ਅਗਰ ਸਟੇਟਾਂ ਆਪਣੇ ਸ਼ਹਿਰੀਆਂ ਨੂੰ ਸੁਰੱਖਿਆ ਪ੍ਰਦਾਨ ਨਹੀਂ ਕਰ ਸਕਦੀਆਂ ਤਾਂ ਮੈ ਫੌਜ ਭੇਜਣ ਤੋ ਗੁਰੇਜ਼ ਨਹੀਂ ਕਰਾਂਗਾ – ਟਰੰਪ
ਅਮਰੀਕਾ (ਨੀਟਾ ਮਾਛੀਕੇ / ਕੁਲਵੰਤ ਧਾਲੀਆਂ)- ਕਾਲੇ ਮੂਲ ਦੇ ਅਮਰੀਕੀ ਨਾਗਿਰਕ ਜੌਰਜ ਫਲਾਈਡ ਦੀ ਪੁਲਸ ਹਿਰਾਸਤ ਵਿਚ ਮੌਤ ਸਬੰਧੀ ਚੱਲ ਰਿਹਾ ਪ੍ਰਦਰਸ਼ਨ ਤੇਜ਼ ਹੁੰਦਾ ਜਾ ਰਿਹਾ ਹੈ। ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਹਿੰਸਕ ਪ੍ਰਦਰਸ਼ਨ ਨਾ ਰੁੱਕਣ ‘ਤੇ ਫੌਜ ਤਾਇਨਾਤ ਕਰਨ ਦੀ ਧਮਕੀ ਦਿੱਤੀ ਹੈ। ਉਹਨਾਂ ਨੇ ਕਿਹਾ ਕਿ ਮੈਂContinue Reading






























