ਖੱਬੇ ਪੱਖੀ ‘ਅੰਟੀਫਾ’ ਨੂੰ ਅੱਤਵਾਦੀ ਜਥੇਬੰਦੀ ਐਲਾਨਿਆ ਜਾਵੇਗਾ- ਟਰੰਪ
ਲੁੱਟਮਾਰ, ਅਗਜ਼ਨੀ ਤੇ ਹਿੰਸਾ ਦੀਆਂ ਘਟਨਾਵਾਂ ਦਾ ਸਿਲਸਿਲਾ ਜਾਰੀ, 15 ਹੋਰ ਸ਼ਹਿਰਾਂ ਵਿਚ ਕਰਫ਼ਿਊ ਲਾਗੂ। ਵਾਸ਼ਿੰਗਟਨ (ਹੁਸਨ ਲੜੋਆ ਬੰਗਾ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਟਵੀਟ ਕਰਕੇ ਐਲਾਨ ਕੀਤਾ ਹੈ ਕਿ ਉਸ ਦਾ ਵਿਚਾਰ ਹੈ ਕਿ ਮਿਨੀਏਪੋਲਿਸ ਵਿਖੇ ਪੁਲਿਸ ਹਿਰਾਸਤ ਵਿਚ ਕਾਲੇ ਵਿਅਕਤੀ ਜਾਰਜ ਫਲਾਇਡ ਦੀ ਹੋਈ ਮੌਤ ਤੋਂ ਬਾਅਦ ਹੋContinue Reading





























