News (Page 470)

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਆਈਸੋਲੇਸ਼ਨ ਵਾਰਡਾਂ ਤੋਂ ‘ਹੋਮ ਆਈਸੋਲੇਸ਼ਨ’ ਭੇਜੇ ਗਏ ਕੋਵਿਡ-19 ਮਰੀਜ਼ਾਂ ’ਤੇ ਸਬੰਧਤ ਸਬ ਡਵੀਜ਼ਨਾਂ ਦੇ ਐਸ.ਡੀ. ਐਮਜ਼ ਵੱਲੋਂ ਨਿਗਰਾਨੀ ਰੱਖੀ ਜਾਵੇਗੀ ਤਾਂ ਜੋ ਉਹ ‘ਹੋਮ ਆਈਸੋਲੇਸ਼ਨ’ ਦੀ ਉਲੰਘਣਾ ਨਾ ਕਰਨ । ਅੱਜ ਸ਼ਾਮ ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ’ਚ ਅੱਜ ਅਤੇContinue Reading

ਅੰਮ੍ਰਿਤਸਰ (ਮੀਡੀਆ ਬਿਊਰੋ ) ਕੋਵਿਡ 19 ਦੇ ਦਹਿਸ਼ਤ ਵਿਚ ਜਦੋਂ ਆਦਮੀ-ਆਦਮੀ ਤੋਂ ਡਰ ਰਿਹਾ ਹੈ, ਲੋਕ ਆਪਣੇ ਘਰ ਆਏ ਸਕੇ ਭੈਣ-ਭਰਾਵਾਂ ਲਈ ਦਰਵਾਜ਼ਾ ਨਹੀਂ ਖੋਲ ਰਹੇ ਅਤੇ ਦੂਰੋਂ ਹੀ ਫਤਿਹ ਬੁਲਾ ਕੇ ਕੰਮ ਚਲਾ ਰਹੇ ਹਨ, ਉਸ ਵੇਲੇ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ ਨੇ ਲੋੜਵੰਦ ਮਰੀਜਾਂ ਨੂੰ ਆਪਣੀਆਂ ਸੇਵਾਵਾਂ ਦੇContinue Reading

ਨਵਾਂਸ਼ਹਿਰ/ਬੰਗਾ (ਏ-ਆਰ. ਆਰ. ਐੱਸ. ਸੰਧੂ) ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ’ਚ ਅੱਜ ਕੋਵਿਡ-19 ਨਾਲ ਸਬੰਧਤ 5 ਨਵੇਂ ਮਾਮਲੇ ਆਉਣ ਨਾਲ ਜ਼ਿਲ੍ਹੇ ਵਿਚ ਐਕਟਿਵ ਕੇਸਾਂ ਦੀ ਗਿਣਤੀ 6 ਹੋਈ ਹੈ। ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਰਾਜਿੰਦਰ ਭਾਟੀਆ ਨੇ ਦੱਸਿਆ ਕਿ ਅੱਜ ਆਏ ਇਨ੍ਹਾਂ 5 ਮਾਮਲਿਆਂ ’ਚੋਂ ਦੋ ਅਮਿ੍ਰਤਸਰ ਜ਼ਿਲ੍ਹੇ ਨਾਲContinue Reading

ਬੰਗਾ (ਏ-ਆਰ. ਆਰ. ਐੱਸ. ਸੰਧੂ) ਸਿਹਤ ਵਿਭਾਗ ਪੰਜਾਬ ਵੱਲੋਂ ਕੋਵਿਡ-19 ਮਰੀਜ਼ਾਂ ਦੀ ਸਿਹਤਯਾਬੀ ਨੂੰ ਲੈ ਕੇ ਜਾਰੀ ਨਵੇਂ ਦਿਸ਼ਾ-ਨਿਰਦੇਸ਼ਾਂ ਦੀ ਰੌਸ਼ਨੀ ’ਚ ਅੱਜ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ’ਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਥਾਪਿਤ ਕੋਵਿਡ-19 ਆਈਸੋਲੇਸ਼ਨ ਵਾਰਡ ’ਚੋਂ 8 ਹੋਰ ਮਰੀਜ਼ਾਂ ਨੂੰ ਛੁੱਟੀ ਦੇ ਦਿੱਤੀ ਗਈ । ਡਾ. ਕਵਿਤਾ ਭਾਟੀਆContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) : ਕੋਰੋਨਾ ਮਹਾਂਮਾਰੀ (ਕੋਵਿਡ-19) ਦੌਰਾਨ ਮਾਨਵਤਾ ਦੀ ਸੇਵਾ ‘ਚ ਜੁਟੀ ਇੰਟਰਨੈਸ਼ਨਲ ਸੰਸਥਾ ਯੂਨਾਈਟਿਡ ਸਿੱਖਜ਼ ਪੰਜਾਬ ਹੈਡ ਗੁਰਪ੍ਰੀਤ ਸਿੰਘ ਸੇਠੀ ਅਤੇ ਜਿਲਾ ਹੈਡ ਗਗਨਦੀਪ ਸਿੰਘ ਦੀ ਯੋਗ ਅਗਵਾਈ ‘ਚ ਅੱਜ ਖੰਨਾ ਵਿਖੇ ਹੋਏ ਸਾਦੇ ਅਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਹਲਕਾ ਵਿਧਾਇਕ ਗੁਰਕੀਰਤ ਸਿੰਘ ਅਤੇ ਹਲਕਾ ਪਾਇਲ ਦੇ ਵਿਧਾਇਕContinue Reading

ਫ਼ਤਹਿਗੜ੍ਹ ਸਾਹਿਬ (ਸੂਦ) ਗ਼ਰੀਬ, ਮਜ਼ਦੂਰ, ਕੀਰਤੀਆਂ, ਕਾਮਿਆਂ ਦੀ ਆਵਾਜ਼ ਬੁਲੰਦ ਕਰਨ ਵਾਲੇ ਸੀ.ਪੀ.ਆਈ. ਦੇ ਜ਼ਿਲ੍ਹਾ ਸਕੱਤਰ ਕਾਮਰੇਡ ਅਮਰਨਾਥ ਅੱਜ ਕੱਲ੍ਹ ਮੁਸ਼ਕਲ ਹਾਲਾਤ ਵਿਚੋਂ ਗੁਜ਼ਰ ਰਹੇ ਹਨ। ਕਾਮਰੇਡ ਅਮਰਨਾਥ ਭੋਜਨ ਨਾਲੀ (ਫੂਡ ਪਾਈਪ) ਦੇ ਕੈਂਸਰ ਤੋਂ ਪੀੜਤ ਹਨ ਅਤੇ ਉਨ੍ਹਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਲੋਕ ਡਾਊਨ ਕਾਰਨ ਬੰਦ ਹੋਏContinue Reading

ਅਮਰੀਕਾ ਵਿਚ ਕੋਰੋਨਾ ਨਾਲ ਮੌਤਾਂ ਦੀ ਗਿਣਤੀ 90000 ਤੋਂ ਪਾਰ, ਮਰੀਜ਼ਾਂ ਦੀ ਗਿਣਤੀ 15 ਲੱਖ ਤੋਂ ਟੱਪੀ ਮਹਿਫਲਾਂ ਸਜਾਉਣ ਵਾਲਿਆਂ ਨੂੰ ਹੋਵੇਗਾ ਜਿਆਦਾ ਖਤਰਾ-ਮਾਹਿਰ ਵਾਸ਼ਿੰਗਟਨ (ਹੁਸਨ ਲੜੋਆ ਬੰਗਾ)-ਅਮਰੀਕਾ ਵਿਚ ਨਿਰੰਤਰ ਹੋ ਰਹੀਆਂ ਮੌਤਾਂ ਤੇ ਵਧ ਰਹੀ ਕੋਰੋਨਾ ਪੀੜਤਾਂ ਦੀ ਗਿਣਤੀ ਦੇ ਦਰਮਿਆਨ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਐਲਾਨ ਕੀਤਾ ਹੈ ਕਿContinue Reading