News (Page 490)

ਫ਼ਤਹਿਗੜ੍ਹ ਸਾਹਿਬ (ਸੂਦ)-ਜਿਲ੍ਹਾ ਮੈਜਿਸਟਰੇਟ, ਫ਼ਤਹਿਗੜ੍ਹ ਸਾਹਿਬ ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ ਵੱਲੋਂ ਫੌਜਦਾਰੀ ਜ਼ਾਬਤਾ ਸੰਘਤਾ 1973 (2 ਆਫ 1974) ਦੀ ਧਾਰਾ 144 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਹਦੂਦ ਦੇ ਅੰਦਰ ਕਰਫਿਊ ਲਗਾਇਆ ਗਿਆ ਸੀ, ਜੋ ਕਿ ਅਗਲੇ ਹੁਕਮਾਂ ਤੱਕContinue Reading

ਮਨੀਸ਼ਾ ਸਿੰਘ, ਓ ਈ ਸੀ ਡੀ, ਅਸ਼ੋਕ ਪਿੰਟੋ, ਆਈ ਬੀ ਆਰ ਡੀ ਦੇ ਡਾਇਰੈਕਟਰ ਤੇ ਸਰਿਤਾ ਕੋਮੈਟੇਡੀ ਜ਼ਿਲ੍ਹਾ ਜੱਜ ਦੇ ਵਜੋਂ ਸੇਵਾ ਨਿਭਾਉਣਗੇ। ਕੈਲੀਫੋਰਨੀਆ ( ਹੁਸਨ ਲੜੋਆ ਬੰਗਾ) ਅਮਰੀਕਾ ਦੇ ਰਾਸ਼ਟਰਪਤੀ ਟਰੰਪ ਵਲੋਂ ਤਿੰਨ ਭਾਰਤੀਆਂ ਨੂੰ ਅਮਰੀਕੀ ਉੱਚ ਅਹੁਦੇ ਤੇ ਨਾਮਜਦ ਕਰਨ ਤੋਂ ਬਾਦ ਨਾਮਜ਼ਦਗੀ ਪੱਤਰ ਸੈਨੇਟ ਨੂੰ ਭੇਜ ਦਿੱਤੇContinue Reading

ਰਾਸ਼ਟਰਪਤੀ ਦੀ ਚੋਣ’ ਚ ਜੋਇ ਬਾਇਡੇਨ ਡੈਮੋਕ੍ਰੈਟਿਕ ਦਾ ਹੱਥ ਫਿਰ ਉਪਰ ਕੈਲੀਫੋਰਨੀਆ ( ਹੁਸਨ ਲੜੋਆ ਬੰਗਾ) ਅਮਰੀਕਾ ਦੇ ਵੱਖ ਵੱਖ ਮੁੱਖ ਸਿਹਤ ਕੈਂਦਰਾਂ ਮੁਤਾਬਕ ਕੋਰੋਨਾਵਾਇਰਸ ਤੋਂ ਅਮਰੀਕਾ ਵਿਚ ਮਰਨ ਵਾਲਿਆਂ ਦੀ ਗਿਣਤੀ ਹੁਣ ਤੱਕ 72,271 ਹੈ, ਕੁੱਲ ਕੇਸ 1,237,633 ਹਨ। ਤਾਜ਼ਾ ਅੰਕੜੇ ਉਦੋਂ ਸਾਹਮਣੇ ਆਏ ਹਨ ਜਦੋਂ ਜ਼ਿਆਦਾਤਰ ਮਹਾਂਮਾਰੀ ਦੌਰਾਨContinue Reading

ਬ੍ਰਿਸਬੇਨ (ਹਰਜੀਤ ਲਸਾੜਾ) ਕੋਵਿਡ-19 ਦੇ ਚੱਲਦਿਆਂ ਭਾਰਤ ਸਰਕਾਰ ਨੇ ਵਿਦੇਸ਼ੀ ਨਾਗਰਿਕਾਂ ਨੂੰ ਦਿੱਤੇ ਸਾਰੇ ਮੌਜੂਦਾ ਵੀਜ਼ਿਆਂ ਨੂੰ ਮੁਅੱਤਲ ਕਰ ਦਿੱਤਾ ਹੈ ਅਤੇ ਓਸੀਆਈ (ਓਵਰਸੀਜ਼ ਸਿਟੀਜ਼ਨਸ ਆਫ਼ ਇੰਡੀਆ) ਕਾਰਡ ਧਾਰਕਾਂ ਨੂੰ ਅੰਤਰਰਾਸ਼ਟਰੀ ਹਵਾਈ ਯਾਤਰਾ ਮੁੜ ਸ਼ੁਰੂ ਹੋਣ ਤੱਕ ਦੇਸ਼ (ਭਾਰਤ) ਜਾਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਹਾਲਾਂਕਿ, ਗ੍ਰਹਿ ਮੰਤਰਾਲੇ ਵੱਲੋਂ ਜਾਰੀContinue Reading

ਪਟਿਆਲਾ (ਅਰਵਿੰਦਰ ਜੋਸ਼ਨ) ਮਨੁੱਖਤਾ ਦੇ ਭਲੇ ਲਈ ਸਰਕਾਰੀ ਰਜਿੰਦਰਾ ਹਸਪਤਾਲ ਪਟਿਆਲਾ ਦੇ ਬਲੱਡ ਬੈਂਕ ਵਿੱਚ ਯੂਨੀਵਰਸਲ ਵੈਲਫ਼ੇਅਰ ਕਲੱਬ ਪੰਜਾਬ ਵੱਲੋਂ ਹਿਊਮਨ ਵੈਲਫ਼ੇਅਰ ਫਾਊਂਡੇਸ਼ਨ ਤੇ ਕਲਰ ਐੱਜ ਪੇਂਟਸ ਦੇ ਸਹਿਯੋਗ ਨਾਲ ਮਿਸ਼ਨ ਲਾਲੀ ਤੇ ਹਰਿਆਲੀ ਤਹਿਤ ਦੋ ਦਿਨ ਖੂਨ ਦਾਨ ਕੈਂਪ ਲਗਾਇਆ ਗਿਆ। ਬਲੱਡ ਬੈਂਕ ਵਿੱਚ ਲੱਗਦੇ ਖੂਨ ਦਾਨ ਕੈਂਪਾਂ ਦੀContinue Reading

ਪਟਿਆਲਾ (ਅਰਵਿੰਦਰ ਜੋਸ਼ਨ)ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਗਾਇਕ ਰਣਜੀਤ ਬਾਵਾ ਵੱਲੋਂ ਗਾਏ ‘ਮੇਰਾ ਕੀ ਕਸੂਰ’ ਗੀਤ ਜੋ ਅਤੇ ਗੀਤ ਦੇ ਲੇਖਕ ਅਤੇ ਗੀਤ ਦਾ ਸੰਗੀਤ ਦੇਣ ਵਾਲੇ ਡਾਇਰੈਕਟਰ ਦੇ  ਖਿਲਾਫ਼, ਭਾਰਤੀ ਜਨਤਾ ਪਾਰਟੀ ਦੇ ਯੁਵਾ ਮੋਰਚਾ ਦੇ ਆਗੂ ਮਿਸਟਰ ਸਰੀਨ ਵੱਲੋਂ ਜੋ ਪਰਚਾ ਦਰਜ ਕਰਵਾਇਆ ਗਿਆ ਹੈ, ਦੀ ਸਖ਼ਤ ਸ਼ਬਦਾਂ ਵਿੱਚContinue Reading

ਪਟਿਆਲਾ (ਅਰਵਿੰਦਰ ਜੋਸ਼ਨ) ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੁਰਾਣੀ ਪੁਲਿਸ ਲਾਈਨ ਵਿਖੇ ਕਰਫਿਊ ਦੌਰਾਨ ਵਿਦਿਆਰਥਣਾਂ ਦੀ ਪ੍ਰਤਿਭਾ ਨੂੰ ਨਿਖਾਰਨ ਲਈ ਆਨਲਾਈਨ ਸਮਰ ਕੈਂਪ ਲਗਾਇਆ ਜਾ ਰਿਹਾ ਹੈ ਜਿਸ ਤਹਿਤ ਵਿਦਿਆਰਥੀਆਂ ਦੇ ਮਾਸਕ ਮੇਕਿੰਗ, ਯੋਗਾ, ਕੁਕਿੰਗ, ਪੋਸਟਰ, ਕਾਰਡ ਮੇਕਿੰਗ, ਲੇਖ ਮੁਕਾਬਲੇ, ਸੁੰਦਰ ਲਿਖਾਈ ਅਤੇ ਮਹਿੰਦੀ ਮੁਕਾਬਲੇ ਕਰਵਾਏ ਜਾ ਰਹੇ ਹਨ। ਇਸ ਸਬੰਧੀContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਸਰਕਾਰ ਦੁਆਰਾ ਜਾਰੀ ਕੀਤੀ ਸਲਾਹ ਅਨੁਸਾਰ, ਜ਼ਿਲ੍ਹਾ ਹੋਮਿਓਪੈਥਿਕ ਵਿਭਾਗ  ਵਲੋਂ  ਅੱਜ ਨਵਾਂਸ਼ਹਿਰ ਦੇ  ਐਮ.ਐਲ.ਏ. ਅੰਗਦ ਸਿੰਘ  ਨੂੰ ਸਰੀਰਕ ਪ੍ਰਤੀਰੋਧਕ ਸ਼ਕਤੀ ਨੂੰ ਵਧਾਉਣ ਦੀ ਹੋਮਿਓਪੈਥਿਕ ਦਵਾਈ ਆਰਸੈਨਿਕ-30 ਮੁਹੱਈਆ ਕਰਵਾਈ ਗਈ ਤਾਂ ਜੋ ਉਹ ਅੱਗੇ ਇਹ ਦਵਾਈ ਕੋਵਿਡ ਦੀ ਰੋਕਥਾਮ ਲਈ ਮੂਹਰਲੀਆਂ ਕਤਾਰਾਂ `ਚ ਕੰਮ ਕਰ ਰਹੇContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ ) ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਵਿਨੈ ਬਬਲਾਨੀ ਨੇ ਬਜ਼ੁਰਗਾਂ ਤੇ ਬੱਚਿਆਂ ਨੂੰ ਘਰਾਂ `ਚ ਰਹਿਣ ਦੀ ਅਪੀਲ ਕਰਦਿਆਂ ਕਿਹਾ ਹੈ ਕਿ ਬਜ਼ੁਰਗ ਆਪਣੇ ਕੰਮਾਂ-ਕਾਰਾਂ ਲਈ ਨੇਡ਼ਲੇ ਰਿਸ਼ਤੇਦਾਰਾਂ ਜਾਂ ਗੁਆਢੀਆ ਨੂੰ ਹੀ ਬਜ਼ਾਰ ਭੇਜਣ। ਡਿਪਟੀ ਕਮਿਸ਼ਨਰ ਨੇ ਇਸਦੇ ਨਾਲ ਹੀ ਜ਼ਿਲ੍ਹੇ `ਚ ਬੈਂਕਾਂ ਨੂੰ 9 ਤੋਂ 1Continue Reading

ਅੰਮ੍ਰਿਤਸਰ (ਮੀਡੀਆ ਬਿਊਰੋ ) ਮਹਾਰਾਸ਼ਟਰ ਤੋਂ ਆਏ ਸ਼ਰਧਾਲੂਆਂ ਨੂੰ ਪੰਜਾਬ ਵਿਚ ਲਿਆਉਣ ਤੇ ਉਨਾਂ ਨੂੰ ਰਾਧਾ ਸੁਆਮੀ ਸਤਿਸੰਗ ਘਰਾਂ ਵਿਚ ਰੱਖਣ ਨੂੰ ਲੈ ਕੇ ਬਡ਼ਾ ਵਿਵਾਦ ਚੱਲ ਰਿਹਾ ਹੈ। ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਅਤੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਵੱਲੋਂ ਵੀ ਇੰਨਾਂ ਸ਼ਰਧਾਲੂਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂContinue Reading