News (Page 487)

ਖੰਨਾ ਦੇ ਵੱਖ ਵੱਖ ਕੋਰੰਟੀਨ ਸੈਂਟਰਾਂ ‘ਚ ਕੀਤਾ ਇਕਾਂਤਵਾਸ, ਲੋਕਾਂ ਰਾਹਤ ਕੀਤੀ ਮਹਿਸੂਸ ਖੰਨਾ (ਪਰਮਜੀਤ ਸਿੰਘ ਧੀਮਾਨ) : ਸ਼੍ਰੀ ਨੰਦੇੜ ਸਾਹਿਬ ਤੋਂ ਵਾਪਸ ਪਰਤੇ ਖੰਨਾ ਇਲਾਕੇ ਦੇ 9 ਸ਼ਰਧਾਲੂਆਂ ਦੀ ਰਿਪੋਰਟ ਦੇਰ ਰਾਤ ਆਈ। ਜਿਨਾਂ ਵਿਚੋਂ 1 ਸ਼ਰਧਾਲੂ ਦੀ ਰਿਪੋਰਟ ਪੋਜ਼ਟਿਵ ਆਈ ਤੇ 8 ਸ਼ਰਧਾਲੂਆਂ ਦੀ ਰਿਪੋਰਟ ਨੈਗਟਿਵ ਆਉਣ ਨਾਲContinue Reading

ਸੁਨਾਮ  7 ਮਈ (ਅਜੈਬ ਸਿੰਘ ਮੋਰਾਂਵਾਲੀ )  ਇੱਕ ਨੌਜਵਾਨ ਦੀ ਮਿਲੀ ਲਾਸ਼ ਦੇ ਕਤਲ ਦਾ ਮਾਮਲਾ ਪੁਲਸ ਵੱਲੋਂ ਸੁਲਝਾ ਲਿਆ ਗਿਆ   ਡੀਐੱਸਪੀ ਸੁਖਵਿੰਦਰ ਪਾਲ ਸਿੰਘ  ਨੇ ਦੱਸਿਆ ਕਿ ਲਾਸ਼ ਜਖੇਪਲ ਪਿੰਡ ਵਿੱਚ ਛੱਪੜ ਚੋਂ ਮਿਲੀ ਸੀ ।ਜਿਸ ਸਬੰਧੀ ਉਨ੍ਹਾਂ ਵੱਲੋਂ ਅਣਪਛਾਤੇ ਵਿਅਕਤੀਆਂ ਤੇ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਪੁਲਿਸContinue Reading

ਸੰਗਰੂਰ /ਸੁਨਾਮ (ਅਜੈਬ ਸਿੰਘ ਮੋਰਾਂਵਾਲੀ ) ਨਾਗਰਿਕਤਾ ਸੋਧ ਕਾਨੂੰਨ ਕੌਮੀ ਨਾਗਰਿਕਤਾ ਰਜਿਸਟਰ ਤੇ ਕੌਮੀ ਜਨਸੰਖਿਆ ਰਜਿਸਟਰ ਵਰਗੇ ਕਾਲੇ ਕਾਨੂੰਨ ਰੱਦ ਕਰਾਏ ਜਾਣ ਆਦਿ ਸੁਆਲਾਂ ਤੇ ਸਰਗਰਮ ਵਿਦਿਆਰਥੀ ਨੌਜਵਾਨ ਔਰਤ ਤੇ ਮਨੁੱਖੀ ਅਧਿਕਾਰ ਕਾਰਕੁੰਨਾਂ ਦੀ ਗ੍ਰਿਫਤਾਰੀਆਂ ਦੇ ਖਿਲਾਫ ਗਰਭ ਅਵਸਥਾ ‘ਚ ਗ੍ਰਿਫਤਾਰ ਕੀਤੀ ਕਾਰਕੁੰਨ ਸਫੂਰਾ ਦੀ ਬਿਨਾਂ ਸ਼ਰਤ ਰਿਹਾਈ ਤੇ ਉਸContinue Reading

ਸੰਗਰੂਰ (ਅਜੈਬ ਸਿੰਘ ਮੋਰਾਂਵਾਲੀ ) ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੋਵਿਡ-19 ਦੀ ਮਹਾਂਮਾਰੀ ਦਾ ਪ੍ਰਭਾਵ ਘਟਾਉਣ ਅਤੇ ਲੋਕਾਂ ਨੂੰ ਜ਼ਰੂਰੀ ਵਸਤਾਂ ਤੇ ਸੁਵਿਧਾਵਾਂ ਪੁੱਜਦੀਆਂ ਕਰਨ ਲਈ ਸਮੇਂ-ਸਮੇਂ ‘ਤੇ ਜਾਰੀ ਕੀਤੇ ਗਏ ਹੁਕਮਾਂ ਤੇ ਦਿਸ਼ਾ-ਨਿਰਦੇਸ਼ਾਂ ਨੂੰ ਸੁਚੱਜੇ ਢੰਗ ਨਾਲ ਲਾਗੂ ਕਰਨ ਲਈ ਜ਼ਿਲਾ ਪ੍ਰਸ਼ਾਸਨ ਵੱਲੋਂContinue Reading

ਫ਼ਤਹਿਗੜ੍ਹ ਸਾਹਿਬ (ਸੂਦ) ਸੋਨੀ ਸਿੰਘ ਵਾਸੀ ਪਿੰਡ ਪੰਡਰਾਲੀ ਜੋ ਕਿ ਕਣਕ ਦੇ ਸੀਜ਼ਨ ਸਬੰਧੀ ਪੰਜਾਬ ਤੋਂ ਬਾਹਰ ਜਾ ਕੇ ਆਇਆ ਹੈ ਤੇ ਉਸ ਨੂੰ ਪਿੰਡ ਵਿਖੇ ਇਕਾਂਤਵਾਸ ਕਰਨ ਤੋਂ ਪਹਿਲਾਂ ਕਮਿਊਨਿਟੀ ਹੈੱਲਥ ਸੈਂਟਰ (ਸੀ.ਐਚ.ਸੀ.) ਚਨਾਰਥਲ ਕਲਾਂ ਵਿਖੇ ਇਕਾਂਤਵਾਸ ਵਿੱਚ ਰੱਖਿਆ ਗਿਆ ਸੀ, ਨੇ ਦੱਸਿਆ ਕਿ ਉਸ ਨੂੰ ਇਕਾਂਤਵਾਸ ਦੌਰਾਨ ਕਿਸੇContinue Reading

ਫ਼ਤਹਿਗੜ੍ਹ ਸਾਹਿਬ (ਸੂਦ) ਧਰਤੀ ਹੇਠਲੇ ਪਾਣੀ ਦਾ ਪੱਧਰ ਹੋਰ ਡਿੱਗਣ ਤੋਂ ਰੋਕਣ ਲਈ ਕਿਸਾਨਾਂ ਨੂੰ ਕਣਕ ਝੋਨੇ ਦੇ ਫ਼ਸਲੀ ਚੱਕਰ ਵਿੱਚੋਂ ਕੱਢ ਕੇ ਬਦਲਵੀਆਂ ਫ਼ਸਲਾਂ ਦੀ ਕਾਸ਼ਤ ਕਰਨ ਤੇ ਸਹਾਇਕ ਧੰਦੇ ਅਪਨਾਉਣ ਲਈ ਵੱਧ ਤੋਂ ਵੱਧ ਪ੍ਰੇਰਿਤ ਕੀਤਾ ਜਾਵੇ ਤਾਂ ਜੋ ਉਹ ਘੱਟ ਪਾਣੀ ਦੀ ਖਪਤ ਨਾਲ ਵੀ ਵਧੇਰੇ ਮੁਨਾਫਾContinue Reading

ਫ਼ਤਹਿਗੜ੍ਹ ਸਾਹਿਬ (ਸੂਦ)-ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਵਿਚਲੀਆਂ ਉਦਯੋਗਿਕ ਇਕਾਈਆਂ/ਸਨਅਤਾਂ ਨੂੰ ਕੋਰੋਨਾ ਤੋਂ ਬਚਾਅ ਸਬੰਧੀ ਸ਼ਰਤਾਂ ਦੇ ਆਧਾਰ ਉਤੇ ਖੋਲ੍ਹਣ ਦੇ ਹੁਕਮ ਜਾਰੀ ਕੀਤੇ ਗਏ ਹਨ ਤੇ ਇਨ੍ਹਾਂ ਸ਼ਰਤਾਂ ਵਿੱਚ ਇਕ ਸ਼ਰਤ ਇਹ ਵੀ ਹੈ ਕਿ 10 ਜਾਂ 10 ਤੋਂ ਜ਼ਿਆਦਾ ਵਿਅਕਤੀਆਂ ਦਾ ਇਕ ਸਮੇਂ ‘ਤੇ ਇਕੱਠ ਨਹੀਂ ਕੀਤਾ ਜਾ ਸਕੇਗਾContinue Reading

ਮੁਲਜ਼ਮ ਕੋਲੋਂ 10 ਲੱਖ ਰੁਪਏ ਅਤੇ ਚੋਰੀ ਲਈ ਵਰਤਿਆ ਮੋਟਰਸਾਈਕਲ ਬਰਾਮਦ ਫ਼ਤਹਿਗੜ੍ਹ ਸਾਹਿਬ (ਸੂਦ)-ਪ੍ਰਦੀਪ ਸਟੀਲ ਐਂਡ ਐਗਰੋ ਇੰਡਸਟਰੀਜ਼ ਨੇੜੇ ਪ੍ਰਿੰਸ ਕੰਡਾ, ਅਮਲੋਹ ਰੋਡ, ਮੰਡੀ ਗੋਬਿੰਦਗੜ੍ਹ ਦੇ ਦਫ਼ਤਰ ਵਿੱਚੋਂ ਬੀਤੀ 17 ਮਾਰਚ ਨੂੰ ਹੋਈ 28 ਲੱਖ ਰੁਪਏ ਦੀ ਚੋਰੀ ਦੇ ਕੇਸ ਸਬੰਧੀ ਜ਼ਿਲ੍ਹਾ ਪੁਲੀਸ ਨੇ ਮੁਲਜ਼ਮ ਹਰਵਿੰਦਰ ਸਿੰਘ ਉਰਫ਼ ਕਾਲਾ, ਵਾਸੀContinue Reading

ਫ਼ਤਹਿਗੜ੍ਹ ਸਾਹਿਬ (ਸੂਦ)-ਕਮਿਊਨਿਟੀ ਹੈੱਲਥ ਸੈਂਟਰ (ਸੀ.ਐੱਚ.ਸੀ.) ਚਨਾਰਥਲ ਕਲਾਂ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਰਮਿੰਦਰ ਕੌਰ ਨੇ ਦੱਸਿਆ ਕਿ ਕੋਰੋਨਾ ਤੋਂ ਬਚਾਅ ਸਬੰਧੀ ਸਾਰੀਆਂ ਸਾਵਧਾਨੀਆਂ ਨੂੰ ਯਕੀਨੀ ਬਣਾਉਂਦਿਆਂ ਬੱਚਿਆਂ ਦਾ ਟੀਕਾਕਰਨ, ਗਰਭਵਤੀ ਔਰਤਾਂ ਦਾ ਚੈੱਕਅੱਪ, ਆਦਿ ਸਮੇਤ ਵੱਖ ਵੱਖ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਇਸ ਦੇ ਨਾਲ ਨਾਲ ਹਸਪਤਾਲਾਂContinue Reading

ਹਸਪਤਾਲਾਂ ਵਿਚ ਹੁਣ ਡਾਕਟਰੀ ਅਮਲੇ ਲਈ ਨਿੱਜੀ ਰੱਖਿਅਕ ਸਮੱਗਰੀ ਦੀ ਘਾਟ ਨਹੀਂ ਵਾਸ਼ਿੰਗਟਨ (ਹੁਸਨ ਲੜੋਆ ਬੰਗਾ)— ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਕੋਰੋਨਾਵਾਇਰਸ ਮਹਾਮਾਰੀ ਦਾ ਹਮਲਾ ਪਰਲ ਬੰਦਰਗਾਹ ‘ਤੇ ਜਪਾਨੀ ਹਮਲੇ ਤੇ 9/11 ਅੱਤਵਾਦੀ ਹਮਲੇ ਤੋਂ ਵੀ ਭਿਆਨਕ ਹੈ। ਇਸ ਦੇ ਨਾਲ ਹੀ ਚੀਨ ਦੀ ਅਲੋਚਨਾ ਨੂੰ ਦੁਹਰਾਉਂਦਿਆਂ ਉਨਾਂContinue Reading