News (Page 461)

Ludhiana (Media Bureau) A personnel of the Railway Protection Force tested positive for coronavirus in Ludhiana on Friday, taking Punjab’s tally up by one to 2,029—the lowest rise in Punjab’s COVID-19 cases this month. This takes Ludhiana’s cases to 173. Bathinda reported a positive case later in the evening. The patient hadContinue Reading

ਫਤਹਿਗੜ੍ਹ ਸਾਹਿਬ (ਸੂਦ)- ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀਮਤੀ ਅਮਨੀਤ ਕੌਂਡਲ ਨੇ ਦੱਸਿਆ ਕਿ ਕੋਰੋਨਾ ਖਿਲਾਫ ਜੰਗ ਵਿੱਚ ਜ਼ਿਲ੍ਹਾ ਪੁਲਿਸ ਦਿਨ ਰਾਤ ਇਕ ਕਰਕੇ ਕੰਮ ਕਰ ਰਹੀ ਹੈ ਅਤੇ ਜ਼ਿਲ੍ਹੇ ਵਿੱਚ ਲੋਕਾਂ ਵੱਲੋਂ ਘਰਾਂ ਤੋਂ ਬਾਹਰ ਰਹਿਣ ਵੇਲੇ ਮਾਸਕ ਪਾਉਣਾ ਅਤੇ ਸਮਾਜਿਕ ਵਿੱਥ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮਾਸਕContinue Reading

ਫਤਹਿਗੜ੍ਹ ਸਾਹਿਬ (ਸੂਦ)- ਕਰੋਨਾ ਵਰਗੀ ਭਿਆਨਕ ਮਹਾਂਮਾਰੀ ਨੂੰ ਅੱਗੇ ਫੈਲਣ ਤੋਂ ਰੋਕਣ ਅਤੇ ਇਸ ਦੇ ਪ੍ਰਭਾਵ ਨੂੰ ਘੱਟ ਕਰਨ ਲਈ ਪੰਜਾਬ ਵਿੱਚ 23 ਮਾਰਚ ਤੋਂ ਲੱਗੇ ਕਰਫਿਊ ਅਤੇ 17 ਮਈ ਉਪਰੰਤੋਂ ਕਰਫਿਊ ਨੂੰ ਲਾਕਡਾਨ (ਤਾਲਾਬੰਦੀ) ਵਿੱਚ ਬਦਲਣ ਅਤੇ ਲੋਕਾਂ ਨੂੰ ਆਪਣੇ ਰੋਜ਼ਮਰਾ ਦੇ ਕੰਮਾਂ, ਜ਼ਰੂਰੀ ਵਸਤਾਂ ਦੀ ਖਰੀਦੋ ਫਰੋਖਤ, ਜ਼ਰੂਰੀContinue Reading

ਫਤਹਿਗੜ੍ਹ ਸਾਹਿਬ (ਸੂਦ)- ਜ਼ਿਲ੍ਹਾ ਫ਼ਤਹਿਗੜ੍ਹ ਵਿਚ ਮੌਜੂਦ 10 ਗਊਸ਼ਾਲਾਵਾਂ ਅਤੇ ਇੱਕ ਕੈਟਲ ਪੌਂਡ ਵਿੱਚ ਗਊਧਨ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਵਿਸੇਸ਼ ਟੀਕਾਕਰਣ ਮੁਹਿੰਮ ਵਿੱਢੀ ਗਈ ਹੈ। ਇਸ ਗੱਲ ਦੀ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਡਾ. ਗੁਰਿੰਦਰ ਸਿੰਘ ਵਾਲੀਆ ਨੇ ਇੱਥੇ ਰਸਮੀ ਤੌਰ ਤੇ ਸ਼੍ਰੀ ਕ੍ਰਿਸ਼ਨਾ ਗਊਸ਼ਾਲਾ, ਸਰਹਿੰਦContinue Reading

ਫਤਹਿਗੜ੍ਹ ਸਾਹਿਬ (ਸੂਦ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਧਰਮ ਪਤਨੀ ਬੀਬੀ ਅਮਰਪਾਲ ਕੌਰ ਜਿਹੜੇ ਕਿ ਪਿਛਲੇ ਦਿਨੀ ਅਕਾਲ ਚਲਾਣਾ ਕਰ ਗਏ ਸਨ,ਉਹਨਾਂ ਦੀ ਹੋਈ ਮੌਤ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਨ ਲਈ ਅੱਜ ਯੂਥ ਅਕਾਲੀ ਦਲ ਦੇ ਪ੍ਰਧਾਨ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰContinue Reading

ਨਾਭਾ ( ਤਰੁਣ ਮਹਿਤਾ) -ਕਾਲਾ ਰਾਮ ਕਾਂਸਲ ਪੀ.ਸੀ.ਐਸ ਨੇ ਨਾਭਾ ਦੇ ਉਪ ਮੰਡਲ ਮੈਜਿਸਟਰੇਟ ਵਜੋਂ ਅਹੁਦਾ ਸੰਭਾਲਿਆ ਹੈ। ਇਸ ਤੋਂ ਪਹਿਲਾਂ ਇਸ ਅਹੁਦੇ ,ਤੇ ਤਾਇਨਾਤ ਐਸ.ਡੀ.ਐਮ ਸੂਬਾ ਸਿੰਘ ਦੀ ਬਦਲੀ ਮੂਣਕ ਵਿਖੇ ਕਰ  ਦਿੱਤੀ ਗਈ ਹੈ ਇੱਥੇ ਇਹ  ਵਰਨਣਯੋਗ ਹੈ ਕਿ ਕਾਲਾ ਰਾਮ ਕਾਂਸਲ ਪਹਿਲਾਂ ਵੀ ਨਾਭਾ ਦੇ ਐੱਸ.ਡੀ.ਐਮ  ਰਹਿContinue Reading

ਸੁਨਾਮ  ( ਅਜੈਬ ਸਿੰਘ ਮੋਰਾਂਵਾਲੀ ) ਸਥਾਨਕ  ਵਿਰਕ ਹੋਟਲ ਵਿਖੇ ਸਾਊਂਡ ਐਸੋਸੀਏਸ਼ਨ ਦੀ ਇੱਕ ਹੰਗਾਮੀ ਮੀਟਿੰਗ ਹੋਈ ਜਿਸ ਵਿੱਚ  ਕਾਰੋਬਾਰ ਨਾਲ ਸਬੰਧਤ ਸਮੱਸਿਆਵਾਂ ਨੂੰ ਲੈ ਕੇ ਵਿਚਾਰ ਵਟਾਂਦਰਾ ਕੀਤਾ ਗਿਆ ।ਇਸ ਮੌਕੇ ਆਗੂ ਅਮਰਜੀਤ ਸਿੰਘ ਵਿਰਕ ਨੇ ਕਿਹਾ ਜਦੋਂ ਦਾ ਕੋਰੋਨਾ ਵਾਇਰਸ ਕਾਰਨ ਕਰਫਿਊ ਅਤੇ ਲੋਕ ਡਾਉਣ ਸ਼ੁਰੂ ਹੋਇਆ ਸੀContinue Reading

ਨਾਭਾ, (ਤਰੁਣ ਮਹਿਤਾ ) – ਅੱਜ ਇੱਥੇ ਕੇਂਦਰ ਅਤੇ ਰਾਜ ਸਰਕਾਰਾਂ ਦੇ ਬਰਖਿਲਾਫ ਰੋਸ਼ ਧਰਨਾ ਰੋਸ਼ ਮੁਜਾਹਰਾ ਕੀਤਾ ਗਿਆ, ਕਿਉਂਕਿ ਕੇਂਦਰ ਅਤੇ ਕਈ ਰਾਜ ਸਰਕਾਰਾਂ ਵੱਲੋਂ ਲੇਬਰ ਕਾਨੂੰਨ ਨੂੰ ਮੁਲਤਵੀ ਕਰਕੇ ਲੇਬਰ ਤੋਂ 8 ਘੰਟੇ ਦੀ ਥਾਂ 12 ਘੰਟੇ ਕੰਮ ਲੈਣ ਲਈ ਕਾਨੂੰਨ ਬਣਾਇਆ ਗਿਆ ਹੈ| ਅੱਜ ਭਾਰਤ ਦੀਆਂ ਟਰੇਡContinue Reading

ਮ੍ਰਿਤਕਾਂ ਦੀ ਯਾਦ ਵਿਚ ਸਰਕਾਰੀ ਇਮਾਰਤਾਂ ‘ਤੇ ਅਮਰੀਕੀ ਝੰਡੇ ਅੱਧੇ ਝੁਕਾਏ ਵਾਸ਼ਿੰਗਟਨ (ਹੁਸਨ ਲੜੋਆ ਬੰਗਾ)-ਕੋਰੋਨਾਵਾਇਰਸ ਨਾਲ ਮੌਤਾਂ ਦੀ ਗਿਣਤੀ 1,00,000 ਹੋ ਜਾਣ ਦੇ ਦਰਮਿਆਨ ਮ੍ਰਿਤਕਾਂ ਦੀ ਯਾਦ ਵਿਚ ਰਾਸ਼ਟਰਪਤੀ ਟਰੰਪ ਨੇ ਸੰਘੀ ਇਮਾਰਤਾਂ ‘ਤੇ ਅਮਰੀਕੀ ਝੰਡੇ ਨੀਵੇਂ ਕਰਨ ਦਾ ਆਦੇਸ਼ ਦਿੱਤਾ ਹੈ। ਰਵਾਇਤੀ ਤੌਰ ‘ਤੇ ਅਮਰੀਕੀ ਝੰਡੇ ਫੌਜ ਦੇ ਸ਼ਹੀਦContinue Reading