ਨਵਾਂਸ਼ਹਿਰ ਦੇ ਵਿਧਾਇਕ ਅੰਗਦ ਸਿੰਘ ਵੱਲੋਂ ਪੰਦਰ੍ਹਵੀਂ ਵਿਧਾਨ ਸਭਾ ’ਚ ਆਪਣੀ ਰਹਿੰਦੀ ਮਿਆਦ ਦੀ ਤਨਖਾਹ ਨਾ ਲੈਣ ਦਾ ਐਲਾਨ
ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਪੰਜਾਬ ਵਿਧਾਨ ਸਭਾ ’ਚ ਨਵਾਂਸ਼ਹਿਰ ਦੀ ਨੁਮਾਇੰਦਗੀ ਕਰ ਰਹੇ ਵਿਧਾਇਕ ਅੰਗਦ ਸਿੰਘ ਨੇ ਕੋਵਿਡ ਕਾਰਨ ਦਰਪੇਸ਼ ਸੰਕਟ ਨਾਲ ਜੂਝ ਰਹੇ ਪੰਜਾਬ ਦੇ ਲੋਕਾਂ ਅਤੇ ਸਰਕਾਰ ਨਾਲ ਇਕੱਜੁਟਤਾ ਦਿਖਾਉਂਦਿਆਂ ਆਪਣੀ ਰਹਿੰਦੀ ਮਿਆਦ ਦੀ ਪੂਰੀ ਤਨਖਾਹ ਨਾ ਲੈਣ ਦਾ ਐਲਾਨ ਕੀਤਾ ਹੈ। ਵਿਧਾਨ ਸਭਾ ਸਪੀਕਰ ਰਾਣਾ ਕੇContinue Reading






























