ਚੰਡੀਗੜ੍ਹ ਦੇ ਸਰਕਾਰੀ ਹਸਪਤਾਲਾਂ ਵਿੱਚ ਹੁਣ ਹੱਥੀਂ ਹਾਜ਼ਰੀ ਨਹੀਂ ਹੋਵੇਗੀ
ਚੰਡੀਗੜ੍ਹ, ਮੀਡੀਆ ਬਿਊਰੋ: ਚੰਡੀਗੜ੍ਹ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਹੱਥੀ ਹਾਜ਼ਰੀ ਨਹੀਂ ਹੋਵੇਗੀ। ਸਿਹਤ ਸਕੱਤਰ ਯਸ਼ਪਾਲ ਗਰਗ ਨੇ ਦੱਸਿਆ ਕਿ ਹਸਪਤਾਲਾਂ ਵਿੱਚ ਪਿਛਲੇ ਕਈ ਮਹੀਨਿਆਂ ਤੋਂ ਕੀਤੇ ਗਏ ਅਚਨਚੇਤ ਨਿਰੀਖਣ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਸਿਹਤ ਕਰਮਚਾਰੀ ਸਮੇਂ ਸਿਰ ਡਿਊਟੀ ਲਈ ਨਹੀਂ ਆ ਰਹੇ, ਜਿਸ ਕਾਰਨ ਮਰੀਜ਼ਾਂ ਨੂੰContinue Reading






























