ਮਿਸ਼ਨ ਫ਼ਤਿਹ ਤਹਿਤ ਪਟਿਆਲਾ ਪੁਲਿਸ ਨੇ ਕਰੋਨਾ ਖ਼ਿਲਾਫ਼ ਜਾਗਰੂਕਤਾ ਲਈ ਕੱਢੀ ਸਾਈਕਲ ਰੈਲੀ
ਪਟਿਆਲਾ (ਅਰਵਿੰਦਰ ਜੋਸ਼ਨ) ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਰੋਨਾ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਸ਼ੁਰੂ ਕੀਤੇ ਮਿਸ਼ਨ ਫ਼ਤਿਹ ਨੂੰ ਸਫਲ ਬਣਾਉਣ ਲਈ ਅੱਜ ਪਟਿਆਲਾ ਪੁਲਿਸ ਵੱਲੋਂ ਸ਼ਹਿਰ ਵਾਸੀਆਂ ਨੂੰ ਕਰੋਨਾ ਖ਼ਿਲਾਫ਼ ਜਾਗਰੂਕ ਕਰਨ ਲਈ ਸਾਈਕਲ ਰੈਲੀ ਕੱਢੀ ਗਈ। ਜਿਸ ਵਿੱਚ ਪਟਿਆਲਾ ਪੁਲਿਸ ਦੇ ਐਸ.ਐਸ.ਪੀ. ਰੈਕ ਤੋਂ ਲੈਕੇ ਕਾਂਸਟੇਬਲ ਰੈਂਕ ਦੇContinue Reading






























