News (Page 467)

ਖੰਨਾ (ਪਰਮਜੀਤ ਸਿੰਘ ਧੀਮਾਨ) : ਪੰਜਾਬ ਦੇ ਆਬਕਾਰੀ ਵਿਭਾਗ ‘ਤੇ ਸ਼ਰਾਬ ਮਾਫ਼ੀਏ ਦੇ ਕੰਟਰੋਲ ਕਾਰਨ ਸਿੱਧੇ ਤੌਰ ‘ਤੇ ਸਰਕਾਰੀ ਖਜਾਨੇ ਨੂੰ ਹਰ ਸਾਲ 25 ਹਜ਼ਾਰ ਕਰੋੜ ਰੁਪਏ ਦਾ ਘਾਟਾ ਪੈ ਰਿਹਾ ਹੈ। ਜਿਸ ਕਾਰਨ ਪੰਜਾਬ ਸਰਕਾਰ ਆਰਥਿਕ ਮੰਦਹਾਲੀ ਨੂੰ ਝੇਲ ਰਹੀ ਹੈ। ਇਸ ਲਈ ਪੰਜਾਬ ਦੀ ਕਾਂਗਰਸ ਸਰਕਾਰ ਨੂੰ ਆਬਕਾਰੀContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) : ਕੋਰੋਨਾ ਵਾਇਰਸ (ਕੋਵਿਡ-19) ਵਰਗੀ ਮਹਾਂਮਾਰੀ ਤੋਂ ਲੋਕਾਂ ਨੂੰ ਬਚਾਉਣ ਲਈ ਕੇਂਦਰ ਤੇ ਪੰਜਾਬ ਸਰਕਾਰ ਵਲੋਂ ਸਮੁੱਚੇ ਭਾਰਤ ‘ਚ ਤਾਲਾਬੰਦੀ ਕਾਰਨ ਸਮੁੱਚੇ ਲੋਕ ਘਰਾਂ ਵਿਚ ਬੰਦ ਹੋ ਗਏ ਸਨ। ਮਜ਼ਦੂਰ ਅਤੇ ਦਿਹਾੜੀਦਾਰ ਲੋਕ ਰੋਟੀ, ਪਾਣੀ ਤੋਂ ਵੀ ਤਰਸ ਗਏ ਸਨ। ਤਾਲਾਬੰਦੀ ਦੌਰਾਨ ਸਥਾਨਕ ਲੋਕਾਂ ਵਲੋਂ ਭਾਵੇਂContinue Reading

ਫਤਿਹਗੜ੍ਹ ਸਾਹਿਬ (ਸੂਦ)-ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲਗਾਏ ਗਏ ਕਰਫਿਊ ਦੌਰਾਨ ਡਿਉਟੀ ਨਿਭਾ ਰਹੇ ਮੰਡੀ ਸੁਪਰਵਾਈਜਰ ਜਸਤਿੰਦਰਪਾਲ ਸਿੰਘ, ਐਫ. ਸੀ. ਆਈ. ਦੇ ਇੰਸਪੈਕਟਰ ਪ੍ਰਵੀਨ ਪਾਂਡੇ ਅਤੇ ਤਰਲੋਚਨ ਸਿੰਘ ਐਕਸਨਰਿਕਾਰਡ ਨੂੰ ਆੜਤੀ ਐਸੋਸੀਏਸ਼ਨ ਅਨਾਜ ਮੰਡੀ ਪੀਰਜੈਨ ਦੇ ਪ੍ਰਧਾਨ ਅਸ਼ੋਕ ਕੁਮਾਰ ਨੇ ਸਨਮਾਨਚਿੰਨ੍ਹ ਦੇ ਕੇ ਸਨਮਾਨਿਤ ਕੀਤਾ।ਇਸ ਮੌਕੇ ਪ੍ਰਧਾਨ ਅਸ਼ੋਕContinue Reading

ਫਤਿਹਗੜ੍ਹ ਸਾਹਿਬ (ਸੂਦ)- ਕੋਰੋਨਾਂ ਮਹਾਮਾਰੀ ਕਰਕੇ ਪੁਰੀ ਦੁਨੀਆ ਲਾਕਡਾਉਨ ਹੈ ਜਿਸ ਕਰਕੇ ਪਿਛਲੇ 2 ਮਹੀਨੇ ਤੋਂ ਲੋਕ ਆਪਣੇ ਘਰਾਂ ਵਿਚ ਬੈਠੇ ਹਨ ਅਤੇ ਕੰਮ ਨਾ ਹੋਣ ਕਰਕੇ ਗਰੀਬ ਲੋਕਾ ਨੂੰ ਘਰ ਦਾ ਗੁਜਾਰਾ ਚਲਾਉਣਾ ਅਤੇ ਬੀਮਾਰ ਵਿਅਕਤੀਆਂ ਲਈ ਦਵਾਈ ਵਗੈਰਾ ਦਾ ਇਤੰਜਾਮ ਕਰਨਾ ੂਬਹੁਤ ਹੀ ਔਖਾ ਹੈ। ਇਸ ਲਈ ਸਰਕਾਰContinue Reading

ਫਤਿਹਗੜ੍ਹ ਸਾਹਿਬ (ਸੂਦ)- ਥਾਣਾ ਮੁੱਲੇਪੁਰ ਪੁਲਸ ਨੇ 180 ਬੌਤਲਾ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ ਕਰ ਮਾਮਲਾ ਦਰਜ ਕੀਤਾ ਹੈ। ਡੀ. ਐਸ. ਪੀ. ਰਮਿੰਦਰ ਸਿੰਘ ਕਾਹਲੋ ਨੇ ਦੱਸਿਆ ਕਿ ਜਿਲਾ ਪੁਲਸ ਮੁੱਖੀ ਸ਼੍ਰੀਮਤੀ ਅਮਨੀਤ ਕੌਂਡਲ ਦੇ ਹੁਕਮਾ ਤੇ ਥਾਣਾ ਮੁੱਲੇਪੁਰ ਦੇ ਐਸ. ਐੱਚ. ਓ. ਜਾਨਾਪਲ ਦੀ ਅਗਵਾਈ ਵਿਚ ਸਹਾਇਕ ਥਾਣੇਦਾਰContinue Reading

ਫਤਿਹਗੜ੍ਹ ਸਾਹਿਬ (ਸੂਦ)- ਜਿਲ੍ਹੇ ਦੇ ਪਿੰਡਾਂ ਦੇ ਸਰਪੰਚਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਂ ਮੰਗ ਪੱਤਰ ਜਾਰੀ ਕਰਦਿਆਂ ਕਿਹਾ ਕਿ ਰਾਜ ਵਿਚ ਕੋਈ ਵੀ ਮੁਸੀਬਤ ਆਉਦੀ ਹੇੈ ਤਾਂ ਸਮੂਹ ਸਰਪੰਚ ਸਰਕਾਰਾਂ ਦੇ ਨਾਲ ਹਰ ਸਮੇ ਪਹਿਲੀ ਕਤਾਰ ਵਿਚ ਬਿਨਾਂ ਕਿਸੇ ਸਵਾਰਥ ਖੜਦੇ ਹਨ, ਇਸ ਕਰੋਨਾਂ ਮਹਾਂਮਾਰੀ ਵਿਚ ਵੀContinue Reading

ਨਾਭਾ (ਤਰੁਣ ਮਹਿਤਾ) ਪਟਿਆਲਾ ਪੁਲਿਸ ਨੇ ਜੇਲ ਪ੍ਰਸ਼ਾਸਨ ਨਾਲ ਮਿਲਕੇ ਨਾਭਾ ਦੀ ਮੈਕਸੀਮਮ ਸੁਰੱਖਿਆ ਜੇਲ ਦਾ ਅਚਨਚੇਤ ਨਿਰੀਖਣ ਕੀਤਾ। ਇਸ ਨਿਰੀਖਣ ਉਪਰੇਸ਼ਨ ਦੀ ਅਗਵਾਈ ਪਟਿਆਲਾ ਦੇ ਐਸ. ਪੀ. ਸੁਰੱਖਿਆ ਤੇ ਟ੍ਰੈਫਿਕ ਸ. ਪਲਵਿੰਦਰ ਸਿੰਘ ਚੀਮਾ ਨੇ ਕੀਤੀ। ਇਸ ਟੀਮ ‘ਚ ਜੇਲ ਸੁਪਰਡੈਂਟ ਸ. ਰਮਨਦੀਪ ਸਿੰਘ ਭੰਗੂ, ਡੀ.ਐਸ.ਪੀ. ਡੀ ਸ੍ਰੀ ਕ੍ਰਿਸ਼ਨContinue Reading

ਨਾਭਾ/ਪਟਿਆਲਾ (ਤਰੁਣ ਮਹਿਤਾਂ) ਪਟਿਆਲਾ ਪੁਲਿਸ ਨੇ ਮੁਸਤੈਦੀ ਦਿਖਾਉਂਦਿਆਂ ਇੱਕ ਹਥਿਆਰਬੰਦ ਗਿਰੋਹ ਦੇ ਮੈਂਬਰ ਹਰਪ੍ਰੀਤ ਸਿੰਘ ਹੈਪੀ ਪੁੱਤਰ ਬਲਜੀਤ ਸਿੰਘ ਵਾਸੀ ਮੋਤੀ ਮੁਹੱਲਾ ਪਟਿਆਲਾ ਨੂੰ .32 ਬੋਰ ਦੇ ਦੋ ਪਿਸਟਲ 5 ਜਿੰਦਾ ਕਾਰਤੂਸ ਤੇ ਖਾਲੀ ਰੌਂਦ ਸਮੇਤ ਇੱਕ .315 ਬੋਰ ਦੇਸੀ ਕੱਟਾ ਦੋ ਜਿੰਦਾ ਰੌਂਦਾਂ ਸਮੇਤ ਦਬੋਚਿਆ ਹੈ। ਇਹ ਜਾਣਕਾਰੀ ਜ਼ਿਲ੍ਹਾContinue Reading

ਸੰਗਰੂਰ ( ਅਜੈਬ ਸਿੰਘ ਮੋਰਾਂਵਾਲੀ ) “ਗੁਰੂ ਸਾਹਿਬਾਨ ਨੇ ਸਾਨੂੰ ਪੰਗਤ ਅਤੇ ਸੰਗਤ ਦਾ ਵੱਡਮੁੱਲਾ ਸਿਧਾਂਤ ਬਰਾਬਰਤਾ ਦੀ ਸੋਚ ਨੂੰ ਮੁੱਖ ਰੱਖਕੇ ਦਿੱਤਾ ਹੈ । ਜਦੋਂ ਅਕਬਰ ਬਾਦਸ਼ਾਹ ਗੁਰੂ ਅਮਰਦਾਸ ਜੀ ਦੇ ਦਰਸ਼ਨ ਕਰਨ ਲਈ ਆਏ ਸੀ ਤਾਂ ਉਨ੍ਹਾਂ ਨੂੰ ਵੀ ਪਹਿਲੇ ਪੰਗਤ ਵਿਚ ਬੈਠਕੇ ਲੰਗਰ ਛਕਣ ਦੇ ਹੁਕਮ ਹੋਏContinue Reading

ਸੰਗਰੂਰ (ਅਜੈਬ ਸਿੰਘ ਮੋਰਾਂਵਾਲੀ ) ਪਿਛਲੇ ਕੁਝ ਵਰ੍ਹਿਆਂ ਤੋਂ ਜ਼ਿਲ੍ਹੇ ਦੇ ਵੱਖ ਵੱਖ ਸ਼ਹਿਰੀ ਤੇ ਪੇਂਡੂ ਕਸਬਿਆਂ ਵਿੱਚ ਵਸ ਰਹੇ ਹੋਰਨਾਂ ਸੂਬਿਆਂ ਦੇ ਨਾਗਰਿਕਾਂ ਵੱਲੋਂ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਪ੍ਰਬੰਧਾਂ ਹੇਠ ਆਪੋ ਆਪਣੇ ਘਰਾਂ ਵਿੱਚ ਪਰਤਣ ਦਾ ਸਿਲਸਿਲਾ ਜਾਰੀ ਹੈ। ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਇਸ ਕਾਰਜContinue Reading