ਕੈਬਨਿਟ ਮੰਤਰੀ ਸੋਨੀ ਨੇ ਅਟਾਰੀ ਵਾਹਗਾ ਬਾਰਡਰ ਦੇ ਸੁੰਦਰੀਕਰਨ ਲਈ ਪਹਿਲੀ ਕਿਸ਼ਤ ਵਜੋਂ ਦਿੱਤਾ 3.50 ਲੱਖ ਰੁਪਏ ਦਾ ਚੈਕ
ਅੰਮ੍ਰਿਤਸਰ (ਮੀਡੀਆ ਬਿਊਰੋ ) ਸ੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਨੇ ਅਟਾਰੀ ਵਾਹਗਾ ਬਾਰਡਰ ਦੇ ਸੁੰਦਰੀਕਰਨ ਲਈ ਡੀ.ਆਈ.ਜੀ. ਬੀਐਸਐਫ ਤਰਫੋਂ ਆਏ ਸ੍ਰੀ ਨਵੀਨ ਕੁਮਾਰ ਸਹਾਇਕ ਕਮਾਂਡੈਂਟ ਬੀਐਸਫ ਨੂੰ ਪਹਿਲੀ ਕਿਸ਼ਤ ਵਜੋਂ 3.50 ਲੱਖ ਰੁਪਏ ਦਾ ਚੈਕ ਭੇਂਟ ਕੀਤਾ। ਸ੍ਰੀ ਸੋਨੀ ਨੇ ਕਿਹਾ ਕਿ ਅਟਾਰੀ ਵਾਹਗਾ ਬਾਰਡਰContinue Reading






























