News (Page 480)

ਖੰਨਾ (ਪਰਮਜੀਤ ਸਿੰਘ ਧੀਮਾਨ) : ਪੰਜਾਬ ਦੀ ਕੈਪਟਨ ਸਰਕਾਰ ਵੱਲੋਂ ਸ਼ਰਾਬ ਦੀ ਹੋਮ ਡਲਿਵਰੀ ਕਰਨ ਦੇ ਫੈਸਲੇ ਦਾ ਵੱਖ ਵੱਖ ਰਾਜਸੀ ਤੇ ਸਮਾਜਸੇਵੀ ਜੱਥੇਬੰਦੀਆਂ ਨੇ ਸਖ਼ਤ ਨੋਟਿਸ ਲੈਂਦਿਆਂ ਸਰਕਾਰ ਨੂੰ ਇਸ ਫੈਸਲੇ ‘ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਹੈ। ਅੱਜ ਇੱਥੇ ਆਮ ਆਦਮੀ ਪਾਰਟੀ (ਲੀਗਲ ਸੈਲ) ਦੇ ਸੀਨੀਅਰ ਆਗੂContinue Reading

ਇਲਾਕਾ ਨੂੰ ਸੈਨੇਟਾਈਜ਼ ਕਰਕੇ ਪਰਿਵਾਰਕ ਮੈਂਬਰਾਂ ਨੂੰ ਕੀਤਾ ਕੁਆਰਟਾਈਨ ਖੰਨਾ (ਪਰਮਜੀਤ ਸਿੰਘ ਧੀਮਾਨ) : ਅੱਜ ਕੋਵਿਡ-19 ਦੀ ਲਪੇਟ ‘ਚ ਖੰਨਾ ਦੇ ਮੁਹੱਲਾ ਆਹਲੂਵਾਲੀਆ ਨੇੜੇ ਮੰਦਰ ਕਰਮੀ ਸ਼ਿਵਾਲਾ ਵਿਖੇ 13 ਵਰਿਆਂ ਦੀ ਲੜਕੀ ਦੇ ਆ ਜਾਣ ਕਾਰਨ ਸ਼ਹਿਰ ਵਿਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਮੰਦਰ ਦੇ ਨਜ਼ਦੀਕ ਰਹਿੰਦੇ ਪਰਿਵਾਰContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) : ਅੱਜ ਇੱਥੇ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਜ਼ਿਲਾ ਪ੍ਰਧਾਨ ਕਾ. ਭਜਨ ਸਿੰਘ ਸਮਰਾਲਾ ਤੇ ਜ਼ਿਲਾ ਜਰਨਲ ਸਕੱਤਰ ਕਾ. ਬਲਬੀਰ ਸਿੰਘ ਸੁਹਾਵੀ ਨੇ ਦੱਸਿਆ ਕਿ ਸੂਬਾ ਕਮੇਟੀ ਦੇ ਸੱਦੇ ‘ਤੇ ਜ਼ਿਲਾ ਲੁਧਿਆਣਾ ਵਿਖੇ ਜਨਤਕ ਜੱਥੇਬੰਦੀਆਂ ਦੇ ਆਗੂਆਂ ਵਲੋਂ ਲੋਕਾਂ ਹਿੱਤਾਂ ਨੂੰ ਮੁੱਖ ਰੱਖਦੇ ਹੋਏ 13Continue Reading

ਸੰਗਰੂਰ (ਅਜੈਬ ਸਿੰਘ ਮੋਰਾਂਵਾਲੀ ) ਸੁਨਾਮ ਪ੍ਰਦੀਪ ਮਾਨਨ ਸਾਬਕਾ ਰਾਸ਼ਟਰੀ ਕਾਰਜਕਾਰੀ ਪ੍ਰਧਾਨ ਆਲ ਇੰਡੀਆ ਬ੍ਰਾਹਮਣ ਫੈਡਰੇਸ਼ਨ ਯੂਥ ਅਤੇ ਬ੍ਰਾਹਮਣ ਸਭਾ ਪੰਜਾਬ ਯੂਥ ਦੇ ਸੂਬਾ ਪ੍ਰਧਾਨ ਨੇ ਕਿਹਾ ਕਿ ਤਾਲਾਬੰਦੀ ਦੌਰਾਨ ਪੁਜਾਰੀਆਂ ਅਤੇ ਆਚਾਰੀਆ ਦੇ ਮੰਦਰ ਬੰਦ ਹੋਣ ਕਾਰਨ ਸਾਰਾ ਕੰਮ ਬੰਦ ਕਰ ਦਿੱਤਾ ਗਿਆ ਸੀ ਤਾਂ ਜੋ ਉਨ੍ਹਾਂ ਨੂੰ ਪੈਸੇContinue Reading