News (Page 453)

ਅਮਰੀਕਾ ਵਿੱਚ ਪੁਲਿਸ ਹਿਰਾਸਤ’ ਚ ਕਾਲੇ ਵਿਅਕਤੀ ਦੀ ਮੌਤ ਹੋਣ ਉਪਰੰਤ ਵੱਖ ਵੱਖ ਸਥਾਨਾਂ ‘ਤੇ ਜੋਰਦਾਰ ਪ੍ਰਦਰਸ਼ਨ। ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਪੁਲਿਸ ਹਿਰਾਸਤ ਵਿਚ ਜਾਰਜ ਫਲਾਇਡ ਨਾਮੀ ਕਾਲੇ ਵਿਅਕਤੀ ਦੀ ਮੌਤ ਹੋਣ ਉਪਰੰਤ ਮਿਨੀਏਪੋਲਿਸ ਤੇ ਨਿਊਯਾਰਕ ਸ਼ਹਿਰ ਸਮੇਤ ਅਮਰੀਕਾ ਦੇ ਹੋਰ ਸਥਾਨਾਂ ‘ਤੇ ਜੋਰਦਾਰ ਪ੍ਰਦਰਸ਼ਨ ਹੋਏ ਹਨ। ਮਿਨੀਏਪੋਲਿਸ ਵਿਚ ਹਜਾਰਾਂ ਪ੍ਰਦਰਸ਼ਨਕਾਰੀਆਂContinue Reading

ਅਮਰੀਕਾ ਵਿਚ ਪਿਛਲੇ 24 ਘੰਟਿਆਂ ਦੌਰਾਨ 1297 ਮੌਤਾਂ ਬੇਰੁਜ਼ਗਾਰਾਂ ਦੀ ਗਿਣਤੀ 4 ਕਰੋੜ ਤੋਂ ਟੱਪੀ ਵਾਸ਼ਿੰਗਟਨ (ਹੁਸਨ ਲੜੋਆ ਬੰਗਾ)-ਟਰੰਪ ਪ੍ਰਸ਼ਾਸਨ ਨੇ ਕੋਰੋਨਾਵਾਇਰਸ ਫੈਲਣ ਨੂੰ ਲੈ ਕੇ ਚੀਨ ਖਿਲਾਫ਼ ਬਦਲੇ ਦੀ ਕਾਰਵਾਈ ਤੇਜ ਕਰਦਿਆਂ ਪੀਪਲਜ਼ ਲਿਬਰੇਸ਼ਨ ਆਰਮੀ (ਪੀ.ਐਲ .ਏ) ਨਾਲ ਸਬੰਧ ਰਖਣ ਵਾਲੇ ਚੀਨ ਦੇ ਵਿਦਿਆਰਥੀਆਂ ਤੇ ਖੋਜ਼ੀਆਂ ਦੇ ਵੀਜ਼ੇ ਰੱਦContinue Reading

ਪਟਿਆਲਾ (ਅਰਵਿੰਦਰ ਜੋਸ਼ਨ) ਕੁੱਲ ਹਿੰਦ ਕਿਸਾਨ ਸੰਘਰਸ਼ ਕਮੇਟੀ ਵੱਲੋਂ ਦਿੱਤੇ ਦੇਸ਼-ਵਿਆਪੀ ਸੱਦੇ ਤਹਿਤ ਪਟਿਆਲਾ ਵਿਖੇ ‘ਕਿਸਾਨ ਬਚਾਓ-ਦੇਸ਼ ਬਚਾਓ’ ਦਿਵਸ ਮਨਾਉਂਦਿਆਂ ਕੇਂਦਰ ਸਰਕਾਰ ਖ਼ਿਲਾਫ਼ ਰੋਸ-ਪ੍ਰਦਰਸ਼ਨ ਕੀਤਾ ਗਿਆ। ਵੱਖ ਵੱਖ ਦਿਸ਼ਾਵਾਂ ਚੋਂ ਕਿਸਾਨ ਇਕੱਠੇ ਹੋਣ ਉਪਰੰਤ ਡਿਪਟੀ-ਕਮਿਸ਼ਨਰ ਦਫ਼ਤਰ ‘ਚ ਪਹੁੰਚੇ। ਡੀ.ਸੀ. ਦਫ਼ਤਰ ਪਟਿਆਲਾ ਦੇ ਬਾਹਰ ਕੇਂਦਰ ਸਰਕਾਰ ਖ਼ਿਲਾਫ਼ ਜੰਮਕੇ ਰੋਸ-ਪ੍ਰਦਰਸ਼ਨ ਕੀਤਾ। ਡਿਪਟੀ-ਕਮਿਸ਼ਨਰContinue Reading

ਅੰਮ੍ਰਿਤਸਰ, 28 (ਮੀਡੀਆ ਬਿਊਰੋ ) ਬਰਸਾਤ ਦੇ ਮੌਸਮ ਨੂੰ ਧਿਆਨ ਵਿਚ ਰੱਖਦੇ ਹੋਏ ਡਿਪਟੀ ਕਮਿਸ਼ਨਰ ਸ. ਸ਼ਿਵਦੁਲਾਰ ਸਿੰਘ ਢਿਲੋਂ ਵੱਲੋਂ ਅੱਜ ਸਬੰਧਤ ਅਧਿਕਾਰੀਆਂ ਨੂੰ ਨਾਲ ਲੈ ਕੇ ਰਾਵੀ ਦਰਿਆ ਨਾਲ ਲੱਗਦੇ ਬੀ:ਓ:ਪੀ ਸਹਾਰਨਬੰਨ, ਧਰਮ ਪ੍ਰਕਾਸ਼, ਲਬ ਦਰਿਆ, ਸਹਾਰਨ ਚੋਂਕੀ ਅਤੇ ਰਾਣੀਆਂ ਦਾ ਦੌਰਾ ਕੀਤਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੜਾਂContinue Reading

ਨਵਾਂਸ਼ਹਿਰ, (ਏ-ਆਰ. ਆਰ. ਐੱਸ. ਸੰਧੂ) ਨਵਾਂਸ਼ਹਿਰ ਹਲਕੇ ਦੇ ਸਮੁੱਚੇ 132 ਪਿੰਡਾਂ ’ਚ ਸਮਾਰਟ ਵਿਲੇਜ ਤਹਿਤ ਸਰਬਪੱਖੀ ਵਿਕਾਸ ਦੀ ਯੋਜਨਾ ਉਲੀਕੀ ਗਈ ਹੈ, ਜਿਸ ਤਹਿਤ ਹੋਣ ਵਾਲੇ 40 ਕਰੋੜ ਰੁਪਏ ਤੋਂ ਵਧੇਰੇ ਦੇ ਵਿਕਾਸ ਕਾਰਜਾਂ ਦੇ ਅਨੁਮਾਨ ਤਿਆਰ ਕਰਕੇ ਸਰਕਾਰ ਨੂੰ ਭੇਜੇ ਗਏ ਹਨ। ਇਹ ਜਾਣਕਾਰੀ ਨਵਾਂਸ਼ਹਿਰ ਵਿਧਾਨ ਸਭਾ ਹਲਕੇ ਤੋਂContinue Reading

ਨਵਾਂਸ਼ਹਿਰ, (ਏ-ਆਰ. ਆਰ. ਐੱਸ. ਸੰਧੂ) ਪੰਜਾਬ ਸਰਕਾਰ ਵੱਲੋਂ ਕੋਵਿਡ-19 ਮਹਾਂਮਾਰੀ ਤੋਂ ਰਾਜ ਦੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਮੋਬਾਈਲ ਫੋਨਾਂ ਦੀ ਸਫ਼ਾਈ ਅਤੇ ਸੰਭਾਲ ਸਬੰਧੀ ਵਿਸਥਾਰਿਤ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ। ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਦੱਸਿਆ ਕਿ ਕੋਰੋਨਾ ਵਾਇਰਸContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਕਰੋਨਾ ਵਾਇਰਸ ਕੋਵਿਡ-19 ਦੇ ਚੱਲਦਿਆਂ ਝੋਨੇ ਦੀ ਲੁਆਈ ਲਈ ਲੇਬਰ ਦੀ ਸੰਭਾਵੀ ਘਾਟ ਨੂੰ ਮੁੱਖ ਰੱਖਦਿਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਵਲੋਂ ਬਲਾਕ ਨਵਾਂਸ਼ਹਿਰ ਵਿੱਚ ਝੋਨੇ ਦੀ ਸਿੱਧੀ ਬਜਾਈ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਜ਼ਿਲ੍ਹੇContinue Reading