News (Page 454)

ਸੰਗਰੂਰ (ਅਜੈਬ ਸਿੰਘ ਮੋਰਾਂ ਵਾਲੀ ) ਸਾਉਣੀ 2020 ਦੌਰਾਨ ਜ਼ਿਲ੍ਹਾ ਸੰਗਰੂਰ ਅੰਦਰ ਟਿੱਡੀ ਦਲ ਦੇ ਹਮਲੇ ਦੇ ਖਦਸ਼ੇ ਨੂੰ ਦੇਖਦੇ ਹੋਏ ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਹਾਇਕ ਕਮਿਸ਼ਨਰ (ਸ਼ਿਕਾਇਤਾਂ)—ਕਮ—ਨੋਡਲ ਅਫਸਰ ਲੋਕਸਟ ਕੰਟਰੋਲ ਸ਼੍ਰੀ ਲਤੀਫ ਅਹਿਮਦ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੰਗਰੂਰ ਵਿਖੇ ਵੱਖ—ਵੱਖ ਵਿਭਾਗਾਂ ਦੇContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) : ਅੱਜ ਇੱਥੇ ਪੁਲਿਸ ਜਿਲ੍ਹਾ ਖੰਨਾ ਦੇ ਐਸ. ਐਸ. ਪੀ. ਹਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੰਨਾ ਪੁਲਿਸ ਵੱਲੋਂ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਅਰੰਭੀ ਮੁਹਿੰਮ ਤਹਿਤ ਐਸ. ਪੀ. (ਆਈ) ਜਗਵਿੰਦਰ ਸਿੰਘ ਚੀਮਾ ਦੀ ਨਿਗਰਾਨੀ ਹੇਠਾਂ ਡੀ. ਐਸ. ਪੀ. (ਆਈ.) ਮਨਮੋਹਨ ਸਰਨਾ, ਸੀ. ਆਈ.Continue Reading

ਬਰਨਾਲਾ (ਬਲਵੰਤ ਸਿੰਘ ਸਿੱਧੂ) ਪੰਜਾਬ ਸਰਕਾਰ ਦੇ ਲਏ ਗਏ ਪੰਜਾਬ ਨਸ਼ਾ ਮੁਕਤ ਦੇ ਅਹਿਦ ਨੂੰ ਬਰਨਾਲਾ ਪੁਲਿਸ ਦੇ ਕਪਤਾਨ ਸੰਦੀਪ ਗੋਇਲ ਇੰਨ-ਬਿੰਨ ਲਾਗੂ ਹੀ ਨਹੀਂ ਕਰ ਰਹੇ, ਬਲਕਿ ਪੰਜਾਬ ਦੀ ਮੈਡੀਕਲ ਨਸ਼ੇ ‘ਚ ਡੁੱਬੀ ਨੌਜਵਾਨੀ ਨੂੰ ਬਚਾਉਣ ਲਈ ਵੀ ਤਤਪਰ ਤੇ ਯਤਨਸੀਲ ਹਨ। ਕਰੋੜਾਂ ਰੁਪਏ ਦੀ ਡਰੱਗ ਮਨੀ ਤੇ ਲੱਖਾਂContinue Reading

ਖੰਨਾ, (ਪਰਮਜੀਤ ਸਿੰਘ ਧੀਮਾਨ) : ਅੱਜ ਇੱਥੋਂ ਨੇੜਲੇ ਪਿੰਡ ਸੇਹ ਵਿਖੇ ਮੁੱਖ ਖੇਤੀਬਾੜੀ ਅਫ਼ਸਰ ਡਾ. ਨਰਿੰਦਰ ਸਿੰਘ ਬੈਨੀਪਾਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਬਲਾਕ ਖੇਤੀਬਾੜੀ ਅਫਸਰ ਡਾ. ਰੰਗੀਲ ਸਿੰਘ ਦੀ ਅਗਵਾਈ ਹੇਠਾਂ ਵਿਸ਼ੇਸ਼ ਕਿਸਾਨ ਜਾਗਰੂਕਤਾ ਕੈਂਪ ਨੂੰ ਸੰਬੋਧਨ ਕਰਦਿਆਂ ਖੇਤੀਬਾੜੀ ਵਿਕਾਸ ਅਫਸਰ ਡਾ. ਸੰਦੀਪ ਸਿੰਘ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾContinue Reading

ਅਮਰੀਕਾ (ਮਿਨੀਪੋਲਿਸ) ਨੀਟਾ ਮਾਛੀਕੇ / ਕੁਲਵੰਤ ਧਾਲੀਆਂ- ਮਿਨੀਪੋਲਿਸ ਦੇ ਮੇਅਰ ਨੇ ਬੁੱਧਵਾਰ ਨੂੰ ਆਖਿਆ ਕਿ ਹੱਥਕੜੀ ਪਾਏ ਕਾਲੇ ਮੂਲ ਦੇ ਵਿਅਕਤੀ ਦੀ ਧੌਂਣ ‘ਤੇ ਗੋਢਾ ਰੱਖਣ ਵਾਲੇ ਗੋਰੇ ਪੁਲਸ ਅਧਿਕਾਰੀ ‘ਤੇ ਮੁਕੱਦਮਾ ਚੱਲਣਾ ਚਾਹੀਦਾ ਹੈ। ਪੁਲਿਸ ਅਧਿਕਾਰੀ ਇਕ ਵੀਡੀਓ ਵਿਚ ਸਬੰਧਿਤ ਕਾਲੇ ਵਿਅਕਤੀ ਦੀ ਧੌਂਣ ‘ਤੇ ਗੋਢਾ ਰੱਖਦੇ ਦੇਖਿਆ ਜਾContinue Reading

ਫਰਿਜ਼ਨੋ (ਕੁਲਵੰਤ ਧਾਲੀਆਂ / ਨੀਟਾ ਮਾਛੀਕੇ): ਬੀਤੇ ਦਿਨੀ ਕਰਮਨ ਨਿਵਾਸੀ ਸ. ਬਲਵੰਤ ਸਿੰਘ ਤੂਰ ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਅਕਾਲ ਚਲਾਣਾ ਕਰ ਗਏ। ਉਹ 83 ਸਾਲਾ ਦੇ ਸਨ ਅਤੇ ਪਿਛਲੇ ਲੰਮੇ ਸਮੇਂ ਤੋਂ ਸਮੁੱਚੇ ਪਰਿਵਾਰ ਸਮੇਤ ਕਰਮਨ ਸ਼ਹਿਰ ਵਿਖੇ ਰਹਿ ਰਹੇ ਸਨ। ਉਹ ਸਮੁੱਚੇ ਭਾਈਚਾਰੇ ਦੇ ਸਤਿਕਾਰਤ ਇਨਸਾਨ ਸਨ।Continue Reading

ਨਵਾਂਸ਼ਹਿਰ, (ਏ-ਆਰ. ਆਰ. ਐੱਸ. ਸੰਧੂ) ਪੰਜਾਬ ਸਰਕਾਰ ਵੱਲੋਂ ਰਾਜ ਦੇ ਸ਼ਹਿਰਾਂ ਨੂੰ ਵਧੇਰੇ ਸਹੂਲਤਾਂ ਦੇਣ ਦੇ ਮੰਤਵ ਨਾਲ ਜਲਦ ਹੀ ਪੰਜਾਬ ਮਿਊਂਸਪਲ ਬੁਨਿਆਦੀ ਢਾਂਚਾ ਵਿਕਾਸ ਕੰਪਨੀ ਰਾਹੀਂ ਵਿਕਾਸ ਗਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ, ਜਿਸ ਤਹਿਤ ਨਵਾਂਸ਼ਹਿਰ ਅਤੇ ਰਾਹੋਂ ਨਗਰ ਕੌਂਸਲਾਂ ਲਈ 10 ਕਰੋੜ ਰੁਪਏ ਦੇ ਵਿਕਾਸ ਫੰਡ ਜਾਰੀ ਹੋਣਗੇ।Continue Reading

ਨਵਾਂਸ਼ਹਿਰ, (ਏ-ਆਰ. ਆਰ. ਐੱਸ. ਸੰਧੂ) ਕੋਵਿਡ-19 ਕਰਫ਼ਿਊ/ਲਾਕਡਾਊਨ ਦੌਰਾਨ ਬੇਰੋਜ਼ਗਾਰ ਹੋਏ ਨੌਜੁਆਨਾਂ/ਪ੍ਰਵਾਸੀ ਮਜ਼ਦੂਰਾਂ ਦੇ ਮੁੜ ਵਸੇਬੇ/ਰੋਜ਼ਗਾਰ ਲਈ ਅੱਜ ਵਧੀਕ ਡਿਪਟੀ ਕਮਿਸ਼ਨਰ (ਜ) ਅਦਿਤਿਆ ਉੱਪਲ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਲਾਈਨ ਵਿਭਾਗਾਂ ਨਾਲ ਮੀਟਿੰਗ ਦੌਰਾਨ ਸ੍ਰੀ ਉੱਪਲ ਨੇ ਇਸ ਮੌਕੇ ਜਨਰਲ ਮੈਨੇਜਰContinue Reading

ਅੰਮ੍ਰਿਤਸਰ (ਮੀਡੀਆ ਬਿਊਰੋ ) ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਵਿੱਚ ਦਾਖਲ ਹੋਣ ਵਾਲੇ ਹਰੇਕ ਵਿਅਕਤੀ ਨੂੰ ਲਾਜ਼ਮੀ ਤੌਰ ‘ਤੇ ਇਕਾਂਤਵਾਸ ਕੀਤੇ ਜਾਣ ਸਬੰਧੀ ਕੀਤੇ ਐਲਾਨ ਤੋਂ ਬਾਅਦ ਸਿਹਤ ਵਿਭਾਗ ਵੱਲੋਂ ਹਵਾਈ, ਰੇਲ ਅਤੇ ਸੜਕ ਯਾਤਰਾ ਰਾਹੀਂ ਪੰਜਾਬ ਆਉਣ ਵਾਲੇ ਅੰਤਰਰਾਸ਼ਟਰੀ ਅਤੇ ਘਰੇਲੂ ਯਾਤਰੀਆਂ ਲਈ ਸਿਹਤ ਪ੍ਰੋਟੋਕੋਲ ਅਤੇ ਪ੍ਰਕਿਰਿਆContinue Reading