਿਛਲੇ ਚਾਰ ਦਹਾਕੇ ਤੋਂ ਲੋਕ ਸੇਵਾ ਨੂੰ ਸਮਰਪਿਤ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਸਮੂਹ ਡਾਕਟਰ ਸਾਹਿਬਾਨ ਨੇ ਕਰੋਨਾ ਮਹਾਂਮਾਰੀ ਦੇ ਭਿਆਨਕ ਸਮੇਂ ਵਿਚ ਵੀ ਸਾਲ 2020 ਦੇ ਮਈ ਮਹੀਨੇ ਵਿਚ 2415 ਮਰੀਜ਼ਾਂ ਦੀ ਜਾਂਚ ਕੀਤੀ ਹੈ, ਇਹ ਜਾਣਕਾਰੀ ਹਸਪਤਾਲ ਪ੍ਰਬੰਧਕ ਟਰੱਸਟContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਪੰਜਾਬ ਸਰਕਾਰ ਵਲੋਂ ਕੋਵਿਡ-19 ਤੇ ਕਾਬੂ ਪਾਉਣ ਲਈ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਆਰੰਭ ਮਿਸ਼ਨ ਫ਼ਤਿਹ ਨੂੰ ਅੱਜ ਜ਼ਿਲ੍ਹੇ ਵਿੱਚ ਉਸ ਵੇਲੇ ਭਰਵਾਂ ਹੁੰਗਾਰਾ ਮਿਲਿਆ ਜਦੋਂ ਸਮਾਜ ਸੇਵੀ ਰਮਨਦੀਪ ਸਿੰਘ ਪੁੱਤਰ ਸਵ. ਰੇਸ਼ਮ ਸਿੰਘ ਥਿਆਡ਼ਾ ਵਲੋਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ਼੍ਰੀ ਵਿਨੈ ਬਬਲਾਨੀ ਨੂੰ ਇਕਾਂਤਵਾਸContinue Reading

ਕੂਵੈਤ ਤੋਂ ਆਏ ਵਿਜੇ ਕੁਮਾਰ ਨੂੰ ਕੋਵਿਦ-19 ਪਾਜ਼ੇਟਿਵ ਆਉਣ `ਤੇ ਆਈਸੋਲੇਸ਼ਨ ਵਿਚ ਕੀਤਾ ਤਬਦੀਲ ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਕੋਰੋਨਾ ਖਿਲਾਫ਼ ਲਡ਼ਾਈ ਵਿਚ ਨਵਾਂਸ਼ਹਿਰ ਦੇ ਗੁਰੂ ਤੇਗ ਬਹਾਦਰ ਨਗਰ ਦੀ ਸੀਮਾ ਨੇ ਜਿੱਤ ਹਾਸਿਲ ਕਰ ਲਈ ਹੈ। ਅੱਜ ਉਸ ਨੂੰ ਕੋਵਿਡ ਕੇਅਰ ਸੈਂਟਰ ਗੁਰੂ ਨਾਨਕ ਮਿਸ਼ਨ  ਹਸਪਤਾਲ ਢਾਹਾਂ ਕਲੇਰਾਂ ਤੋਂContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) : ਘੱਲੂਘਾਰੇ ਸਪਤਾਹ ਨੂੰ ਲੈ ਕੇ ਪੁਲਸ ਜਿਲ੍ਹਾ ਦੇ ਹਰਪ੍ਰੀਤ ਸਿੰਘ ਦੀ ਯੋਗ ਅਗਵਾਈ ਹੇਠਾਂ ਜਿਲ੍ਹੇ ਭਰ ਵਿਚ ਮੁਸਤੈਦੀ ਨਾਲ ਵਿਸ਼ੇਸ਼ ਸੁਰੱਖਿਆ ਪ੍ਰਬੰਧ ਕੀਤੇ ਗਏ ਹਨੇ ਜਿਲ੍ਹੇ ਦੇ ਸਮੂਹ ਥਾਣਾ ਅਤੇ ਚੌਂਕੀ ਇੰਚਾਰਜਾਂ ਵੱਲੋਂ ਸ਼ਹਿਰਾਂ ਅਤੇ ਪਿੰਡਾਂ ਵਿਚ ਵਿਸ਼ੇਸ਼ ਚੈਕਿੰਗ ਮੁਹਿੰਮ ਅਰੰਭੀ ਗਈ ਹੈ। ਇਸ ਦੌਰਾਨContinue Reading

ਮੋਟਰਾਂ ਅਤੇ ਮਜ਼ਦੂਰਾਂ ਦੇ ਮੁਆਫ਼ੀ ਬਿੱਲ ਖੋਹਣ ਖਿਲਾਫ਼ ਤਿੱਖੇ ਸੰਘਰਸ਼ ਦੀ ਚਿਤਾਵਨੀ ਖੰਨਾ, (ਪਰਮਜੀਤ ਸਿੰਘ ਧੀਮਾਨ) : ਅੱਜ ਪੰਜਾਬ ਦੀਆਂ ਜਨਤਕ ਜੱਥੇਬੰਦੀਆਂ ਦੀਆਂ ਸੂਬਾਈ ਕਮੇਟੀਆਂ ਦੇ ਸੱਦੇ ‘ਤੇ ਕੇਂਦਰ ਸਰਕਾਰ ਵਲੋਂ ਰਾਹਤ ਪੈਕੇਜ ਦੇ ਨਾਂਅ ਹੇਠ ਲੋਕਾਂ ‘ਤੇ ਬੋਲੇ ਹੱਲੇ ਖਿਲਾਫ਼ ਅਤੇ ਬਿਜਲੀ ਮੰਗਾਂ ਸਬੰਧੀ ਐਸ. ਡੀ. ਐਮ. ਦਫ਼ਤਰ ਦੇContinue Reading

ਕੱਢੇ ਕਾਮੇ ਬਹਾਲ, ਰੁਕੀਆਂ ਤਨਖਾਹਾਂ ਜਾਰੀ ਕਰਨ ਤੇ ਹਾਦਸਾ ਪੀੜ੍ਹਤ ਕਾਮਿਆਂ ਦੇ ਪਰਿਵਾਰਕ ਮੈਬਰਾਂ ਨੂੰ ਮੁਆਵਜ਼ਾ ਦੇਣ ਦੀ ਕੀਤੀ ਮੰਗ ਖੰਨਾ (ਪਰਮਜੀਤ ਸਿੰਘ ਧੀਮਾਨ) : ਅੱਜ ਸਥਾਨਕ ਪਾਵਰਕਾਮ ਸਰਕਲ ਖੰਨਾ ਦੇ ਐਸ. ਈ. ਦਫ਼ਤਰ ਅੱਗੇ ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਵੱਲੋਂ ਪਰਿਵਾਰਾਂ ਸਮੇਤ ਰੋਸ ਮਾਰਚ ਕਰਨ ਉਪਰੰਤ ਵਿਸ਼ਾਲ ਧਰਨਾContinue Reading