News (Page 473)

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਸ਼੍ਰੀ ਆਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਮਨੀਸ਼ ਤਿਵਾੜੀ ਨੇ ਕੋਰੋਨਾ ਵਾਇਰਸ ਕਾਰਨ ਤਾਲਾਬੰਦੀ ਵਿਚਾਲੇ ਸਿੱਖਿਅਕ ਤੇ ਤਕਨੀਕੀ ਸਿੱਖਲਾਈ ਸੰਸਥਾਵਾਂ ਦੀ ਵੱਧ ਰਹੀ ਆਰਥਿਕ ਪ੍ਰੇਸ਼ਾਨੀ ਦਾ ਮੁੱਦਾ ਕੇਂਦਰ ਸਕਰਾਰ ਸਾਹਮਣੇ ਚੁੱਕਣ ਦਾ ਭਰੋਸਾ ਦਿੱਤਾ ਹੈ। ਉਹਨਾਂ ਅੱਜ ਵੱਖ-ਵੱਖ ਸਿੱਖਿਆ ਤੇ ਤਕਨੀਕੀ ਸਿਖਲਾਈ ਸੰਸਥਾਨਾਂ ਦੇ ਪ੍ਰਿੰਸੀਪਲਾਂContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਕੋਰੋਨਾ ਵਾਇਰਸ ਲਾਕਡਾਊਨ ਦੇ ਚਲਦਿਆਂ ਆਪਣੇ ਰਾਜਾਂ ਨੂੰ ਜਾਣ ਦੇ ਚਾਹਵਾਨ 370 ਪ੍ਰਵਾਸੀਆਂ ਨੂੰ ਅੱਜ ਜ਼ਿਲ੍ਹਾ ਪ੍ਰਸ਼ਾਸਨ ਸ਼ਹੀਦ ਭਗਤ ਸਿੰਘ ਨਗਰ ਵੱਲੋਂ 17 ਬੱਸਾਂ ਰਾਹੀਂ ਮੋਹਾਲੀ ਅਤੇ ਫ਼ਤਿਹਗੜ੍ਹ ਸਾਹਿਬ ਦੇ ਰੇਲਵੇ ਸਟੇਸ਼ਨਾਂ ਲਈ ਰਵਾਨਾ ਕੀਤਾ ਗਿਆ। ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਅਨੁਸਾਰ ਤਿੰਨਾਂ ਸਬ ਡਵੀਜ਼ਨਾਂ ’ਚੋਂContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਡਾ. ਸੁਰਿੰਦਰ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਅੱਜ ਬਲਾਕ ਨਵਾਂਸ਼ਹਿਰ ਦੇ ਪ੍ਰਾਈਵੇਟ ਬੀਜਾਂ/ ਕੀੜੇਮਾਰ ਦਵਾਈਆਂ ਦੀ ਦੁਕਾਨਾਂ ਦੀ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਕਈ ਕਿਸਾਨਾਂ ਵਲੋਂ ਵਿਭਾਗ ਦੇ ਧਿਆਨ ਵਿਚ ਲਿਆਂਦਾ ਗਿਆ ਹੈ ਕਿ ਕਈContinue Reading

ਪਟਿਆਲਾ (ਅਰਵਿੰਦਰ ਜੋਸ਼ਨ) ਜਨਰਲ ਕੈਟਾਗਰੀ ਵੈਲਫੇਅਰ ਫੈਡਰੇਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਜਸਵੰਤ ਸਿੰਘ ਧਾਲੀਵਾਲ, ਪੀਐਸਈਬੀ ਯੂਨਿਟ ਦੇ ਪ੍ਰਧਾਨ ਕੁਲਜੀਤ ਸਿੰਘ ਰਟੌਲ, ਸਕੱਤਰ ਜਨਰਲ ਸੁਖਪ੍ਰੀਤ ਸਿੰਘ ਅਤੇ ਪ੍ਰੈਸ ਸਕੱਤਰ ਅਸ਼ੋਕ ਕੁਮਾਰ ਵਲੋਂ ਪ੍ਰੈਸ ਬਿਆਨ ਜਾਰੀ ਕਰਦਿਆਂ ਦਸਿਆ ਕਿ ਪਾਵਰਕੌਮ ਅਤੇ ਟਰਾਂਸਕੋ ਦੇ ਪੈਨਸ਼ਨਰ/ਫੈਮਲੀ ਪੈਨਸ਼ਨਰ ਵਲੋਂ ਹਰ ਸਾਲ 30 ਅਪਰੈਲ ਤੱਕ ਸਬੰਧਤContinue Reading

ਪਟਿਆਲਾ (ਅਰਵਿੰਦਰ ਜੋਸ਼ਨ) ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਨੇ ਕੱਲ੍ਹ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਵੱਲੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਤੇ ਫਿਰ ਵਿੱਤ ਮੰਤਰੀ ਸੀਤਾਰਮਨ ਵੱਲ ਕਿਸਾਨਾਂ ਲਈ ਐਲਾਨ ਕੀਤੇ ਗਏ ਪੈਕੇਜ ਨੂੰ ਕਿਸਾਨਾਂ ਵਾਸਤੇ ਬਿਲਕੁਲ ਕੋਝਾ ਮਜਾਕ ਅਤੇ ਧੋਖਾ ਦਸਦਿਆਂ ਕਿਹਾ ਕਿ ਸਾਡੀ ਕਿਸਾਨ ਜਥੇਬੰਦੀ, ਆਪਣੇ ਤੌਰ ‘ਤੇ ਵੀ ਅਤੇContinue Reading

ਪਟਿਆਲਾ(ਅਰਵਿੰਦਰ ਜੋਸ਼ਨ) ਕੋਰੋਨਾ ਮਹਾਂਮਾਰੀ ਤੋਂ ਬਚਾਓ ਲਈ ਪੰਜਾਬ ਰੈੱਡ ਕਰਾਸ ਨਸ਼ਾ ਮੁਕਤੀ ਕੇਂਦਰ ਸਾਕੇਤ ਹਸਪਤਾਲ ਪਟਿਆਲਾ ਦੇ ਪ੍ਰੋਜੈਕਟ ਡਾਇਰੈਕਟਰ ਸ੍ਰੀਮਤੀ ਪਰਮਿੰਦਰ ਕੌਰ ਮਨਚੰਦਾ ਅਤੇ ਸਟਾਫ ਮੈਂਬਰਾਂ ਵੱਲੋਂ ਜਿੱਥੇ ਪਹਿਲਾਂ ਤੋਂ ਹੀ ਆਮ ਪਬਲਿਕ ਬਜੁਰਗਾਂ ਅਤੇ ਬੱਚਿਆਂ ਲਈ ਜਰੂਰਤਮੰਦ ਵਸਤਾਂ ਦਿੱਤੀਆਂ ਜਾ ਰਹੀਆਂ ਹਨ। ਉੱਥੇ ਇਸ ਮਹਾਂਮਾਰੀ ਤੋਂ ਬਚਾਅ ਲਈ ਵੱਖ—ਵੱਖContinue Reading

ਪਟਿਆਲਾ (ਅਰਵਿੰਦਰ ਜੋਸ਼ਨ) ਮਨੁੱਖਤਾ ਦੇ ਭਲੇ ਲਈ ਖੂਨਦਾਨ ਸੇਵਾ ਦੇ ਖੇਤਰ ਵਿਚ ਅਨੇਕਾਂ ਸੰਸਥਾਵਾਂ ਆਪਣੀ ਭੂਮਿਕਾ ਦਰਜ ਕਰਵਾ ਰਹੀਆਂ ਹਨ, ਜਿਨ੍ਹਾਂ ਵਿਚੋਂ ਮੋਹਰੀ ਗਰੁੱਪ ਮਿਸ਼ਨ ਲਾਲੀ ਤੇ ਹਰਿਆਲੀ ਪਿਛਲੇ 14 ਸਾਲਾਂ ਤੋਂ ਖੂਨਦਾਨ ਸੇਵਾ ਕਰਕੇ ਸ਼ਹਿਰ ਦਾ ਨਾਮੀ ਗਰੁੱਪ ਬਣ ਗਿਆ ਹੈ। ਮਿਸ਼ਨ ਦੇ ਮੋਢੀ ਹਰਦੀਪ ਸਿੰਘ ਸਨੌਰ ਨੇ ਗਰੁੱਪContinue Reading

ਪਟਿਆਲਾ (ਅਰਵਿੰਦਰ ਜੋਸ਼ਨ) ਲੌਕਡਾਊਨ ਦੌਰਾਨ ਖੰਨਾ ਤੋਂ ਬਾਅਦ ਹੁਣ ਘਨੌਰ ‘ਚ ਫੜੀ ਗਈ ਨਕਲੀ ਸ਼ਰਾਬ ਫ਼ੈਕਟਰੀ ਲਈ ਕਾਂਗਰਸੀ ਆਗੂਆਂ ਦੀ ਸਿੱਧੀ ਸ਼ਮੂਲੀਅਤ ਦੇ ਦੋਸ਼ ਲਗਾਉਂਦੇ ਹੋਏ ਆਮ ਆਦਮੀ ਪਾਰਟੀ (ਆਪ) ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚੁਣੌਤੀ ਦਿੱਤੀ ਹੈ ਕਿ ਜੇਕਰ ਉਹ ਸੱਚਮੁੱਚ ਪੰਜਾਬ ਦਾ ਭਲਾ ਅਤੇ ਸ਼ਰਾਬ ਮਾਫ਼ੀਆContinue Reading

Patiala (Arvinder Joshan) The Shiromani Akali Dal (SAD) today condemned Health minister Brahm Mohindra for going back on the assurance given to ad-hoc Nursing and ancillary staff that they would regularised and said the government should reward front line warriors at this critical juncture instead of discriminating against them.  In aContinue Reading