ਸੀਐਮ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਹੁਣ ਵਿਧਾਨ ਸਭਾ ਦੀ ਕਾਰਵਾਈ ਲਾਈਵ ਕਾਸਟ ਕੀਤੀ ਜਾਵੇਗੀ
ਚੰਡੀਗੜ੍ਹ, ਮੀਡੀਆ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਲੋਕ ਸਭਾ ਅਤੇ ਰਾਜ ਸਭਾ ਦੀ ਤਰਜ਼ ‘ਤੇ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦਾ ਵੀ ਸਿੱਧਾ ਪ੍ਰਸਾਰਣ ਕੀਤਾ ਜਾਵੇਗਾ। ਇਸ ਸਬੰਧੀ ਯੋਜਨਾ ਜਲਦੀ ਹੀ ਲਾਗੂ ਕਰ ਦਿੱਤੀ ਜਾਵੇਗੀ। ਸੋਮਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਸਪੀਕਰ ਦੀContinue Reading






























