News (Page 488)

ਅਮਰੀਕੀ ਕੰਪਨੀਆਂ ਨੇ ਅਪ੍ਰੈਲ ਮਹੀਨੇ ਵਿਚ 2 ਕਰੋੜ ਤੋਂ ਵਧੇਰੇ ਲੋਕਾਂ ਨੂੰ ਨੌਕਰੀਆਂ ਤੋਂ ਕੱਢਿਆ ਹੈ। ਅਮਰੀਕਾ (ਨੀਟਾ ਮਾਛੀਕੇ / ਕੁਲਵੰਤ ਧਾਲੀਆਂ)- ਕੋਰੋਨਾ ਵਾਇਰਸ ਦਾ ਕਹਿਰ ਅਮਰੀਕੀ ਅਰਥਵਿਵਸਥਾ ਦੇ ਲਈ ਬਹੁਤ ਭਾਰੀ ਪੈ ਰਿਹਾ ਹੈ। ਜਾਣਕਾਰਾਂ ਦਾ ਮੰਨਣਾ ਹੈ ਕਿ ਅਮਰੀਕੀ ਕੰਪਨੀਆਂ ਨੇ ਅਪ੍ਰੈਲ ਮਹੀਨੇ ਵਿਚ 2 ਕਰੋੜ ਤੋਂ ਵਧੇਰੇContinue Reading

ਅਮਰੀਕਾ (ਨੀਟਾ ਮਾਛੀਕੇ / ਕੁਲਵੰਤ ਧਾਲੀਆਂ)– ਅਮਰੀਕਾ ਦੀ ਰਾਜਧਾਨੀ ਵਾਸ਼ਿੰਗਟਨ ਸਥਿਤ ਭਾਰਤੀ ਦੂਤਾਵਾਸ ਨੇ ਦੱਸਿਆ ਕਿ ਵਿਦੇਸ਼ੀ ਨਾਗਰਿਕਾਂ ਲਈ ਜਾਰੀ ਸਾਰੇ ਵੀਜ਼ਾ ਅਤੇ ਵਿਦੇਸ਼ਾਂ ਵਿਚ ਰਹਿ ਰਹੇ ਭਾਰਤੀ ਮੂਲ ਦੇ ਲੋਕਾਂ ਲਈ OCI (Overseas Citizenship of India) ਕਾਰਡ ਵੀਜ਼ਾ ਮੁਕਤ ਯਾਤਰਾ ਨੂੰ ਉਦੋਂ ਤੱਕ ਲਈ ਰੱਦ ਕਰ ਦਿੱਤਾ ਗਿਆ ਹੈContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ)ਜ਼ਿਲ੍ਹਾ ਪੁਲਿਸ ਨੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ’ਚ ਬਾਹਰੋਂ ਆਉਣ ਵਾਲੇ ਵਿਅਕਤੀਆਂ ’ਤੇ ਕੋਵਿਡ-19 ਦੇ ਮੱਦੇਨਜ਼ਰ ਨਿਗਰਾਨੀ ਰੱਖਣ ਲਈ ਅੱਜ ਸਟੋਪ ਕੋਵਿਡ-19 (ਸਰਵੇਲੈਂਸ ਆਫ਼ ਟ੍ਰੈਵਲਰਜ਼ ਆਨਲਾਈਨ ਪੋਰਟਲ) ਐਪ ਜਾਰੀ ਕੀਤੀ ਹੈ, ਜਿਸ ਤਹਿਤ ਜ਼ਿਲ੍ਹਾ ਪੁਲਿਸ ਦੇ ਸਾਰੇ 14 ਨਾਕਿਆਂ ’ਤੇ ਟੈਬ ਰਾਹੀਂ ਬਾਹਰੋਂ ਆਉਣ ਵਾਲੇContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਾਹਰਲੇ ਰਾਜਾਂ ਜ਼ਿਲ੍ਹੇ ’ਚ ਮੌਜੂਦ ਵਿਅਕਤੀਆਂ ਨੂੰ ਉਨ੍ਹਾਂ ਦੇ ਘਰ ਭੇਜਣ ਦੀ ਪਹਿਲ ਕਦਮੀ ਤਹਿਤ ਅੱਜ 16 ਹੋਰ ਵਿਅਕਤੀਆਂ ਨੂੰ ਜੰਮੂ-ਕਸ਼ਮੀਰ ਲਈ ਰਵਾਨਾ ਕੀਤਾ ਗਿਆ। ਸ੍ਰੀ ਜੌਹਲ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ’ਚੋਂ 403 ਵਿਅਕਤੀਆਂ ਨੂੰ ਕਸ਼ਮੀਰ ਭੇਜਿਆ ਜਾ ਚੁੱਕਾ ਹੈ,Continue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਸੰਤ ਉਂਕਾਰ ਸਿੰਘ ਹਸਪਤਾਲ ਪਿੰਡ ਮਹਿਤਪੁਰ ਉਲੱਧਣੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸਫ਼ਾਈ ਅਤੇ ਸੇਵਾਦਾਰ ਕਰਮਚਾਰੀਆਂ ਨੂੰ ਸਰਬੱਤ ਭਲਾ ਚੈਰੀਟੇਬਲ ਟਰੱਸਟ ਦੇ ਪ੍ਰਧਾਨ ਡਾ਼ ਐਸ ਪੀ ਸਿੰਘ ਓਬਰਾਏ ਦੇ ਮਾਨਵਤਾ ਦੀ ਸੇਵਾ ਲਈ ਚਲਾਏ ਮਿਸ਼ਨ ਹੇਠ ਤਜਿੰਦਰ ਸਿੰਘ ਸੈਣੀ ਮੈਂਬਰ ਵਲੋਂ ਰਾਸ਼ਨ ਦੀਆਂ ਕਿੱਟਾਂContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਐਸ ਡੀ ਐਮ ਜਗਦੀਸ਼ ਸਿੰਘ ਜੌਹਲ ਨੇ ਜ਼ਿਲ੍ਹਾ ਮੈਜਿਸਟ੍ਰੇਟ ਦੇ 2 ਮਈ ਤੋਂ ਲਾਗੂ ਹੋਏ ਹੁਕਮਾਂ ’ਚ ਦਰਜ ਸੂਚੀ ਤੋਂ ਬਾਹਰ ਜਾ ਕੇ ਦੁਕਾਨਾਂ ਖੋਲ੍ਹਣ ਵਾਲੇ ਦੁਕਾਨਦਾਰਾਂ ਨੂੰ ਕਾਰਵਾਈ ਦੀ ਚਿਤਾਵਨੀ ਦਿੱਤੀ ਗਈ ਹੈ। ਉਨ੍ਹਾਂ ਅੱਜ ਇੱਥੇ ਆਖਿਆ ਕਿ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ’ਤੇContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਵਿਨੈ ਬਬਲਾਨੀ ਨੇ ਜ਼ਿਲ੍ਹੇ ਵਿਚ 7 ਮਈ ਤੋਂ ਸ਼ਰਾਬ ਦੇ ਠੇਕਿਆਂ ਨੂੰ ਖੋਲ੍ਹਣ ਦੇ ਹੁਕਮ ਜਾਰੀ ਕਰਦੇ ਹੋਏ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤਕ ਖੋਲ੍ਹਣ ਦੀ ਆਗਿਆ ਦਿੱਤੀ ਹੈ। ਅੱਜ ਸ਼ਾਮ ਨੂੰ ਜਾਰੀ ਹੁਕਮਾਂ ਮੁਤਾਬਕ ਸ਼ਰਾਬ ਦੀContinue Reading

ਅੰਮ੍ਰਿਤਸਰ, (ਮੀਡੀਆ ਬਿਊਰੋ ) ਸ. ਬਲਬੀਰ ਸਿੰਘ ਸਿੱਧੂ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਪੰਜਾਬ ਅੱਜ ਅੰਮ੍ਰਿਤਸਰ ਵਿਚ ਕੋਵਿਡ-19 ਦੀ ਰੋਕਥਾਮ ਲਈ ਕੀਤੇ ਗਏ ਪ੍ਰਬੰਧਾਂ ਅਤੇ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਪੁੱਜੇ, ਇਸ ਮੌਕੇ ਉਨਾਂ ਵੱਲੋਂ ਲੋਕ ਸਭਾ ਮੈਂਬਰ, ਵਿਧਾਇਕ ਸਾਹਿਬਾਨ, ਜਿਲਾ ਅਧਿਕਾਰੀਆਂ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) : ਪਹਿਲਾ ਹੀ ਮਹਿੰਗਾਈ ਦੀ ਮਾਰ ਝੱਲਦਿਆਂ ਅਤੇ ਕਰੋਨਾ ਵਾਇਰਸ ਵਰਗੀ ਮਹਾਂਮਾਰੀ ਕਾਰਨ ਲੱਗੇ ਕਰਫਿਊ ਦੌਰਾਨ ਪੰਜਾਬ ਸਰਕਾਰ ਵੱਲੋਂ ਪਟਰੋਲ ਤੇ ਡੀਜ਼ਲ ਦੀਆਂ ਕੀਮਤਾਂ ‘ਚ ਕੀਤੇ ਵਾਧੇ ਨੂੰ ਵੱਖ ਵੱਖ ਜੱਥੇਬੰਦੀਆਂ ਨੇ ਲੋਕ ਵਿਰੋਧੀ ਕਰਾਰ ਦਿੱਤਾ। ਇਸ ਸਬੰਧੀ ਬੋਲਦਿਆਂ ਸੀਪੀਐਮ ਤਹਿਸੀਲ ਸਮਰਾਲਾ ਦੇ ਸਕੱਤਰ ਕਾ. ਹਰਪਾਲContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) ਅੱਜ ਇਥੇ ਰਾਜ ਮਿਸਤਰੀ ਵੱਲੋਂ ਲੇਬਰ ਵਿਭਾਗ ਅਤੇ ਪੰਜਾਬ ਕੰਸਟ੍ਰਕਸ਼ਨ ਵੈਲਫ਼ੇਅਰ ਬੋਰਡ ਖਿਲਾਫ਼ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਬੋਲਦਿਆਂ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਮਲਕੀਤ ਸਿੰਘ ਅਤੇ ਚਰਨਜੀਤ ਸਿੰਘ ਨੇ ਦੱਸਿਆ ਪੰਜਾਬ ‘ਚ ਲਾਕਡਾਊਨ ਕਾਰਨ ਪੰਜਾਬ ਸਰਕਾਰ ਵੱਲੋਂ ਰਜਿਸਟਰਡ ਲਾਭਪਾਤਰੀਆਂ ਨੂੰ 3-3 ਹਜ਼ਾਰ ਦੀਆਂ ਦੋ ਕਿਸ਼ਤਾਂContinue Reading