ਪੂਨਮ ਮਾਨਿਕ ਭਾਜਪਾ ਦੀ ਜ਼ਿਲ੍ਹਾ ਪ੍ਰਧਾਨ ਨਿਯੁਕਤ
ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਭਾਰਤੀ ਜਨਤਾ ਪਾਰਟੀ ਪੰਜਾਬ ਨੇ ਨਵਾਂਸ਼ਹਿਰ ਵਾਸੀ ਮੈਡਮ ਪੂਨਮ ਮਾਨਿਕ ਨੂੰ ਪਾਰਟੀ ਲਈ ਕੀਤੀਆਂ ਚੰਗੀਆਂ ਸੇਵਾਵਾਂ ਨੂੰ ਦੇਖਦੇ ਹੋਏ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ । ਇਸ ਮੌਕੇ ਪੂਨਿਮ ਮਾਨਿਕ ਨੇ ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਸ਼੍ਰੀ ਅਸ਼ਵਨੀ ਸ਼ਰਮਾContinue Reading






























