News (Page 458)

ਨਾਭਾ (ਤਰੁਣ ਮਹਿਤਾ)  ਨਾਭਾ ਸ਼ਹਿਰ ਦੀ ਦਸ਼ਮੇਸ਼ ਕਲੌਨੀ ਦੇ ਵਸਨੀਕ ਸਾਧੂ ਸਿੰਘ ਪੁੱਤਰ ਲੇਟ ਬਚਨ ਸਿੰਘ ਨੇ ਡੇਰਾ ਬਾਬਾ ਸ਼ਹੀਦ ਬੁੱਕਲ ਸਿੰਘ ਸਮਾਣਾ ਦੀ ਦੇਖਰੇਖ ਲਈ ਖੁਦ ਵਲੋਂ ਬਣਾਈ ਕਮੇਟੀ ਦੀ ਕਾਰਗੁਜਾਰੀ ਤੇ ਸਹੀ ਢੰਗ ਨਾਲ ਸਾਂਭ ਸੰਭਾਲ ਨਾ ਕਰਨ ਅਤੇ ਡੇਰੇ ਦੀ ਗੁਲਕ ਦੇ ਪੈਸਿਆਂ ਦਾ ਹਿਸਾਬ ਨਾ ਦੇਣ ਸੰਬੰਧੀ ਸਵਾਲਿਆ ਨਿਸ਼ਾਨContinue Reading

ਸੈਕਰਾਮੈਂਟੋ (ਕੈਲੀਫੋਰਨੀਆ) ਨੀਟਾ ਮਾਛੀਕੇ / ਕੁਲਵੰਤ ਧਾਲੀਆਂ- ਕੈਲੇਫੋਰਨੀਆਂ ਸੂਬੇ ਦੀ ਰਾਜਧਾਨੀ ਸੈਕਰਾਮੈਂਟੋ ਵਿਚ ਵੱਡੀ ਗਿਣਤੀ ਵਿਚ ਲੋਕਾਂ ਨੇ ਘਰਾਂ ਵਿਚ ਰਹਿਣ ਦੇ ਆਦੇਸ਼ ਖਿਲਾਫ ਸ਼ਨੀਵਾਰ ਨੂੰ ਰੋਸ ਪ੍ਰਦਰਸ਼ਨ ਕੀਤਾ। ਕੈਲੀਫੋਰਨੀਆ ਰਾਜ ਮਾਰਗ ਗਸ਼ਤ ਅਧਿਕਾਰੀਆਂ ਨੇ ਕੈਪੀਟਲ ਲਾਨ ਨੂੰ ਬੰਦ ਕਰ ਦਿੱਤਾ ਤਾਂ ਜੋ ਪ੍ਰਦਰਸ਼ਨਕਾਰੀ ਉਥੇ ਨਾ ਆ ਸਕਣ। ਇਸ ‘ਤੇContinue Reading

ਅੰਮ੍ਰਿਤਸਰ, (ਮੀਡੀਆ ਬਿਊਰੋ ) ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪਿੰਡ ਜਹਾਂਗੀਰ ਵਿਚ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਬਾਰੇ ਜਾਣਕਾਰੀ ਦੇਣ ਲਈ ਲਗਾਏ ਗਏ ਕੈਂਪ ਵਿਚ ਵਿਸ਼ੇਸ਼ ਤੌਰ ਉਤੇ ਪੁੱਜੇ ਲੋਕ ਸਭਾ ਮੈਂਬਰ ਸ. ਗੁਰਜੀਤ ਸਿੰਘ ਔਜਲਾ ਨੇ ਪਾਣੀ ਦੀ ਬਚਤ ਲਈ ਵੱਡੇ ਕਿਸਾਨਾਂ ਨੂੰ ਅਜਿਹੇ ਤਜ਼ਰਬੇ ਕਰਨ ਲਈ ਪ੍ਰੇਰਦੇ ਕਿਹਾContinue Reading

ਅੰਮ੍ਰਿਤਸਰ, (ਮੀਡੀਆ ਬਿਊਰੋ ) ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਸ੍ਰੀ ਓ ਪੀ ਸੋਨੀ ਵੱਲੋਂ ਆਪਣੇ ਹਲਕੇ ਦੇ ਲੋੜਵੰਦ ਲੋਕ ਜੋ ਕਿ ਕਰਫਿਊ ਦੇ ਚੱਲਦੇ ਰੋਟੀ-ਪਾਣੀ ਤੋਂ ਔਖੇ ਸਨ, ਨੂੰ ਰਾਹਤ ਸਮਗਰੀ ਜਿਸ ਵਿਚ ਸੁੱਕਾ ਰਾਸ਼ਨ ਤੇ ਤਿਆਰ ਲੰਗਰ ਸ਼ਾਮਿਲ ਹੈ, ਭੇਜਣ ਦਾ ਸਿਲਸਿਲਾ ਕਰਫਿਊ ਹਟਣ ਦੇ ਬਾਵਜੂਦ ਲਗਾਤਾਰ ਜਾਰੀ ਹੈ।Continue Reading

ਨਵਾਂਸ਼ਹਿਰ,(ਏ-ਆਰ. ਆਰ. ਐੱਸ. ਸੰਧੂ) ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ’ਚ ਕੋਵਿਡ ਲਾਕਡਾਊਨ ਦੌਰਾਨ ਗਰੀਬ ਪਰਿਵਾਰਾਂ ਨੂੰ ਰਾਹਤ ਦੇਣ ਲਈ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਤਹਿਤ 80 ਫ਼ੀਸਦੀ ਅਨਾਜ ਦੀ ਵੰਡ ਮੁਕੰਮਲ ਕਰ ਲਈ ਗਈ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਰਾਕੇਸ਼ ਭਾਸਕਰ ਨੇ ਦੱਸਿਆ ਕਿ ਖੁਰਾਕContinue Reading

ਨਵਾਂਸ਼ਹਿਰ, (ਏ-ਆਰ. ਆਰ. ਐੱਸ. ਸੰਧੂ) ਕੋਵਿਡ ਲਾਕਡਾਊਨ ਦੌਰਾਨ ਘਰ ਅਤੇ ਪਰਿਵਾਰ ਪ੍ਰਤੀ ਉਦਾਸੀਨਤਾ ਮਹਿਸੂਸ ਕਰ ਰਹੇ ਪ੍ਰਵਾਸੀਆਂ ਨੂੰ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੇ ਪਰਿਵਾਰਾਂ ਤੱਕ ਪਹੁੰਚਾਉਣ ਦੀ ਜ਼ਿੰਮੇਂਵਾਰੀ ਸੰਭਾਲਣ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ 102 ਵਿਅਕਤੀਆਂ ਨੂੰ ਉੱਤਰ ਪ੍ਰਦੇਸ਼ ਲਈ ਪਟਿਆਲਾ ਰੇਲਵੇ ਸਟੇਸ਼ਨ ਅਤੇ 25 ਵਿਅਕਤੀਆਂ ਨੂੰ ਉਤਰਾਖੰਡ ਲਈ ਰਵਾਨਾContinue Reading

ਨਵਾਂਸ਼ਹਿਰ, (ਏ-ਆਰ. ਆਰ. ਐੱਸ. ਸੰਧੂ) ਸ਼੍ਰੀ ਆਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ, ਸਾਬਕਾ ਸੂਚਨਾ ਤੇ ਪ੍ਰਸਾਰਨ ਮੰਤਰੀ ਅਤੇ ਕਾਂਗਰਸ ਪ੍ਰਾਰਟੀ ਦੇ ਕੌਮੀ ਬੁਲਾਰੇ ਮਨੀਸ਼ ਤਿਵਾੜੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਇੰਡੀਅਨ ਓਵਰਸੀਜ਼ ਕਾਂਗਰਸ ਦੀ ਐਂਸੰਬਲੀ ਸਭਾ ਨੂੰ ਸੰਬੋਧਨ ਕੀਤਾ, ਜਿਸ ਵਿਚ 51 ਦੇਸ਼ਾਂ ਦੇ 109 ਨੁਮਾਇੰਦਿਆਂ ਨੇ ਹਿੱਸਾ ਲਿਆ। ਇਸ ਕਾਨਫਰੰਸContinue Reading

ਸੰਗਰੂਰ, ( ਅਜੈਬ ਸਿੰਘ ਮੋਰਾਂਵਾਲੀ ) ਕੋਵਿਡ 19 ਦੀ ਮਹਾਂਮਾਰੀ ਨੂੰ ਰੋਕਣ ਲਈ ਪੰਜਾਬ ਵਿਚ ਲਗਾਏ ਗਏ ਕਰਫ਼ਿਊ ਕਾਰਨ ਕਈ ਸੂਬਿਆਂ ਦੇ ਵਿਅਕਤੀ ਪੰਜਾਬ ਵਿਚ ਫ਼ਸੇ ਹੋਏ ਹਨ। ਪੰਜਾਬ ਸਰਕਾਰ ਦੇ ਯਤਨਾਂ ਸਦਕਾ ਹੁਣ ਇਨ੍ਹਾਂ ਨੂੰ ਆਪਣੇ-ਆਪਣੇ ਘਰ ਵਾਪਸ ਭੇਜਿਆ ਜਾ ਰਿਹਾ ਹੈ। ਇਸੇ ਹੀ ਲੜੀ ਤਹਿਤ ਉੱਤਰ ਪ੍ਰਦੇਸ਼ ਨਾਲContinue Reading

ਅਮਰੀਕਾ ਵਿਚ 1127 ਹੋਰ ਮੌਤਾਂ, ਕੁਲ ਗਿਣਤੀ 98683 ਹੋਈ ਰਾਸ਼ਟਰਪਤੀ ਨੇ ਖੇਡੀ ਗੋਲਫ਼ ਵਾਸ਼ਿੰਗਟਨ (ਹੁਸਨ ਲੜੋਆ ਬੰਗਾ)-ਪਿਛਲੇ 24 ਘੰਟਿਆਂ ਦੌਰਾਨ ਅਮਰੀਕਾ ਵਿਚ ਕੋਰੋਨਾਵਾਇਰਸ ਨਾਲ 1127 ਹੋਰ ਅਮਰੀਕੀ ਦਮ ਤੋੜ ਗਏ ਹਨ ਜਦ ਕਿ 43713 ਮਰੀਜ਼ ਠੀਕ ਹੋਏ ਹਨ ਜਿਨਾਂ ਨੂੰ ਹਸਪਤਾਲਾਂ ਵਿਚੋਂ ਛੁੱਟੀ ਦੇ ਦਿੱਤੀ ਗਈ ਹੈ। ਮੌਤਾਂ ਦੀ ਕੁਲContinue Reading

ਅੰਮ੍ਰਿਤਸਰ (ਮੀਡੀਆ ਬਿਊਰੋ ) ਅੱਜ ਸ: ਗੁਰਜੀਤ ਸਿੰਘ ਔਜਲਾ ਮੈਂਬਰ ਪਾਰਲੀਮੈਂਟ ਦਿੱਲੀ-ਅੰਮਿ੍ਤਸਰ-ਕੱਟੜਾ ਐਕਸਪ੍ਰੈਸ ਵੇਅ ਵਿਚ ਅੰਮ੍ਰਿਤਸਰ ਨੂੰ ਸ਼ਾਮਲ ਕਰਨ ‘ਤੇ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜੇ। ਜਿਥੇ ਉਨਾਂ ਨੇ ਅਰਦਾਸ ਕੀਤੀ ਅਤੇ ਸਰਬੱਤ ਦਾ ਭਲਾ ਮੰਗਿਆ । ਇਸ ਮੌਕੇ ਸ: ਔਜਲਾ ਨੇ ਸਾਰੀਆਂ ਰਾਜਸੀ, ਧਾਰਮਿਕ ਅਤੇContinue Reading