ਰਾਜਾ ਵੜਿੰਗ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਦੀ ਤਰੀਕ ਨੂੰ ਲੈ ਕੇ ਕੀਤਾ ਟਵੀਟ
ਚੰਡੀਗੜ੍ਹ, ਮੀਡੀਆ ਬਿਊਰੋ: ਕਾਂਗਰਸ ਦੇ ਤਿੰਨ ਵਾਰ ਚੁਣੇ ਗਏ ਵਿਧਾਇਕ ਤੇ ਪਿਛਲੀ ਸਰਕਾਰ ਵਿਚ ਟਰਾਂਸਪੋਰਟ ਮੰਤਰੀ ਰਹੇ ਅਮਰਿੰਦਰ ਸਿੰਘ ਰਾਜਾ ਵਡ਼ਿੰਗ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਦੀ ਤਰੀਕ ਨੂੰ ਲੈ ਕੇ ਇਕ ਨਵਾਂ ਟਵੀਟ ਕੀਤਾ ਹੈ। ਇਸ ਤੋਂ ਪਹਿਲਾਂ 16ਵੀਂ ਪੰਜਾਬ ਵਿਧਾਨ ਸਭਾ ਦੇ ਪਹਿਲੇ ਸੈਸ਼ਨ ਦੇ ਤੀਜੇContinue Reading






























