News (Page 489)

ਖੰਨਾ (ਪਰਮਜੀਤ ਸਿੰਘ ਧੀਮਾਨ) : ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਦੀ ਅਹਿਮ ਮੀਟਿੰਗ ਜ਼ਿਲਾ ਪ੍ਰਧਾਨ ਸਤਵੀਰ ਸਿੰਘ ਰੌਣੀ, ਜਨਰਲ ਸਕੱਤਰ ਪਰਮਿੰਦਰ ਚੌਹਾਨ, ਸੂਬਾ ਮੀਤ ਪ੍ਰਧਾਨ ਸੁਖਦੇਵ ਬੈਨੀਪਾਲ, ਸੂਬਾ ਸਕੱਤਰ ਗੁਰਦੀਪ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਆਨਲਾਈਨ ਆਯੋਜਤ ਹੋਈ। ਮੀਟਿੰਗ ਦੌਰਾਨ ਜ਼ਿਲੇ ਦੇ ਸਿੱਖਿਆ ਅਧਿਕਾਰੀਆਂ ਵਲੋਂ ਅਧਿਆਪਕਾਂ ਨੂੰ ਸਕੂਲ ਖੋਲ ਕੇ ਦਾਖ਼ਲਾContinue Reading

ਸੰਗਰੂਰ (ਅਜੈਬ ਸਿੰਘ ਮੋਰਾਂਵਾਲੀ )ਜ਼ਿਲਾ ਮੈਜਿਸਟਰੇਟ ਸ਼੍ਰੀ ਘਨਸ਼ਿਆਮ ਥੋਰੀ ਨੇ ਜ਼ਿਲੇ ਵਿੱਚ ਕੁਝ ਥਾਈਂ ਇਕਾਂਤਵਾਸ ਵਿੱਚ ਰਹਿਣ ਲਈ ਲਾਜ਼ਮੀ ਕਰਾਰ ਦਿੱਤੇ ਗਏ ਵਸਨੀਕਾਂ ਦੁਆਰਾ ਇਕਾਂਤਵਾਸ ਨਿਯਮਾਂ ਦੀ ਉਲੰਘਣਾ ਕੀਤੇ ਜਾਣ ਦੇ ਮਾਮਲੇ ਦਾ ਗੰਭੀਰ ਨੋਟਿਸ ਲਿਆ। ਜ਼ਿਲਾ ਮੈਜਿਸਟਰੇਟ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਜ਼ਿਲਾ ਪੁਲਿਸ ਨੇ  3 ਵਿਅਕਤੀਆਂ ਖਿਲਾਫ਼ ਪੁਲਿਸContinue Reading

ਫਤਿਹਗੜ੍ਹ ਸਾਹਿਬ (ਮੀਡੀਆ ਬਿਊਰੋ ) ਬੀਬੀ ਅਮਰਪਾਲ ਕੌਰ ਸੁਪਤਨੀ ਸ. ਗੋਬਿੰਦ ਸਿੰਘ ਲੋਂਗੌਵਾਲ ਪ੍ਰਧਾਨ ਸ਼ੋ੍ਰਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦਾ ਬੀਤੇ ਦਿਨੀ ਹੋਏ ਅਚਾਨਕ ਅਕਾਲ ਚਲਾਣੇ ਉਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ, ਸ. ਇਕਬਾਲ ਸਿੰਘ ਟਿਵਾਣਾ, ਸ. ਜਸਕਰਨ ਸਿੰਘ ਕਾਹਨਸਿੰਘ ਵਾਲਾ, ਸ. ਕੁਸ਼ਲਪਾਲ ਸਿੰਘ ਮਾਨ, ਪੌ.Continue Reading

ਸੰਗਰੂਰ 6 ਅਪ੍ਰੈਲ (ਅਜੈਬ ਸਿੰਘ ਮੋਰਾਂ ਵਾਲੀ ) <ਕਰੋਨਾ ਦੀ ਮਹਾਂਮਾਰੀ ਫੈਲਣ ਕਾਰਨ ਆਮ ਜਨ-ਜੀਵਨ ਪੂਰੀ ਤਰ੍ਹਾਂ ਠੱਪ ਹੋ ਕੇ ਰਹਿ ਗਿਆ ਹੈ। ਇਸ ਦੇ ਚਲਦਿਆਂ ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਵੱਲੋਂ ਵਿਦਿਆਰਥੀਆਂ ਦੇ ਭਵਿੱਖ ਨੂੰ ਧਿਆਨ ਵਿੱਚ ਰੱਖਦਿਆਂ 23 ਮਾਰਚ ਤੋਂ ਹੀ ਪ੍ਰਿੰਸੀਪਲ ਡਾ. ਅਮਨਦੀਪ ਕੌਰ ਦੀ ਯੋਗ ਅਗਵਾਈContinue Reading

ਸੰਗਰੂਰ ( ਅਜੈਬ ਸਿੰਘ ਮੋਰਾਂਵਾਲੀ ) ਤੀਸਰੇ ਪਾਤਿਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਥਾਨਿਕ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵੱਲੋਂ ਇੰਟਰਨੈੱਟ ਦੇ ਜੂਮ ਮਾਧਿਅਮ ਰਾਹੀਂ ਸੰਗਤਾਂ ਨੂੰ ਜੋੜਣ ਦੇ ਉਪਰਾਲੇ ਅਧੀਨ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ। ਸ੍ਰ ਗੁਰਿੰਦਰ ਸਿੰਘ ਗੁਜਰਾਲ, ਸ੍ਰ ਪ੍ਰੀਤਮ ਸਿੰਘ, ਸ੍ਰ ਦਲਵੀਰ ਸਿੰਘ ਬਾਬਾContinue Reading

ਸੰਗਰੂਰ (ਅਜੈਬ ਸਿੰਘ ਮੋਰਾਂਵਾਲੀ ) ਬੀਤੇ ਦਿਨੀਂ ਸੰਗਰੂਰ ਜ਼ਿਲੇ ’ਚ ਕੋਰੋਨਾਵਾਇਰਸ ਤੋਂ ਪਾਜਿਟਿਵ ਪਾਏ ਜਾਣ ਵਾਲੇ ਵਿਅਕਤੀਆਂ ਖਿਲਾਫ਼ ਸੋਸ਼ਲ ਮੀਡੀਆ ’ਤੇ ਝੂਠੀਆਂ ਅਫ਼ਵਾਹਾਂ ਫੈਲਾਉਣ ਦੇ ਮਾਮਲੇ ਦਾ ਗੰਭੀਰ ਨੋਟਿਸ ਲੈਂਦਿਆਂ ਜ਼ਿਲਾ ਮੈਜਿਸਟਰੇਟ ਸ਼੍ਰੀ ਘਨਸ਼ਿਆਮ ਥੋਰੀ ਨੇ ਜ਼ਿਲਾ ਪੁਲਿਸ ਮੁਖੀ ਨੂੰ ਅਜਿਹੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਅਮਲ ’ਚContinue Reading

ਫ਼ਤਹਿਗੜ੍ਹ ਸਾਹਿਬ (ਸੂਦ)-ਜ਼ਿਲ੍ਹੇ ਵਿੱਚ ਵੱਖ-ਵੱਖ ਥਾਈਂ ਕੋਰੋਨਾ ਤੋਂ ਬਚਾਅ ਸਬੰਧੀ ਇਕਾਂਤਵਾਸ ਕੀਤੇ ਵਿਅਕਤੀਆਂ ਨੂੰ ਸਾਰੀਆਂ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਤੇ ਕਿਸੇ ਨੂੰ ਵੀ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾ ਰਹੀ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ ਦੱਸਿਆ ਕਿ ਪ੍ਰਸ਼ਾਸਨਿਕ ਅਧਿਕਾਰੀਆਂ ਨੇContinue Reading

ਫਤਿਹਗੜ੍ਹ ਸਾਹਿਬ (ਸੂਦ)-ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੂਬੇ ਭਰ ਵਿੱਚ ਹਰ ਮਹੱਲੇ ,ਪਿੰਡ ਅਤੇ ਕਸਬੇ ਵਿੱਚ ਆਮ ਲੋਕਾਂ ਨੂੰ ਕੋਵਿਡ -19 ਦੀ ਰੋਕਥਾਮ ਅਤੇ ਸਾਵਧਾਨੀਆਂ ਤੋਂ ਜਾਣੂ ਕਰਵਾਉਣ ਲਈ ਫਰੰਟ ਲਾਈਨ ਵਰਕਰ ਜਿਨ੍ਹਾਂ ਵਿਚ ਮਲਟੀਪਰਪਜ਼ ਹੈਲਥ ਵਰਕਰ ਅਤੇ ਮਲਟੀਪਰਪਜ ਹੈਲਥ ਸੁਪਰਵਾਈਜਰ ਸ਼ਾਮਲ ਹਨ ,ਆਪਣੀ ਜਿੰਮੇਵਾਰੀ ਬਾਖੂਬੀContinue Reading

ਫ਼ਤਹਿਗੜ੍ਹ ਸਾਹਿਬ (ਸੂਦ)-ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਜ਼ਿਲ੍ਹੇ ਵਿੱਚ ਲਾਏ ਗਏ ਕਰਫਿਊ ਦੌਰਾਨ ਹੁਣ ਤੱਕ ਨਿਯਮਾਂ ਦੀ ਉਲੰਘਣਾ ਸਬੰਧੀ 311 ਕੇਸ ਦਰਜ ਕੀਤੇ ਗਏ ਹਨ, ਜਿਨ੍ਹਾਂ ਵਿੱਚ ਕਰਫਿਊ ਦੀ ਉਲੰਘਣਾ ਦੇ 301 ਕੇਸ ਸ਼ਾਮਲ ਹਨ ਤੇ 502 ਵਿਅਕਤੀਆਂ ਨੂੰ ?ਗ੍ਰਿਫਤਾਰ ਕੀਤਾ ਗਿਆ ਹੈ ਅਤੇ ਕੁੱਲ 172 ਵਾਹਨ ਜ਼ਬਤContinue Reading

ਫ਼ਤਹਿਗੜ੍ਹ ਸਾਹਿਬ (ਸੂਦ)-ਕੇਂਦਰੀ ਸਹਿਕਾਰੀ ਬੈਂਕ, ਫਤਹਿਗੜ੍ਹ ਸਾਹਿਬ ਵੱਲੋਂ ਜਿਲ਼੍ਹੇ ਦੀਆਂ ਖੇਤੀਬਾੜੀ ਸਹਿਕਾਰੀ ਸਭਾਵਾਂ, ਜਿਨ੍ਹਾਂ ਵਿੱਚ ਫਤਹਿਗੜ੍ਹ ਨਿਊਆਂ, ਖਮਾਣੋਂ ਕਲਾਂ, ਸੰਘੋਲ, ਕੋਟਲਾ ਪੀਰਜੈਨ, ਬਧੌਛੀ ਕਲਾਂ, ਸਲੇਮਪੁਰ, ਬੁੱਗਾ ਕਲਾਂ, ਮੂਲੇਪੁਰ, ਆਦਮਪੁਰ ਅਤੇ ਫਾਜ਼ੁਲਾਪੁਰ ਸ਼ਾਮਲ ਹਨ, ਵਿੱਚ ਪਿੰਡਾਂ ਦੇ ਲੋਕਾਂ ਦੀਆਂ ਨਕਦੀ ਨੂੰ ਲੈ ਕੇ ਸਮੱਸਿਆਵਾਂ ਦੇ ਹੱਲ ਲਈ ਮਾਈਕਰੋ ਏ.ਟੀ.ਐਮ. ਲਗਵਾਏ ਗਏContinue Reading