ਪੈਟਰੋਲ ਤੇ ਡੀਜ਼ਲ ਕੀਮਤਾਂ ‘ਚ ਵਾਧਾ ਸਰਕਾਰ ਦਾ ਲੋਕ ਵਿਰੋਧੀ ਫੈਸਲਾ : ਕਾ. ਇਕੋਲਾਹਾ
ਖੰਨਾ (ਪਰਮਜੀਤ ਸਿੰਘ ਧੀਮਾਨ) : ਕੇਂਦਰ ਅਤੇ ਪੰਜਾਬ ਦੀ ਸਰਕਾਰ ਵੱਲੋਂ ਕੋਰੋਨਾ ਵਾਇਰਸ (ਕੋਵਿਡ-19) ਦੌਰਾਨ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ‘ਚ ਕੀਤਾ ਬੇਤਹਾਸ਼ਾ ਵਾਧਾ ਪਹਿਲਾਂ ਹੀ ਮਹਿੰਗਾਈ ਦੀ ਮਾਰ ਝੱਲ ਰਹੀ ਜਨਤਾ ‘ਤੇ ਵਾਧੂ ਬੋਝ ਪਾ ਦਿੱਤਾ ਗਿਆ ਹੈ। ਇਸ ਨਾਲ ਜਨਤਾ ਦਾ ਹੋਰ ਕੰਚੂਮਰ ਨਿਕਲ ਜਾਵੇਗਾ। ਇਹ ਪ੍ਰਗਟਾਵਾ ਸੀ.Continue Reading






























