News (Page 474)

ਬਰਨਾਲਾ (ਅਜੈਬ ਸਿੰਘ ਮੋਰਾਵਾਲੀ) ਲਾਕਡਾਊਨ ਚੱਲਦਿਆਂ ਜਿਲਾ ਪੁਲਿਸ ਮੁਖੀ ਸੰਦੀਪ ਗੋਇਲ ਨੇ ਸ਼ਹਿਰ ਅੰਦਰ ਕਰੋਨਾਂ ਜਿਹੀ ਨਾਂਮੁਰਾਦ ਬਿਮਾਰੀ ਨੂੰ ਰੋਕਣ ਲਈ ਸ਼ਹਿਰ ਨੂੰ ਬੈਰੀਗੇਟਿੰਗ ਕਰਕੇ ਪੂਰੀ ਤਰਾਂ ਸੀਲ ਕੀਤਾ ਹੋਇਆ ਸੀ ਤਾਂ ਕਿ ਸ਼ੋਸ਼ਲ ਡਿਸਟੈਂਸਿੰਗ ਬਣੀ ਰਹੇ ਤੇ ਜਿਲਾ ਬਰਨਾਲਾ ਕਰੋਨਾ ਦੀ ਨਾਮੁਰਾਦ ਬਿਮਾਰੀ ਤੋ ਬਚਿਆ ਰਹੇ। ਪਰ ਲਾਕਡਾਊਨ ਲੰਬਾContinue Reading

ਸੰਗਰੂਰ (ਅਜੈਬ ਸਿੰਘ ਮੋਰਾਂ ਵਾਲੀ ) ਕੋਰੋਨਾਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਸੰਗਰੂਰ ਜ਼ਿਲੇ ਲਈ ਅੱਜ ਵੱਡੀ ਰਾਹਤ ਵਾਲੀ ਖ਼ਬਰ ਆਈ ਜਦੋਂ 51 ਵਿਅਕਤੀਆਂ ਨੇ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਵੱਖ-ਵੱਖ ਕੋਵਿਡ ਕੇਅਰ ਸੈਂਟਰਾਂ ਤੋਂ ਆਪੋ-ਆਪਣੇ ਘਰਾਂ ਨੂੰ ਵਾਪਸੀ ਕੀਤੀ। ਇਸ ਮੌਕੇ ਹਸਪਤਾਲ ਦੇ ਸਟਾਫ਼ ਵੱਲੋਂ ਇਨਾਂ ਸਾਰੇ ਵਿਅਕਤੀਆਂ ਨੂੰ ਭਾਵੁਕContinue Reading

ਰਾਸ਼ਟਰਪਤੀ ਟਰੰਪ ਨੇ ਇਸ ਨੂੰ ਦੇਸ਼ ਦੀ ਜਿੱਤ ਕਰਾਰ ਦਿੱਤਾ 2154 ਹੋਰ ਮੌਤਾਂ, ਮ੍ਰਿਤਕਾਂ ਦੀ ਕੁਲ ਗਿਣਤੀ 86912 ਹੋਈ ਵਾਸ਼ਿੰਗਟਨ 15 ਮਈ (ਹੁਸਨ ਲੜੋਆ ਬੰਗਾ)—ਵਿਸਕਾਨਸਨ ਸੁਪਰੀਮ ਕੋਰਟ ਵੱਲੋਂ ਕੋਰੋਨਾਵਾਇਰਸ ਮਹਾਮਾਰੀ ਨੂੰ ਫੈਲਣ ਤੋਂ ਰੋਕਣ ਲਈ ਰਾਜ ਵੱਲੋਂ ਜਾਰੀ ‘ਸਟੇਅ ਐਟ ਹੋਮ’ ਆਦੇਸ਼ਾਂ ਨੂੰ ਰੱਦ ਕਰ ਦਿੱਤਾ ਹੈ। ਇਸ ਫੈਸਲੇ ਨੂੰContinue Reading

ਅਮਰੀਕਾ (ਨੀਟਾ ਮਾਛੀਕੇ / ਕੁਲਵੰਤ ਧਾਲੀਆਂ)- ਅਮਰੀਕਾ ਵਿੱਚ ਇੱਕ ਹੋਰ ਦਿਲ ਨੂੰ ਛੂਹ ਲੈਣ ਵਾਲਾ ਇਕ ਮਾਮਲਾ ਸਾਹਮਣੇ ਆਇਆ ਹੈ। ਇੱਥੇ ਕੋਮਾ ਵਿਚੋਂ ਨਿਕਲੇ 69 ਸਾਲਾ ਵਿਅਕਤੀ ਨੂੰ ਜਿਵੇਂ ਹੀ ਦੱਸਿਆ ਗਿਆ ਕਿ ਉਸ ਦੀ ਪਤਨੀ ਦੀ ਕੋਰੋਨਾਵਾਇਰਸ ਕਾਰਨ ਮੌਤ ਹੋ ਚੁੱਕੀ ਹੈ ਤਾਂ ਇਸ ਸਦਮੇ ਵਿਚ ਸ਼ਖਸ ਨੇ ਵੀContinue Reading

ਨਵਾਂਸ਼ਹਿਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਾਹਰਲੇ ਰਾਜਾਂ ਦੇ ਜ਼ਿਲ੍ਹੇ ’ਚ ਰਹਿ ਰਹੇ ਲੋਕਾਂ ਨੂੰ ਉਨ੍ਹਾਂ ਦੀ ਇੱਛਾ ਮੁਤਾਬਕ ਘਰ ਭੇਜਣ ਦੇ ਯਤਨਾਂ ਤਹਿਤ ਅੱਜ 42 ਹੋਰ ਵਿਅਕਤੀਆਂ ਨੂੰ ਜੰਮੂ ਤੇ ਕਸ਼ਮੀਰ ਲਈ ਦੋ ਬੱਸਾਂ ’ਚ ਰਵਾਨਾ ਕੀਤਾ ਗਿਆ। ਵਿਧਾਇਕ ਅੰਗਦ ਸਿੰਘ ਨੇ ਇਸ ਮੌਕੇ ਇਨ੍ਹਾਂ ਵਿਅਕਤੀਆਂ ਨੂੰ ਸੁਖਦ ਯਾਤਰਾ ਦੀਆਂ ਕਾਮਨਾਵਾਂContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਨਵਾਂਸ਼ਹਿਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਬਣਾਏ 30 ਬਿਸਤਰਿਆਂ ਦੇ ਇਕਾਂਤਵਾਸ ਕੇਂਦਰ ਚੋਂ 10 ਵਿਅਕਤੀਆਂ/ਬੱਚਿਆਂ ਦੇ ਟੈਸਟ ਨੈਗੇਟਿਵ ਆਉਣ ਬਾਅਦ ਅੱਜ ਇਨ੍ਹਾਂ ਨੂੰ ਸਿਹਤ ਮਹਿਕਮੇ ਦੀ ਐਂਬੂਲੈਂਸ ’ਚ ਇਨ੍ਹਾਂ ਦੇ ਘਰਾਂ ਤੱਕ ਛੱਡ ਦਿੱਤਾ ਗਿਆ ਅਤੇ ਆਪਣੇ ਘਰਾਂ ’ਚ ਹੀ ਇਕਾਂਤਵਾਸ ਪੂਰਾ ਕਰਨ ਦੀContinue Reading

ਲੇਬਰ ਦੀ ਸਮੱਸਿਆ ਦੇ ਮੱਦੇਨਜ਼ਰ ਝੋਨੇ ਦੀ ਲੁਆਈ ਲਈ, ਜ਼ੀਰੋ ਟਿੱਲ ਡਰਿੱਲ ਮਸ਼ੀਨਾਂ ਕਿਰਾਏ ’ਤੇ ਮਿਲਣਗੀਆਂ ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਸਹਿਕਾਰਤਾ ਵਿਭਾਗ ਨੇ ਕਾਮਿਆਂ ਦੀ ਘਾਟ ਨਾਲ ਜੂਝ ਰਹੇ ਜ਼ਿਲ੍ਹੇ ਦੇ ਕਿਸਾਨਾਂ ਦੀ ਝੋਨੇ ਦੀ ਲੁਆਈ ’ਚ ਮੱਦਦ ਲਈ ਨਵੀਂ ਪਹਿਲਕਦਮੀ ਕੀਤੀ ਹੈ। ਸਹਿਕਾਰਤਾ ਵਿਭਾਗ ਨੇ ਆਪਣੀਆਂ ਸਭਾਵਾਂ ਕੋਲContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਮੌਜੂਦਾ ਹਾਲਾਤਾਂ ਵਿਚ ਅਤੇ ਲੋਕ ਹਿੱਤ ਮਾਮਲੇ ਦੀ ਕੋਵਿਡ-19 ਗੰਭੀਰਤਾ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਅੰਦਰ ਆਉਦੀਆਂ ਖਾਣ ਪੀਣ ਵਾਲੀਆਂ ਵਸਤਾਂ ਦਾ ਕਾਰੋਬਾਰ ਕਰਨ ਵਾਲੀਆਂ ਇਕਾਈਆਂ ਨੂੰ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਹੋਮ ਡਲਿਵਰੀ ਦੀ ਆਗਿਆ ਦਿੱਤੀ ਗਈ ਹੈ। ਸਹਾਇਕ ਕਮਿਸ਼ਨਰ (ਫੂਡ) ਮਨੋਜContinue Reading

ਨਵਾਂਸ਼ਹਿਰ/ਬਲਾਚੌਰ (ਏ-ਆਰ. ਆਰ. ਐੱਸ. ਸੰਧੂ) ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਪ੍ਰਸ਼ਾਸਨ ਵੱਲੋਂ ਅੱਜ ਸਵੇਰ ਰਿਆਤ ਕੈਂਪਸ ਰੈਲਮਾਜਰਾ ਇਕਾਂਤਵਾਸ ’ਚ ਵਿਦੇਸ਼ ਤੋਂ ਪਰਤੇ ਯਾਤਰੀਆਂ ਨੂੰ ਅੱਜ ਸ਼ਾਮ ਉਨ੍ਹਾਂ ਦੀ ਇੱਛਾ ਮੁਤਾਬਕ ਨਿੱਜੀ ਹੋਟਲਾਂ ’ਚ ਤਬਦੀਲ ਕਰ ਦਿੱਤਾ ਗਿਆ। ਐਸ ਡੀ ਐਮ ਬਲਾਚੌਰ ਜਸਬੀਰ ਸਿੰਘ ਅਨੁਸਾਰ ਇਨ੍ਹਾਂ ’ਚ ਦੋ ਮਹਿਲਾਵਾਂ ਤੇ ਪੰਜContinue Reading