ਸਿਵਲ ਹਸਪਤਾਲ ਵਿਖੇ ਲਗਾਇਆ ਗਿਆ ਖੂਨਦਾਨ ਕੈਂਪ
ਫਤਹਿਗੜ੍ਹ ਸਾਹਿਬ, (ਸੂਦ)-ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਵਿਖੇ ਯੂਥ ਕਲੱਬ ਮਾਨੂੰਪੁਰ ਅਤੇ ਮਾਤਾ ਗੁਜਰੀ ਕਾਲਜ ਸਾਬਕਾ ਵਿਦਿਆਰਥੀ ਐਸੋਸੀਏਸ਼ਨ ਵੱਲੋਂ ਸਵ: ਤਰਲੋਚਨ ਸਿੰਘ ਤੋਚੀ ਨੂੰ ਸਮਰਪਿਤ ਖੂਨਦਾਨ ਕੈਂਪ ਲਗਾਇਆ ਗਿਆ ਜਿਸ ਦਾ ਉਦਘਾਟਨ ਸਿਵਲ ਸਰਜਨ ਡਾ. ਐਨ. ਕੇ.ਅਗਰਵਾਲ ਨੇ ਕੀਤਾ ਇਸ ਕੈਂਪ ਦੌਰਾਨ 20 ਖੂਨਦਾਨੀਆਂ ਨੇ ਖੂਨਦਾਨ ਕੀਤਾ ਸਿਵਲ ਸਰਜਨ ਡਾ ਐਨContinue Reading






























