News (Page 49)

ਚੰਡੀਗੜ੍ਹ, ਮੀਡੀਆ ਬੀਊਰੋ: ਸੀਨੀਅਰ ਅਕਾਲੀ ਆਗੂ ਤੇ ਸਾਬਕਾ ਮੰਤਰੀ ਪੰਜਾਬਬਿਕਰਮ ਸਿੰਘ ਮਜੀਠੀਆ (Bikram Singh Majithia) ਡਰੱਗ ਕੇਸ ‘ਚ ਚੰਨੀ ਸਰਕਾਰ ਵੱਲੋਂ ਗਠਿਤ ਕੀਤੀ ਗਈ ਐੱਸਆਈਟੀ (SIT) ਬਦਲ ਦਿੱਤੀ ਗਈ ਹੈ। ਹੁਣ ਇਸ ਕੇਸ ਦੀ ਜਾਂਚ ਏਆਈਜੀ ਐੱਸ ਰਾਹੁਲ ਦੀ ਅਗਵਾਈ ਵਾਲੀ ਐਸਆਈਟੀ ਕਰੇਗੀ। ਇਸ ਟੀਮ ‘ਚ ਏਆਈਜੀ ਗੁਰਸ਼ਰਨ ਸਿੰਘ ਸੰਧੂ,Continue Reading

ਚੰਡੀਗੜ੍ਹ, ਮੀਡੀਆ ਬੀਊਰੋ: ਪੰਜਾਬ ਵਿੱਚ ਆਮ ਆਦਮੀ ਪਾਰਟੀ (AAP) ਦੀ ਸਰਕਾਰ ਬਣਨ ਤੋਂ ਬਾਅਦ ਚੰਡੀਗੜ੍ਹ ਪ੍ਰਸ਼ਾਸਨ ਵਿੱਚ ਹਲਚਲ ਮਚ ਗਈ ਹੈ। ਅਗਲੇ ਇੱਕ ਮਹੀਨੇ ਵਿੱਚ ਯੂਟੀ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ ਹੋਵੇਗਾ। ਪੀਸੀਐਸ ਪੱਧਰ ਦੇ ਅਫਸਰਾਂ ਦੀ ਅਦਲਾ-ਬਦਲੀ ਦੀ ਖੇਡ ਫਿਲਹਾਲ ਜਾਰੀ ਰਹੇਗੀ। ਚਾਰ ਹੋਰ ਪੀਸੀਐਸ ਅਧਿਕਾਰੀ ਇਸ ਹਫ਼ਤੇ ਪੰਜਾਬ ਪਰਤਣਗੇ।Continue Reading

ਮੋਹਾਲੀ, ਮੀਡੀਆ ਬੀਊਰੋ: ਇੱਥੇ ਆਮ ਆਦਮੀ ਪਾਰਟੀ ਦੇ ਲੀਡਰ ਦੀ ਕਾਰ ਦੇ ਸ਼ੀਸ਼ੇ ਭੰਨ੍ਹ ਦਿੱਤੇ ਗਏ। ਇਹ ਕਾਰ ‘ਆਪ’ ਲੀਡਰ ਤੇ ਸਾਬਕਾ ਕੌਂਸਲਰ ਗੁਰਮੁੱਖ ਸਿੰਘ ਸੋਹਲ ਦੀ ਹੈ। ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਤੁਰੰਤ ਬਾਅਦ ਕਾਰ ਦੇ ਸ਼ੀਸ਼ੇ ਭੰਨ੍ਹਣ ਦੀ ਘਟਨਾ ਨੂੰ ਬਦਲਾਖੋਰੀ ਨਾਲ ਜੋੜ ਕੇContinue Reading

ਭਗਵਾਨ ਵਾਲਮੀਕਿ ਬਾਰੇ ਝੂਠਾ ਪ੍ਰਚਾਰ ਕਰਨ ਲਈ ਲੁਧਿਆਣਾ, ਮੀਡੀਆ ਬੀਊਰੋ: ਭਗਵਾਨ ਵਾਲਮੀਕੀ ਜੀ ਸਬੰਧੀ ਸੋਸ਼ਲ ਮੀਡੀਆ ‘ਤੇ ਗ਼ਲਤ ਪ੍ਰਚਾਰ ਕਰ ਕੇ ਵਾਲਮੀਕਿ ਸਮਾਜ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਚੱਲਦੇ ਥਾਣਾ ਕੋਤਵਾਲੀ ਦੀ ਪੁਲਿਸ ਨੇ ਉੱਤਰ ਪ੍ਰਦੇਸ਼ ਦੇ ਵਰਿੰਦਾਵਨ ਮਥੁਰਾ ਦੇ ਰਹਿਣ ਵਾਲੇ ਅਨੀਰੁੱਧਾਚਾਰੀਆ ਖਿਲਾਫ਼ ਕੇਸ ਦਰਜ ਕੀਤਾ ਹੈ।Continue Reading

ਚੰਡੀਗੜ੍ਹ, ਮੀਡੀਆ ਬੀਊਰੋ: ਪੰਜਾਬ ਤੋਂ ਰਾਜ ਸਭਾ ਦੀਆਂ ਦੋ-ਸਾਲਾ ਚੋਣਾਂ ਲਈ ਭਾਰਤ ਦੇ ਚੋਣ ਕਮਿਸ਼ਨ (539) ਵੱਲੋਂ ਜਾਰੀ ਸਮਾਂ-ਸੂਚੀ ਮੁਤਾਬਕ ਨਾਮਜ਼ਦਗੀਆਂ ਪੱਤਰ ਭਰਨ ਦੀ ਆਖਰੀ ਮਿਤੀ ਕੱਲ੍ਹ ਭਾਵ 21 ਮਾਰਚ, 2022 ਨੂੰ ਹੈ ਪਰ ਅਜੇ ਤਕ ਆਪ ਆਦਮੀ ਪਾਰਟੀ ਨੇ ਇਸ ਬਾਰੇ ਕੋਈ ਐਲਾਨ ਨਹੀਂ ਕੀਤਾ ਕਿ ਕਿਹਡ਼ੇ ਨਾਂ ਰਾਜContinue Reading

ਚੰਡੀਗੜ੍ਹ, ਮੀਡੀਆ ਬੀਊਰੋ: ਕੋਰੇਨਾ ਮਹਾਮਾਰੀ ਦੀ ਤੀਜੀ ਲਹਿਰ ਹੁਣ ਰੁਕ ਗਈ ਹੈ। ਅਜਿਹੇ ‘ਚ ਲੋਕਾਂ ਨੇ ਹੁਣ ਸੁੱਖ ਦਾ ਸਾਹ ਲੈਣਾ ਸ਼ੁਰੂ ਕਰ ਦਿੱਤਾ ਹੈ। ਇਨਫੈਕਸ਼ਨ ਦਾ ਖਤਰਾ ਖਤਮ ਹੁੰਦੇ ਹੀ ਸਿਟੀ ਬਿਊਟੀਫੁੱਲ ਦੇ ਲੋਕਾਂ ਦੇ ਚਿਹਰਿਆਂ ‘ਤੇ ਮੁਸਕਰਾਹਟ ਫਿਰ ਤੋਂ ਪਰਤ ਰਹੀ ਹੈ। ਡਾ.ਵੀ.ਕੇ.ਨਾਗਪਾਲ, ਸੀਨੀਅਰ, ਜੀ.ਐਮ.ਐਸ.ਐਚ. ਸੈਕਟਰ-16 ਦਾ ਕਹਿਣਾContinue Reading

ਸੀਨੀਅਰ ਅਧਿਕਾਰੀਆਂ ਨੂੰ ਸੰਮਨ ਕਰਨ ਤੋਂ ਬਚਣ ਅਦਾਲਤਾਂ ਚੰਡੀਗੜ੍ਹ, ਮੀਡੀਆ ਬੀਊਰੋ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਪੱਸ਼ਟ ਕੀਤਾ ਹੈ ਕਿ ਅਦਾਲਤਾਂ ਨੂੰ ਆਮ ਤੌਰ ‘ਤੇ ਸੀਨੀਅਰ ਅਧਿਕਾਰੀਆਂ ਨੂੰ ਸੰਮਨ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਕਿਸੇ ਜ਼ਿਲ੍ਹੇ ਵਿੱਚ ਡਿਪਟੀ ਕਮਿਸ਼ਨਰਾਂ (DCs) ਦੁਆਰਾ ਪਾਸ ਕੀਤੇ ਹੁਕਮਾਂ ਦੇ ਸਬੰਧ ਵਿੱਚ ਕੋਈContinue Reading

ਚੰਡੀਗੜ੍ਹ, ਮੀਡੀਆ ਬੀਊਰੋ: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਵਿੱਚ ਪਾਰਟੀ ਵਿਧਾਇਕਾਂ ਨਾਲ ਵਰਚੁਅਲ ਮੀਟਿੰਗ ਕਰ ਰਹੇ ਹਨ। ਮੀਟਿੰਗ ਸ਼ੁਰੂ ਹੋ ਗਈ ਹੈ। ਚੋਣਾਂ ‘ਚ ਜ਼ਬਰਦਸਤ ਬਹੁਮਤ ਮਿਲਣ ਤੋਂ ਬਾਅਦ ਅਰਵਿੰਦ ਕੇਜਰੀਵਾਲ ਦੀ ਵਿਧਾਇਕਾਂ ਨਾਲ ਇਹ ਪਹਿਲੀ ਮੁਲਾਕਾਤ ਹੈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਕਿਹਾContinue Reading

ਬਣੇ ਕੈਬਨਿਟ ਮੰਤਰੀ ! ਅੰਮਿ੍ਤਸਰ, ਮੀਡੀਆ ਬੀਊਰੋ: ਹਲਕਾ ਅਜਨਾਲਾ ਤੋਂ ਆਮ ਆਦਮੀ ਪਾਰਟੀ ਦੀ ਟਿਕਟ ‘ਤੇ ਚੋਣ ਲੜ ਕੇ ਵਿਧਾਇਕ ਬਣੇ ਕੁਲਦੀਪ ਸਿੰਘ ਧਾਲੀਵਾਲ ਨੇ ਸ਼ਨਿਚਰਵਾਰ ਨੂੰ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕੀ। ਮੰਤਰੀ ਧਾਲੀਵਾਲ ਪਿੰਡ ਜਗਦੇਵ ਕਲਾਂ ਤੋਂ ਹਨ। ਕਿੱਸਾਕਾਰ ਹਾਸ਼ਮ ਸ਼ਾਹ ਵੀ ਇਸੇ ਪਿੰਡ ਤੋਂ ਸਨ। ਉਹ ਵਿਦਿਆਰਥੀ ਲਹਿਰContinue Reading

ਗੁਰਦਾਸਪੁਰ, ਮੀਡੀਆ ਬੀਊਰੋ: ਸੂਬੇ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਗਠਨ ਹੋ ਚੁੱਕਾ ਹੈ। ਰਾਜ ਭਵਨ ਵਿਚ 10 ਕੈਬਨਿਟ ਮੰਤਰੀਆਂ ਨੇ ਸਹੁੰ ਚੁੱਕ ਲਈ ਹੈ। ਉਨ੍ਹਾਂ ਜ਼ਿਲ੍ਹਿਆਂ ਤੇ ਹਲਕਿਆਂ ਦੇ ਲੋਕਾਂ ਵਿਚ ਖੁਸ਼ੀ ਹੈ ਜਿੱਥੋਂ ਦੀ ਨੁਮਾਇੰਦਗੀ ਇਹ ਮੰਤਰੀ ਕਰਨਗੇ। ਜਦਕਿContinue Reading